ਜ਼ਿਲ੍ਹਾ ਚੋਣ ਅਧਿਕਾਰੀ ਵਿਸ਼ੇਸ਼ ਸਾਰੰਗਲ ਤੇ ਐੱਸ.ਐੱਸ.ਪੀ. ਹਰੀਸ਼ ਦਾਯਮਾ ਵੱਲੋਂ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਈ.ਵੀ.ਐੱਮ. ਮਸ਼ੀਨਾਂ ਦੇ ਸਟਰਾਂਗ ਰੂਮ ਦਾ ਨਿਰੀਖਣ

ਗੁਰਦਾਸਪੁਰ, 21 ਮਈ (ਸਰਬਜੀਤ ਸਿੰਘ)– ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਵਿਖੇ ਵਿਧਾਨ ਸਭਾ ਹਲਕਾ ਦੀਨਾਨਗਰ ਦੀਆਂ ਈ.ਵੀ.ਐੱਮ. ਮਸ਼ੀਨਾਂ ਦੇ ਸਟਰਾਂਗ ਰੂਮ ਦੀ ਸੁਰੱਖਿਆ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ, ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ, ਐੱਸ.ਡੀ.ਐੱਮ.-ਕਮ-ਏ.ਆਰ.ਓ. ਦੀਨਾਨਗਰ ਗੁਰਦੇਵ ਸਿੰਘ ਧਾਮ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਸਬੰਧੀ ‌ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਐੱਸ.ਐੱਸ.ਪੀ. ਹਰੀਸ਼ ਦਾਯਮਾ ਵੱਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਗੁਰਦਾਸਪੁਰ, 21 ਮਈ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਐੱਸ.ਐੱਸ.ਪੀ. ਹਰੀਸ਼ ਦਾਯਮਾ ਵੱਲੋਂ ਅੱਜ ਦੀਨਾਨਗਰ ਦੇ ਬਾਈਪਾਸ ਨੇੜੇ 24 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੀ ਜਾਣ ਵਾਲੀ ਰੈਲੀ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਭਾਸ਼ ਚੰਦਰ, ਐੱਸ.ਡੀ.ਐੱਮ. ਦੀਨਾਨਗਰ ਗੁਰਦੇਵ ਸਿੰਘ ਧਾਮ ਅਤੇ ਪੁਲਿਸ ਵਿਭਾਗ ਦੇ […]

Continue Reading

ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਦਾ ਅੰਕੜਾ 6.55 ਲੱਖ ਮੀਟਰਿਕ ਟਨ ਤੋਂ ਪਾਰ ਪਹੁੰਚਿਆ-ਡਿਪਟੀ ਕਮਿਸ਼ਨਰ

ਕਿਸਾਨਾਂ ਨੂੰ 1442.13 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕੀਤਾ ਗੁਰਦਾਸਪੁਰ, 20 ਮਈ (ਸਰਬਜੀਤ ਸਿੰਘ)— ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਦੀਆਂ ਸਾਰੀਆਂ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਕੰਮ ਲਗਭਗ ਮੁਕੰਮਲ ਹੋਣ ਦੇ ਨੇੜੇ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੁਚੱਜੇ ਪ੍ਰਬੰਧਾਂ ਸਦਕਾ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਨਹੀਂ ਆਉਣ […]

Continue Reading

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੋਲਿੰਗ ਸਟਾਫ਼ ਦੀ ਦੂਸਰੀ ਰਿਹਰਸਲ ਹੋਈ

ਮਾਸਟਰ ਟਰੇਨਰਾਂ ਨੇ ਪੋਲਿੰਗ ਸਟਾਫ਼ ਨੂੰ ਈ.ਵੀ.ਐੱਮ ਦੇ ਨਾਲ ਸਮੁੱਚੀ ਚੋਣ ਪ੍ਰੀਕ੍ਰਿਆ ਦੀ ਜਾਣਕਾਰੀ ਦਿੱਤੀ ਗੁਰਦਾਸਪੁਰ, 20 ਮਈ (ਸਰਬਜੀਤ ਸਿੰਘ)– 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਗੁਰਦਾਸਪੁਰ ਵਿੱਚ ਤਇਨਾਤ ਕੀਤੇ ਗਏ ਪੋਲਿੰਗ ਸਟਾਫ਼ ਦੀ ਅੱਜ ਦੂਸਰੀ ਰਹਿਰਸਲ ਕਰਵਾਈ ਗਈ। ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪੋਲਿੰਗ ਸਟਾਫ ਦੀ ਰਿਹਰਸਲ ਸੁਖਜਿੰਦਰਾ ਗਰੁੱਪ […]

Continue Reading

ਪਿੰਡ ਬਰਨਾਲਾ ਦੇ ਸਾਰੇ ਪੰਚਾਇਤ ਮੈਂਬਰਾਂ ਨੇ ਛੱਡੀ ਕਾਂਗਰਸ, ਚੇਅਰਮੈਨ ਰਮਨ ਬਹਿਲ ਨੇ ‘ਆਪ’ਚ ਕੀਤਾ ਸਵਾਗਤ

ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਕਾਰਨ ਅੱਜ ਵਿਰੋਧੀਆਂ ਕੋਲ ਕੋਈ ਵੀ ਅਜਿਹਾ ਮੁੱਦਾ ਨਹੀਂ ਹੈ ਜਿਸ ਨੂੰ ਲੈ ਕੇ ਉਹ ਲੋਕਾਂ ਦੀ ਕਚਹਿਰੀ ਵਿਚ ਜਾ ਸਕਣ-ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 20 ਮਈ (ਸਰਬਜੀਤ ਸਿੰਘ)—- ਵਿਧਾਨ ਸਭਾ ਹਲਕਾ ਗੁਰਦਾਸਪੁਰ ਅੰਦਰ ਚੇਅਰਮੈਨ ਰਮਨ ਬਹਿਲ ਵੱਲੋਂ ਕਰਵਾਏ ਗਏ ਬੇਮਿਸਾਲ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ ਵੱਖ […]

Continue Reading

ਪਨਸਪ ਵਿਭਾਗ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਪਲਾਸਟਿਕ ਅਤੇ ਲੱਕੜ ਦੇ ਕਰੇਟ ਸੜ ਕੇ ਸੁਆਹ

ਗੁਰਦਾਸਪੁਰ, 20 ਮਈ (ਸਰਬਜੀਤ ਸਿੰਘ)— ਪੰਡੋਰੀ ਰੋਡ ‘ਤੇ ਸਥਿਤ ਪਨਸਪ ਦੇ ਗੋਦਾਮ ‘ਚ ਅੱਗ ਲੱਗ ਗਈ। ਕੁਝ ਹੀ ਸਮੇਂ ਵਿੱਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਜਿਸ ਕਾਰਨ ਗੋਦਾਮ ਵਿੱਚ ਪਏ ਪਲਾਸਟਿਕ ਅਤੇ ਲੱਕੜ ਦੇ ਕਰੇਟ ਸੜ ਕੇ ਸੁਆਹ ਹੋ ਗਏ। ਹਾਲਾਂਕਿ ਇੱਕ ਤੋਂ ਬਾਅਦ ਇੱਕ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਗੁਦਾਮਾਂ ਵਿੱਚ […]

Continue Reading

ਸੀ.ਬੀ.ਏ ਇਨਫੋਟੈਕ ਵਿਖੇ ਸਮਰ ਕੈਂਪ 1 ਜੂਨ ਤੋਂ-ਇੰਜੀ. ਸੰਦੀਪ ਕੁਮਾਰ

ਬੱਚਿਆਂ ਨੂੰ ਫਨ ਐਕਟੀਵਿਟੀ ਦੇ ਨਾਲ ਨਾਲ ਕੰਪਿਊਟਰ ਅਤੇ ਸਪੋਕਨ ਇੰਗਲਿਸ਼ ਦੀ ਵੀ ਦਿੱਤੀ ਜਾਵੇਗੀ ਜਾਣਕਾਰੀ ਗੁਰਦਾਸਪੁਰ,‌‌‌ 19 ਮਈ (ਸਰਬਜੀਤ ਸਿੰਘ)–ਸੀ.ਬੀ.ਏ ਇਨਫੋਟੈਕ ਗੁਰਦਾਸਪੁਰ ਵਲੋਂ ਗਰਮੀਆਂ ਦੀਆਂ ਛੁੱਟੀਆਂ ਵਿਚ ਬੱਚਿਆਂ ਲਈ 1 ਜੂਨ ਤੋਂ ਸਮਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਬੀ.ਏ ਇਨਫੋਟੈਕ ਡਾਇਰੈਕਟਰ ਇੰਜੀ.ਸੰਦੀਪ ਕੁਮਾਰ ਨੇ ਦੱਸਿਆ ਕਿ ਇਸ ਕੈਂਪ […]

Continue Reading

ਸੀਪੀਆਈ ਐਮ ਐਲ ਲਿਬਰੇਸ਼ਨ ਵੱਲੋਂ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਜਨਾਲਾ ਵਿਖੇ ਰੈਲੀ ਕੀਤੀ

ਜੇਕਰ ਮੋਦੀ ਸਰਕਾਰ ਦੁਬਾਰਾ ਸੱਤਾ ਵਿੱਚ ਆਉਂਦੀ ਹੈ ਤਾਂ ਦੇਸ਼ ਵਿਚ ਫਾਸੀ ਰਾਜ ਦਾ ਬੋਲਬਾਲਾ ਹੋ ਜਾਵੇਗਾ-ਕਾਮਰੇਡ ਬੱਖਤਪੁਰਾ ਅੰਮ੍ਰਿਤਸਰ, ਗੁਰਦਾਸਪੁਰ 19 ਮਈ ( ਸਰਬਜੀਤ ਸਿੰਘ)– ਸੀਪੀਆਈ ਐਮ ‌ਐਲ ਲਿਬਰੇਸ਼ਨ ਵੱਲੋਂ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਬੌਬੀ ਪੈਲਿਸ ਅਜਨਾਲਾ ਵਿਖੇ ਰੈਲੀ ਕੀਤੀ ਗਈ। ਉਮੀਦਵਾਰ ਦੇ ਹੱਕ ਵਿੱਚ ਬੋਲਦਿਆਂ ਲਿਬਰੇਸ਼ਨ […]

Continue Reading

ਕਿਰਪਾਨ ਭੇਂਟ ਸਾਹਿਬ ਮਾਛੀਵਾੜਾ ਵਿਖੇ ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾਵਾਂ ਨਾਲ ਮਨਾਇਆ-  ਭਾਈ ਵਿਰਸਾ ਸਿੰਘ ਖਾਲਸਾ  

ਗੁਰਦਾਸਪੁਰ, 19 ਮਈ (ਸਰਬਜੀਤ ਸਿੰਘ)- – ਕਿਰਪਾਨ ਭੇਂਟ ਸਾਹਿਬ ਮਾਛੀਵਾੜਾ ਸਾਹਿਬ ਵਿਖੇ ਦਸਵੀਂ ਦਾ ਜਿਹੜਾ ਸ਼ਰਧਾ ਨਾਲ ਮਨਾਇਆ ਅਖੰਡ ਪਾਠਾਂ ਦੇ ਭੋਗ ਪਾਏ ਗਏ ਧਾਰਮਿਕ ਦੀਵਾਨ ਸਜਾਏ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ […]

Continue Reading

ਜਨਰਲ ਅਬਜ਼ਰਵਰ ਤੇ ਰਿਟਰਨਿੰਗ ਅਫ਼ਸਰ ਦੀ ਹਾਜ਼ਰੀ ਵਿੱਚ ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਹੋਈ

ਚੋਣ ਲੜ ਰਹੇ ਉਮੀਦਵਾਰ ਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਰਹੇ ਹਾਜ਼ਰ ਗੁਰਦਾਸਪੁਰ, 19 ਮਈ (ਸਰਬਜੀਤ ਸਿੰਘ)–  ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ 2024 ਵਿਚ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਵਿਧਾਨ ਸਭਾ ਹਲਕਾ ਵਾਈਜ ਰੈਂਡੇਮਾਇਜ਼ੇਸਨ ਅੱਜ ਇੱਥੇ ਜਨਰਲ ਅਬਜ਼ਰਵਰ ਕੇ. ਮਹੇਸ਼ ਆਈ.ਏ.ਐੱਸ. ਅਤੇ ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ 01-ਗੁਰਦਾਸਪੁਰ ਵਿਸ਼ੇਸ਼ ਸਾਰੰਗਲ […]

Continue Reading