ਸ਼ਹੀਦ ਕਾਫਲ ਮਸੀਹ ਦੇ ਮਾਤਾ-ਪਿਤਾ ਦੇ ਅੱਖਾਂ ਦਾ ਮੁੱਫਤ ਇਲਾਜ ਕੀਤਾ ਜਾਵੇਗਾ-ਡਾ. ਕੇ.ਡੀ ਸਿੰਘ

ਗੁਰਦਾਸਪੁਰ, 13 ਮਾਰਚ (ਸਰਬਜੀਤ ਸਿੰਘ)– ਸਿੱਕਮ ਵਿੱਚ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਬਲਾਕ ਕਾਦੀਆਂ ਦੇ ਪਿੰਡ ਕਾਨਵਾਂ ਨਿਵਾਸੀ ਕਾਫਲ ਮਸੀਹ ਦੇ ਪਰਿਵਾਰ ਨਾਲ ਅੱਖਾਂ ਦੇ ਵਿਸ਼ਵ ਪ੍ਰਸਿੱਧ ਡਾਕਟਰ ਅਤੇ ਸਮਾਜ ਸੇਵੀ ਡਾ. ਕੇ.ਡੀ ਸਿੰਘ ਮਿਲ ਕੇ ਦੁੱਖ ਸਾਂਝਾ ਕੀਤਾ। ਡਾ. ਕੇ.ਡੀ ਸਿੰਘ ਸ਼ਹੀਦ ਦੇ ਪਿਤਾ ਜੈਮਸ ਮਸੀਹ ਅਤੇ ਮਾਤਾ ਸ਼ਾਂਤੀ ਨਾਲ ਦੁੱਖ ਪ੍ਰਗਟ ਕਰਨ ਤੋਂ […]

Continue Reading

ਮੋਦੀ ਸਰਕਾਰ ਵੱਲੋਂ ਨਾਗਰਿਕ ਸੋਧ ਕਾਨੂੰਨ (ਸੀ.ਏ.ਏ.) ਲਾਗੂ ਕੀਤੇ ਜਾਣ ਦੀ ਖੁਸ਼ੀ ਵਿੱਚ ਭਾਜਪਾ ਵਰਕਰਾਂ ਵੱਲੋਂ ਵੰਡੇ ਲੱਡੂ

ਗੁਰਦਾਸਪੁਰ, 13 ਮਾਰਚ (ਸਰਬਜੀਤ ਸਿੰਘ)– ਭਾਰਤੀ ਜਨਤਾ ਪਾਰਟੀ ਮੰਡਲ ਗੁਰਦਾਸਪੁਰ ਵੱਲੋਂ ਸ਼ਹਿਰ ਦੇ ਹਨੂੰਮਾਨ ਚੌਂਕ ਵਿੱਚ ਮੰਡਲ ਪ੍ਰਧਾਨ ਪ੍ਰਵੀਨ ਕੁਮਾਰ ਦੀ ਪ੍ਰਧਾਨਗੀ ਹੇਠ ਮੋਦੀ ਵੱਲੋਂ ਨਾਗਰਿਕ ਸੋਧ ਕਾਨੂੰਨ (ਸੀ.ਏ.ਏ.) ਲਾਗੂ ਕੀਤੇ ਜਾਣ ਦੇ ਜਸ਼ਨ ਵਿੱਚ ਲੱਡੂ ਵੰਡ ਕੇ ਲੋਕਾਂ ਨੂੰ ਵਧਾਈ ਦਿੱਤੀ। ਕੇਂਦਰ ਦੀ ਸਰਕਾਰ ਨੇ ਇਹ ਨੋਟੀਫਿਕੇਸ਼ਨ ਜਾਰੀ ਕੀਤਾ।ਇਸ ਨੂੰ ਜਾਰੀ ਕਰਨ ਲਈ ਪ੍ਰਧਾਨ […]

Continue Reading

ਮੋਦੀ ਸਰਕਾਰ ਦਾ ਸੀ.ਏ.ਏ ਲਾਗੂ ਕਰਨਾ ਵਧੀਆਂ ਫੈਸਲਾ, ਵਿਰੋਧੀ ਵਿਰੋਧ ਕਰਕੇ ਦੇਸ ਦੇ ਲੋਕਾਂ ਨੂੰ ਗੁਮਰਾਹ ਨਾ ਕਰਨ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 13 ਮਾਰਚ (ਸਰਬਜੀਤ ਸਿੰਘ)– ਕੇਂਦਰ ਦੀ ਭਾਜਪਾ ਮੋਦੀ ਸਰਕਾਰ ਨੇ ਆਂ ਰਹੀਆਂ ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਦੇਸ ਵਿੱਚ ਕਈ ਵਿਰੋਧੀਆਂ ਦੇ ਵਿਰੋਧ ਕਰਨ ਦੇ ਬਾਵਜੂਦ ਸੀ ਏ ਏ ( ਭਾਰਤੀ ਨਾਗਰਿੱਕਤਾਂ ) ਸੋਧ ਬਿੱਲ ਲਾਗੂ ਕਰਕੇ ਵੱਡਾ ਸਟੋਕ ਮਾਰਕਾ ਮਾਰਿਆਂ ਹੈ ,ਇਸ ਬਿੱਲ ਦੇ ਲਾਗੂ ਹੋਣ ਨਾਲ ਪਾਕਿਸਤਾਨ,ਅਫਗਾਨਿਸਤਾਨ, ਬੰਗਲਾਦੇਸ ਤੇ ਹੋਰ ਦੇਸਾਂ […]

Continue Reading

ਧਾਰੀਵਾਲ ਦਿਨ ਦਿਹਾੜੇ ਮੰਦਿਰ ਵਿੱਚ ਚੋਰੀ, ਮੂਰਤੀ ਤੋ ਨੱਥ ਟਿਕਾ ਲਾਹ ਕੇ ਲੈ ਗਏ ਚੋਰ

ਗੁਰਦਾਸਪੁਰ, 13 ਮਾਰਚ (ਸਰਬਜੀਤ ਸਿੰਘ)– ਧਾਰੀਵਾਲ ਵਿੱਚ ਵੱਧ ਰਹੀਆ ਚੋਰੀ ਦੀਆ ਘਟਨਾਵਾਂ ਹੁਣ ਚੋਰ ਧਾਰਮਿਕ ਸਥਾਨਾ ਨੂੰ ਵੀ ਨਹੀ ਬਖਸਦੇ ਤਾਜਾ ਮਾਮਲਾ ਧਾਰੀਵਾਲ ਡਡਵਾਂ ਚੋਕ ਸੀਤਲਾ ਮਾਤਾ ਮੰਦਿਰ ਦਾ ਹੈ ਜਿਥੇ ਇਕ ਵਿਅਕਤੀ ਮੰਦਰ ਵਿੱਚ ਆਉਦਾ ਹੈ ਤੇ ਮੰਦਿਰ ਵਿੱਚ ਮਾਤਾ ਦੀ ਮੂਰਤੀ ਤੋ ਨੱਥ ਟਿਕਾ ਲਾਹ ਕੇ ਲੈ ਗਿਆ। ਜਿਸ ਦੀ ਸੀ ਸੀ ਟੀ […]

Continue Reading

ਅਗਾਮੀ ਲੋਕ ਸਭਾ ਚੋਣਾਂ ਦੌਰਾਨ ਵੋਟ ਦੇ ਹੱਕ ਦੀ ਵਰਤੋਂ ਕਰਨ ਲਈ ਕੀਤਾ ਜਾ ਰਿਹਾ ਜਾਗਰੂਕ

ਗੁਰਦਾਸਪੁਰ, 13 ਮਾਰਚ (ਸਰਬਜੀਤ ਸਿੰਘ)– ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਬਾਬਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਵੀਪ ਗਤੀਵਿਧੀਆਂ ਤੇਜ਼ੀ ਨਾਲ ਜਾਰੀ ਹਨ। ਸਿੱਖਿਆ ਵਿਭਾਗ ਵੱਲੋਂ ਸਵੀਪ ਗਤੀਵਿਧੀਆਂ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ਉੱਪਰ ਸਵੀਪ ਗਤੀਵਿਧੀਆਂ ਰਾਹੀਂ ਨਵੇਂ ਬਣੇ ਨੌਜਵਾਨ ਵੋਟਰਾਂ ਨੂੰ ਈ.ਵੀ.ਐੱਮ, ਵੀ.ਵੀ.ਪੈਟ ਸਮੇਤ ਸਮੁੱਚੀ ਚੋਣ ਪ੍ਰੀਕ੍ਰਿਆ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ […]

Continue Reading

ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕਿਸੇ ਵੀ ਕਿਸਮ ਦੀ ਸ਼ਿਕਾਇਤ ਸੀ-ਵਿਜ਼ਲ ਐਪ ਉੱਪਰ ਕੀਤੀ ਜਾ ਸਕਦੀ ਹੈ – ਜ਼ਿਲ੍ਹਾ ਚੋਣ ਅਧਿਕਾਰੀ

ਸੀ-ਵਿਜ਼ਲ ਐਪ ਲੋਕ ਸਭਾ ਚੋਣਾਂ 2024 ਦੇ ਐਲਾਨ ਹੋਣ ‘ਤੇ ਤੁਰੰਤ ਹੋ ਜਾਵੇਗੀ ਐਕਟੀਵੇਟ ਗੁਰਦਾਸਪੁਰ, 13 ਮਾਰਚ (ਸਰਬਜੀਤ ਸਿੰਘ)– ਲੋਕ ਸਭਾ ਚੋਣਾਂ, 2024 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਵੱਲੋਂ ਸੀ-ਵਿਜ਼ਲ ਐਪ ਤਿਆਰ ਕੀਤੀ ਗਈ ਹੈ, ਜਿਸ ਰਾਹੀਂ ਲੋਕ ਸਭਾ ਚੋਣਾਂ ਵਿਚ ਵੋਟਿੰਗ ਪ੍ਰਕਿਰਿਆ ਜਾਂ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕਿਸੇ ਕਿਸਮ ਦੀ ਸ਼ਿਕਾਇਤ ਬਾਰੇ ਫ਼ੋਟੋ/ਵੀਡੀਓ […]

Continue Reading

ਸਰਕਾਰੀ ਪ੍ਰਾਇਮਰੀ ਸਕੂਲ ਹਨੂਮਾਨ ਗੇਟ ਗੁਰਦਾਸਪੁਰ ਵਿਖੇ ਰੂੰ ਤੋਂ ਬੱਤੀਆਂ ਬਣਾਉਣ ਦੀ ਮਸ਼ੀਨ ਸਥਾਪਤ ਕੀਤੀ

ਦਿਵਿਆਂਗ ਬੱਚੇ ਪੜ੍ਹਾਈ ਦੇ ਨਾਲ ਕਿੱਤਾ ਮੁਖੀ ਸਿਖਲਾਈ ਵੀ ਹਾਸਲ ਕਰਨਗੇ ਗੁਰਦਾਸਪੁਰ, 13 ਮਾਰਚ (ਸਰਬਜੀਤ ਸਿੰਘ)– ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਹਨੂਮਾਨ ਗੇਟ, ਗੁਰਦਾਸਪੁਰ ਵਿਖੇ ਰੂੰ ਤੋਂ ਬੱਤੀਆਂ ਬਣਾਉਣ ਦੀ ਮਸ਼ੀਨ (ਵਿਕਸ ਮੇਕਿੰਗ ਮਸ਼ੀਨ) ਸਥਾਪਤ ਕੀਤੀ ਗਈ ਹੈ। ਪੰਜਾਬ ਹੈਲਥ ਸਿਸਟਮਜ਼ […]

Continue Reading

ਸਕੂਲ ਆਫ ਐਮੀਨੈਂਸ ਗੁਰਦਾਸਪੁਰ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਲਈ ਸੁਨਹਿਰੀ ਮੌਕਾ

ਗੁਰਦਾਸਪੁਰ, 12 ਮਾਰਚ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵਲੋਂ ਵਿੱਦਿਆ ਦਾ ਪੱਧਰ ਉੱਚਾ ਚੁੱਕਣ ਲਈ ਪੂਰੇ ਪੰਜਾਬ ਵਿੱਚ 117 ਸਕੂਲਜ ਆਫ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਵਿੱਚ 9ਵੀਂ ਅਤੇ 11ਵੀਂ ਜਮਾਤ ਦੇ ਦਾਖਲੇ ਲਈ ਵਿਦਿਆਰਥੀਆਂ ਦੀ ਦਾਖਲਾ ਟੈਸਟ ਰਾਹੀਂ ਚੋਣ ਕੀਤੀ ਜਾਣੀ ਹੈ।ਇਸੇ ਕੜੀ ਤਹਿਤ ਜਿਲਾ ਸਿੱਖਿਆ ਅਫਸਰ ਰਾਜੇਸ਼ ਕੁਮਾਰ ਸ਼ਰਮਾ ਸਟੇਟ ਐਵਾਰਡੀ ਦੇ […]

Continue Reading

ਧੋਖਾਧੜੀ ਕਰਨ ਦੇ ਮਾਮਲੇ ਵਿੱਚ 2 ਦੋਸ਼ੀ ਕਾਬੂ-ਐਸ.ਐਚ.ਓ ਰਾਜਵਿੰਦਰ ਸਿੰਘ

ਗੁਰਦਾਸਪੁਰ, 12 ਮਾਰਚ (ਸਰਬਜੀਤ ਸਿੰਘ)– ਅੱਜ ਥਾਣਾ ਐਨ.ਆਰ.ਆਈ ਦੀ ਪੁਲਸ ਨੇ ਧੋਖਾਧੜੀ ਕਰਨ ਦੇ ਮਾਮਲੇ ਵਿੱਚ 2 ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਨ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੇ ਮੁੱਖੀ ਐਸ.ਐਚ.ਓ. ਰਾਜਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਵਿੱਚ ਜਾਅਸਾਜੀ ਅਤੇ ਧੋਖਾਧੜੀ ਤਹਿਤ ਦਰਜ ਹੋਇਆ ਮੁਕੱਦਮਾ ਨੰਬਰ 4 ਸਾਲ 2024 ਵਿੱਚ […]

Continue Reading

ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਦਿਓਲ ਹਸਪਤਾਲ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ

35 ਵਲੰਟੀਅਰਾਂ ਵੱਲੋਂ ਖ਼ੂਨ ਦਾਨ ਕੀਤਾ ਗਿਆ ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ, ਸਵੈ-ਇੱਛੁਕ ਸੰਗਠਨਾਂ, ਗ਼ੈਰ-ਸਰਕਾਰੀ ਸੰਗਠਨਾਂ ਅਤੇ ਆਮ ਲੋਕਾਂ ਨੂੰ ਸਵੈ-ਇੱਛੁਕ ਖ਼ੂਨਦਾਨ ਕਰਨ ਦੀ ਅਪੀਲ ਕੀਤੀ ਗੁਰਦਾਸਪੁਰ, 12 ਮਾਰਚ (ਸਰਬਜੀਤ ਸਿੰਘ)– ਡਾ. ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ, ਡਿਪਟੀ ਕਮਿਸ਼ਨਰ-ਕਮ-ਪ੍ਰਧਾਨ  ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ, ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਅਤੇ ਦਿਓਲ ਮਲਟੀਸਪੈਸਸਿਟ ਹਸਪਤਾਲ, ਕਲਾਨੌਰ ਰੋਡ, ਗੁਰਦਾਸਪੁਰ […]

Continue Reading