ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਗੁਰਦਾਸਪੁਰ ਤੋਂ ਸ਼ਰਧਾਲੂਆਂ ਦੀ ਦੂਸਰੀ ਬੱਸ ਰਵਾਨਾ
ਬੱਸ ਯਾਤਰਾ ਰਾਹੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨ ਕਰਨਗੀਆਂ ਸੰਗਤਾਂ ਗੁਰਦਾਸਪੁਰ, 22 ਦਸੰਬਰ ( ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਤਹਿਤ ਅੱਜ ਸਵੇਰੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਤੋਂ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਦੂਸਰੀ ਬੱਸ […]
Continue Reading

