ਡਾ. ਗੁਰਸ਼ਰਨਜੀਤ ਸਿੰਘ ਬੇਦੀ ਨੇ ਸੰਭਾਲਿਆ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਦਾ ਅਹੁੱਦਾ

ਪਠਾਨਕੋਟ, ਗੁਰਦਾਸਪੁਰ, 6 ਦਸੰਬਰ (ਸਰਬਜੀਤ ਸਿੰਘ)- ਡਾਕਟਰ ਗੁਰਸ਼ਰਨਜੀਤ ਸਿੰਘ ਬੇਦੀ ਸੰਯੁਕਤ ਡਾਇਰੈਕਟਰ ਪਸੂ਼ ਪਾਲਣ ਵਿਭਾਗ ਪੰਜਾਬ ਨੇ ਅੱਜ ਪ੍ਰਮੁੱਖ ਸਕੱਤਰ ਪਸ਼ੂ ਪਾਲਣ ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਹੁੱਕਮ ਅਨੁਸਾਰ ਅੱਜ ਵਿਭਾਗ ਦੇ ਮੁੱਖ ਦਫ਼ਤਰ ਲਾਈਵ ਸਟਾਕ ਕੰਮਲੈਕਸ ਮੋਹਾਲੀ ਵਿਖੇ ਡਾਇਰੈਕਟਰ ਪਸੂ਼ ਪਾਲਣ ਪਾਲਣ ਦੀ ਖਾਲੀ ਪ‌ਈ ਆਸਾਮੀ ਦਾ ਚਾਰਜ ਸੰਭਾਲ ਲਿਆ ਇਸ […]

Continue Reading

ਭਾਈ ਰਾਜੋਆਣਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੱਖੀ ਮੀਟਿੰਗ’ਚ ਐਸ.ਜੀ.ਪੀ.ਸੀ ਵੱਲੋਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦੂਰ ਰੱਖਣਾ ਸਿੱਖ ਪੰਥ ਵਿਰੋਧੀ ਵਰਤਾਰਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 6 ਦਸੰਬਰ (ਸਰਬਜੀਤ ਸਿੰਘ)– ਲੰਮੇ ਸਮੇਂ ਤੋਂ ਨਜਾਇਜ਼ ਜੇਲਾਂ’ਚ ਬੰਦ (ਬੰਦੀ ਸਿੰਘਾਂ )ਦੀ ਰਿਹਾਈ ਤੇ ਭਾਈ ਰਾਜੋਆਣਾ ਦੇ ਮਾਮਲੇ’ਚ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਗੁਰਮੀਤ ਸਿੰਘ ਕਾਲਕਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਲੱਗ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਭਾਈ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦੇਸ਼ ਦੇ […]

Continue Reading

ਤਿੰਨ ਰਾਜਾਂ ਵਿੱਚ ਭਾਜਪਾ ਦੀ ਸ਼ਾਨਦਾਰ ਜਿੱਤ ਦਾ ਜਸ਼ਨ ਲੱਡੂ ਵੰਡ ਕੇ ਅਤੇ ਆਤਿਸ਼ਬਾਜ਼ੀ ਕਰਕੇ ਮਨਾਇਆ

ਗੁਰਦਾਸਪੁਰ,6 ਦਸੰਬਰ (ਸਰਬਜੀਤ ਸਿੰਘ)– ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਇਤਿਹਾਸਕ ਅਤੇ ਭਾਰੀ ਜਿੱਤ ਦਾ ਜਸ਼ਨ ਭਾਜਪਾ ਗੁਰਦਾਸਪੁਰ ਸ਼ਹਿਰੀ ਵੱਲੋਂ ਮੰਡਲ ਪ੍ਰਧਾਨ ਅਤੁਲ ਮਹਾਜਨ ਦੀ ਪ੍ਰਧਾਨਗੀ ਹੇਠ ਆਤਿਸ਼ਬਾਜ਼ੀ ਚਲਾ ਕੇ ਅਤੇ ਲੱਡੂ ਵੰਡ ਕੇ ਮਨਾਇਆ ਗਿਆ।ਇਸ ਮੌਕੇ ਸੂਬਾ ਕਾਰਜਕਾਰਨੀ ਮੈਂਬਰ ਅਸ਼ੋਕ ਵੈਦ, ਰਾਕੇਸ਼ ਜੋਤੀ ਅਤੇ ਨੀਲਮ ਮਹੰਤ ਨੇ ਵਿਸ਼ੇਸ਼ ਤੌਰ […]

Continue Reading

ਗੁਰੂ ਰਾਮਦਾਸ ਅਕੈਡਮੀ ਔਜਲਾ ਵਿਖੇ ਦੂਜਾ ਓਪਨ ਬਾਸਕਿਟ ਬਾਲ ਟੂਰਨਾਮੈਂਟ ਕਰਵਾਇਆ

ਗੁਰਦਾਸਪੁਰ, 6 ਦਸੰਬਰ (ਸਰਬਜੀਤ ਸਿੰਘ)– ਗੁਰੂ ਰਾਮਦਾਸ ਅਕੈਡਮੀ ਔਜਲਾ ਵਿਖੇ ਅੱਜ ਸਵਰਗ ਵਾਸੀ ਗੁਰਦਿਆਲ ਸਿੰਘ ਦੀ ਨਿੱਘੀ ਯਾਦ ਵਿੱਚ ਦੂਜਾ ਓਪਨ ਬਾਸਕਿਟ ਬਾਲ ਟੂਰਨਾਮੈਂਟ ਕਰਵਾਇਆ ਗਿਆ। ਜਿਸ ਵਿੱਚ ਅੱਠ ਟੀਮਾਂ ਨੇ ਹਿੱਸਾ ਲਿਆ ਗੁਰਦਾਸਪੁਰ 25 ਮੈਕ ਆਰਮੀ, ਗੁਰਦਾਸਪੁਰ ਹੁਸ਼ਿਆਰਪੁਰ, ਅੰਮ੍ਰਿਤਸਰ,ਕਪੂਰਥਲਾ ਦੀਆਂ ਟੀਮਾਂ ਨੇ ਹਿੱਸਾ ਲਿਆ ਬਾਸਕਿਟਬਾਲ ਕੋਚ ਸਿਮਰਨਜੀਤ ਸਿੰਘ ਦੱਸਿਆ ਕਿ ਪਹਿਲਾਂ ਇਨਾਮ 21000 ਦੂਜਾ […]

Continue Reading

ਨੌਜਵਾਨਾਂ ਦਾ ਹਥਿਆਰਬੰਦ ਸੈਨਾਵਾਂ ਵਿੱਚ ਬਤੌਰ ਕਮਿਸ਼ਨਡ ਅਫ਼ਸਰ ਬਣਨ ਦਾ ਸੁਪਨਾ ਪੂਰਾ ਕਰ ਰਹੀ ਹੈ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਸੰਸਥਾ ਮੋਹਾਲੀ

ਗੁਰਦਾਸਪੁਰ, 6 ਦਸੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿਖੇ ਚਲਾਈ ਜਾ ਰਹੀ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਸੰਸਥਾ ਪੰਜਾਬ ਦੇ ਨੌਜਵਾਨਾਂ ਨੂੰ ਐੱਨ.ਡੀ.ਏ. ਰਾਹੀਂ ਹਥਿਆਰਬੰਦ ਸੈਨਾਵਾਂ ਵਿੱਚ ਬਤੌਰ ਕਮਿਸ਼ਨਡ ਅਫ਼ਸਰ ਬਣਨ ਲਈ ਸਿਖਲਾਈ ਦੇਣ ਵਿੱਚ ਆਪਣਾ ਅਹਿਮ ਯੋਗਦਾਨ ਪਾ ਰਹੀ ਹੈ। ਇਹ ਸੰਸਥਾ ਲੜਕਿਆਂ ਨੂੰ ਵਧੀਆ ਸਿਖਲਾਈ ਸਹੂਲਤਾਂ ਪ੍ਰਦਾਨ […]

Continue Reading

ਆਯੁਸ਼ਮਾਨ ਕਾਰਡ ਬੰਪਰ ਡਰਾਅ: ਪੰਜਾਬ ਸਰਕਾਰ ਨੇ ਆਖਰੀ ਤਰੀਕ ਵਧਾ ਕੇ 31 ਦਸੰਬਰ ਕੀਤੀ

ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਨਾਮ ਦਰਜ ਕਰਵਾਉ ਤੇ 1 ਲੱਖ ਰੁਪਏ ਜਿੱਤਣ ਦਾ ਮੌਕਾ ਪਾਓ ਲੱਕੀ ਡਰਾਅ ਦੀ ਮਿਆਦ ਦੌਰਾਨ 1.80 ਲੱਖ ਤੋਂ ਵੱਧ ਲੋਕ ਪਹਿਲਾਂ ਹੀ ਆਯੁਸ਼ਮਾਨ ਕਾਰਡ ਲਈ ਨਾਮ ਦਰਜ ਕਰਵਾ ਚੁੱਕੇ ਹਨ ਡਰਾਅ ਰਾਹੀਂ 10 ਜੇਤੂਆਂ ਦੀ ਹੋਵੇਗੀ ਚੋਣ; ਪਹਿਲਾ ਇਨਾਮ 1 ਲੱਖ ਰੁਪਏ, ਦੂਜਾ ਇਨਾਮ 50000 ਰੁਪਏ […]

Continue Reading

ਠੰਡ ਦੇ ਮੌਸਮ ਵਿਚ ਪਸ਼ੂਆਂ ਦੀ ਸਾਂਭ-ਸੰਭਾਲ ਵੱਲ ਉਚੇਚਾ ਧਿਆਨ ਦਿੱਤਾ ਜਾਵੇ – ਡਾ. ਸ਼ਾਮ ਸਿੰਘ

ਵੱਡੇ ਪਸ਼ੂਆਂ ਅਤੇ ਇੱਕ ਮਹੀਨੇ ਤੋਂ ਉੱਪਰ ਦੇ ਬੱਚਿਆਂ ਨੂੰ ਮੂੰਹ-ਖ਼ੁਰ ਦੇ ਟੀਕੇ ਜਰੂਰ ਲਗਵਾਏ ਜਾਣ ਗੁਰਦਾਸਪੁਰ, 6 ਦਸੰਬਰ (ਸਰਬਜੀਤ ਸਿੰਘ)– ਦਸੰਬਰ ਮਹੀਨਾਂ ਸ਼ੁਰੂ ਹੁੰਦਿਆਂ ਹੀ ਠੰਡ ਵੀ ਵੱਧਣ ਲੱਗ ਪਈ ਹੈ। ਠੰਡ ਦੇ ਇਸ ਮੌਸਮ ਵਿਚ ਪਸ਼ੂਆਂ ਦੀ ਸਾਂਭ-ਸੰਭਾਲ ਵੱਲ ਹੋਰ ਧਿਆਨ ਦੇਣ ਦੀ ਲੋੜ ਹੈ। ਪਸ਼ੂ ਪਾਲਣ ਵਿਭਾਗ ਨੇ ਪਸ਼ੂ ਪਾਲਕਾਂ ਨੂੰ ਠੰਡ […]

Continue Reading

ਪੰਜਾਬ ਸਰਕਾਰ ਨੇ ਜ਼ਿਲ੍ਹਾ ਗੁਰਦਾਸਪੁਰ ਵਿੱਚ 21 ਹੋਰ ਆਮ ਆਦਮੀ ਕਲੀਨਿਕ ਮਨਜ਼ੂਰ ਕੀਤੇ – ਰਮਨ ਬਹਿਲ

6 ਨਵੇਂ ਬਣੇ ਆਮ ਆਦਮੀ ਕਲੀਨਿਕਾਂ ਨੂੰ ਵੀ ਜਲਦ ਕੀਤਾ ਜਾਵੇਗਾ ਲੋਕ ਅਰਪਣ ਇਸ ਸਮੇਂ ਜ਼ਿਲ੍ਹੇ ਵਿੱਚ 35 ਆਮ ਆਦਮੀ ਕਲੀਨਿਕ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਦੇ ਰਹੇ ਹਨ ਮਿਆਰੀ ਸਿਹਤ ਸੇਵਾਵਾਂ ਗੁਰਦਾਸਪੁਰ, 6 ਦਸੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਮਿਆਰੀ ਸਿਹਤ ਸੇਵਾਵਾਂ ਦੇਣ ਦੇ ਉਪਰਾਲਿਆਂ ਤਹਿਤ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਲਈ 21 ਹੋਰ […]

Continue Reading

ਅੱਜ ਸ਼ਹਿਰੀ ਅਤੇ ਪੈਂਡੂ ਖੇਤਰਾ ਵਿੱਚ ਬਿਜਲੀ ਰਹੇਗੀ ਬੰਦ-ਐਸ.ਡੀ.ਓ ਕਲੇਰ

ਗੁਰਦਾਸਪੁਰ, 5 ਦਸੰਬਰ (ਸਰਬਜੀਤ ਸਿੰਘ)– ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਪ ਮੰਡਲ ਅਫਸਰ ਸ਼ਹਿਰੀ ਇੰਜੀ. ਭੁਪਿੰਦਰ ਸਿੰਘ ਕਲੇਰ ਨੇ ਦੱਸਿਆ ਕਿ ਪਾਵਰਕਾਮ ਗੁਰਦਾਸਪੁਰ ਨਾਲ ਸਬੰਧਤ 132 ਕੇ.ਵੀ ਸਬ ਸਟੇਸ਼ਨ ਹਰਦੋਛੰਨੀ ਰੋਡ ਗੁਰਦਾਸਪੁਰ ਤੋਂ ਚੱਲਦੇ 66 ਕੇ.ਵੀ ਪੁੱਡਾ ਕਾਲੌਨੀ, ਬਟਾਲਾ ਰੋਡ, 66 ਕੇਵੀ ਨਿਊ ਗੁਰਦਾਸਪੁਰ ਸਕੀਮ ਨੰਬਰ 7, 66 ਕੇ.ਵੀ ਸਬ ਸਟੇਸ਼ਨ ਜੌੜਾ ਛੱਤਰਾਂ, 66 […]

Continue Reading

ਦੇਸ਼ ਦੇ ਚਾਰ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਵੱਡੀ ਜਿੱਤ ਨੇ ਇਹ ਸਾਬਤ ਕਰ ਦਿੱਤਾ ਕਿ ਲੋਕ ਹੁਣ ਕਾਂਗਰਸ ਨੂੰ ਪੂਰੀ ਤਰ੍ਹਾਂ ਨਿਕਾਰ ਚੁੱਕੇ ਹਨ– ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ,5 ਦਸੰਬਰ (ਸਰਬਜੀਤ ਸਿੰਘ)– ਦੇਸ਼ ਵਿਚ ਆ ਰਹੀਆਂ ਲੋਕ ਸਭਾ ਦੀਆਂ ਚੋਣਾਂ ਜਲਦੀ ਆ ਰਹੀਆਂ ਹਨ ਅਤੇ ਕਾਂਗਰਸ ਨੇ ਮੋਦੀ ਸਰਕਾਰ ਨੂੰ ਹਾਰ ਦੇਣ ਲਈ ਭਾਵੇਂ ਆਪ ਸਮੇਤ ਕਈ ਹੋਰ ਪਾਰਟੀਆਂ ਦੇ ਗਠਜੋੜ ਨਾਲ ਦੇਸ਼ ਦੇ ਚਾਰ ਸੂਬਿਆਂ ਵਿਚ ਚੋਣਾਂ ਲੜੀਆਂ ਪਰ ਇਹਨਾਂ ਨੂੰ ਤਿੰਨ ਸੂਬਿਆਂ ਵਿਚ ਭਾਜਪਾ ਨੇ ਮੂੰਹ ਤੋੜਵੀਂ ਹਾਰ ਦਿੱਤੀ, ਸਿਰਫ ਤੇਲੰਗਾਨਾ […]

Continue Reading