ਡਿਪਟੀ ਕਮਿਸ਼ਨਰ ਦਫ਼ਤਰ ਦੇ ਡਰਾਇਵਰਾਂ ਤੇ ਸੁਰੱਖਿਆ ਅਮਲੇ ਨੇ ਜਨਾਬ ਮੁਹੰਮਦ ਇਸ਼ਫ਼ਾਕ ਨੂੰ ਨਿੱਘੀ ਵਿਧਾਇਗੀ ਦਿੱਤੀ

ਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਸਪੈਸ਼ਲ ਸੈਕਟਰੀ ਵਜੋਂ ਬਦਲੀ ਹੋਣ ਉਪਰੰਤ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਦੇ ਡਰਾਈਵਰਾਂ ਅਤੇ ਸੁਰੱਖਿਆ ਸਟਾਫ ਵੱਲੋਂ ਜਨਾਬ ਮੁਹੰਮਦ ਇਸ਼ਫ਼ਾਕ ਨੂੰ ਨਿੱਘੀ ਵਿਧਾਇਗੀ ਦਿੱਤੀ ਗਈ। ਡਰਾਇਵਰ ਗੁਰਨਾਮ ਸਿੰਘ, ਊਧਮ ਸਿੰਘ ਬੋਨੀ, ਸੁਰਿੰਦਰ ਸਿੰਘ, ਰੋਸ਼ਨ ਹੈਪੀ, ਸੁਖਦੇਵ ਸਿੰਘ, ਬਲਕਾਰ […]

Continue Reading

ਅਧਿਕਾਰੀਆਂ ਤੇ ਕਰਮਚਾਰੀਆਂ ਨੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੂੰ ਵਿਧਾਇਗੀ ਪਾਰਟੀ ਦਿੱਤੀ

ਜਨਾਬ ਮੁਹੰਮਦ ਇਸ਼ਫ਼ਾਕ ਨੇ ਸਮੂਹ ਜ਼ਿਲ੍ਹਾ ਵਾਸੀਆਂ, ਜਨਤਕ ਨੁਮਾਇੰਦਿਆਂ, ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਉਨ੍ਹਾਂ ਨੂੰ ਸਹਿਯੋਗ ਕਰਨ ਲਈ ਧੰਨਵਾਦ ਕੀਤਾ ਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਅੱਜ ਆਪਣੀ ਬਦਲੀ ਉਪਰੰਤ ਡਿਪਟੀ ਕਮਿਸ਼ਨਰ ਦਾ ਚਾਰਜ ਛੱਡਣ ਮੌਕੇ ਜ਼ਿਲ੍ਹਾ ਵਾਸੀਆਂ, ਜਨਤਕ ਨੁਮਾਇੰਦਿਆਂ, ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਸਹਿਯੋਗ ਕਰਨ ਲਈ […]

Continue Reading

ਮਨਮੋਹਨ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਗੁਰਦਾਸਪੁਰ ਦਾ ਅਹੁਦਾ ਸੰਭਾਲਿਆ

ਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ) – ਮਨਮੋਹਨ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਗੁਰਦਾਸਪੁਰ ਦਾ ਅਹੁੱਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮੋਕੇ ਵਧੀਕ ਡਿਪਟੀ ਕਮਿਸ਼ਨਰ ਨੇ ਗੱਲਬਾਤ ਦੋਰਾਨ ਕਿਹਾ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਹੇਠਲੇ ਪੱਧਰ ਤੱਕ ਲਾਭ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ ਤੇ ਹਰੇਕ ਵਿਅਕਤੀ ਦੀ ਸਮੱਸਿਆ ਪਹਿਲ ਦੇ […]

Continue Reading

ਮੇਰੇ ਸਵ. ਪਿਤਾ ਖੁਸ਼ਹਾਲ ਬਹਿਲ ਨੇ ਸਾਲ 2006 ਵਿੱਚ ਲਾਇਬ੍ਰੇਰੀ ਸ਼ਹਿਰ ਵਾਸੀਆਂ ਨੂੰ ਉਪਲੱਬਧ ਕਰਵਾ ਕੇ ਦਿੱਤੀ ਸੀ-ਰਮਨ ਬਹਿਲ

ਬਾਅਦ ਵਿੱਚ ਇਸ ਲਾਇਬ੍ਰੇਰੀ ਦੀ ਕਿਸੇ ਨੇ ਨਹੀਂ ਲਈ ਸਾਰ- ਚੇਅਰਮੈਨ ਗੁਰਦਾਸਪੁਰ, 29 ਨਵੰਬਰ (ਸਰਬਜੀਤ ਸਿੰਘ ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਹੁਣ ਜਲਦ ਹੀ ਜ਼ਿਲ੍ਹਾ ਸਦਰ ਮੁਕਾਮ ਸਥਿਤ ਜ਼ਿਲ੍ਹਾ ਲਾਇਬ੍ਰੇਰੀ ਦੀ ਕਾਇਆ-ਕਲਪ ਹੋਣ ਜਾ ਰਹੀ ਹੈ। ਚੇਅਰਮੈਨ ਸ੍ਰੀ ਬਹਿਲ ਦੇ ਯਤਨਾ ਸਦਕਾ ਪੰਜਾਬ ਸਰਕਾਰ ਨੇ ਜ਼ਿਲ੍ਹਾ ਲਾਇਬ੍ਰੇਰੀ […]

Continue Reading

ਪੰਜਾਬ ਸਰਕਾਰ ਵੱਲੋਂ ਮੰਤਰੀਆਂ ਵਿਧਾਇਕਾਂ ਲਈ ਫਾਈਵ ਸਟਾਰ ਹੋਟਲਾ’ਚ ਰਹਿਣ ਵਾਲਾ ਸਭਿਆਚਾਰ ਖਤਮ ਕਰਨਾ ਬਹੁਤ ਹੀ ਸ਼ਲਾਘਾਯੋਗ ਫ਼ੈਸਲਾ ਹੈ: ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 29 ਨਵੰਬਰ (ਸਰਬਜੀਤ ਸਿੰਘ)—ਲੰਮੇ ਸਮੇਂ ਤੋਂ ਮੰਤਰੀਆਂ ਵਿਧਾਇਕਾਂ ਵਲੋਂ ਵੱਡੇ ਵੱਡੇ ਫਾਈਵ ਸਟਾਰ ਹੋਟਲਾ’ਚ ਰਹਿਣ ਵਾਲੇ ਸਭਿਆਚਾਰ ਰਾਹੀਂ ਸਰਕਾਰੀ ਖਜ਼ਾਨੇ ਨੂੰ ਵੱਡਾ ਚੂਨਾ ਲਾਇਆ ਜਾ ਰਿਹਾ ਸੀ ਪਰ ਆਪ ਦੀ ਭਗਵੰਤ ਸਿੰਘ ਮਾਨ ਸਰਕਾਰ ਵਲੋਂ ਅਜਿਹੇ ਫਾਲਤੂ ਖਰਚਿਆਂ ਨੂੰ ਖਤਮ ਕਰਨ ਵਾਲੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਕ ਇਸ ਸਭਿਆਚਾਰ ਨੂੰ ਖਤਮ […]

Continue Reading

ਕਨੇਡਾ ਗਏ ਅਤੇ ਚਾਕੂ ਨਾਲ ਮਾਰੇ ਗਏ ਮਹਿਕ ਪ੍ਰੀਤ ਫਰੀਦਕੋਟ ਦੇ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਭਾਰਤ ਸਰਕਾਰ ਕਨੇਡਾ ਸਰਕਾਰ ਨਾਲ ਗੱਲਬਾਤ ਕਰੇ : ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 28 ਨਵੰਬਰ (ਸਰਬਜੀਤ ਸਿੰਘ)– ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਕਨੇਡਾ’ਚ ਮਾਰੇ ਗਏ ਨੌਜਵਾਨ ਮਹਿਕ ਪ੍ਰੀਤ ਫਰੀਦਕੋਟ ਦੇ ਪਰਵਾਰਕ ਮੈਂਬਰਾਂ ਨਾਲ ਗਹਿਰੇ ਦੁਖ ਦਾ ਪ੍ਰਗਟਾਵਾ ਕਰਦਿਆਂ ਭਾਰਤ ਸਰਕਾਰ ਨੂੰ ਬੇਨਤੀ ਕੀਤੀ ਕਿ ਉਹ ਕਨੇਡਾ ਗਏ ਅਤੇ ਮਾਰੇ ਜਾ ਚੁਕੇ ਮਹਿਕ ਪ੍ਰੀਤ ਫਰੀਦਕੋਟ ਦੇ ਪ੍ਰਵਾਰਕ ਮੈਂਬਰਾਂ ਦੀ ਕਾਨੂੰਨੀ ਕਾਰਵਾਈ’ਚ ਮਦਦ ਕਰਨ ਲਈ ਕਨੇਡਾ ਸਰਕਾਰ […]

Continue Reading

ਸੰਵਿਧਾਨ ਦਿਵਸ ਮੌਕੇ ਡਿਪਟੀ ਕਮਿਸ਼ਨਰ ਨੇ ਦੇਸ਼ ਦੇ ਸੰਵਿਧਾਨ ਪ੍ਰਤੀ ਸ਼ਰਧਾ ਅਤੇ ਵਫਾਦਾਰੀ ਦਾ ਪ੍ਰਣ ਦਿਵਾਇਆ

ਸਮੂਹ ਕਰਮਚਾਰੀ ਅਤੇ ਅਧਿਕਾਰੀ ਲੋਕ ਸੇਵਾ ਵਿੱਚ ਰਹਿੰਦੇ ਹੋਏ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ – ਡਿਪਟੀ ਕਮਿਸ਼ਨਰ ਗੁਰਦਾਸਪੁਰ, 27 ਨਵੰਬਰ ( ਸਰਬਜੀਤ ਸਿੰਘ  ) – ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਅੱਜ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਸੰਵਿਧਾਨ ਦਿਵਸ ਮਨਾਉਂਦਿਆਂ ਸੰਵਿਧਾਨ ਪ੍ਰਤੀ ਸਮਰਪਿਤ ਰਹਿਣ ਦਾ ਪ੍ਰਣ ਲਿਆ ਗਿਆ। ਡਿਪਟੀ […]

Continue Reading

ਕਿਸਾਨ ਮੋਰਚੇ ਦੇ ਆਗੂ ਮੋਰਚਾ ਮੁੱਖ ਮੰਤਰੀ ਤੇ ਮੰਤਰੀਆਂ ਦੀਆਂ ਕੋਠੀਆਂ ਦੇ ਬਾਹਰ ਲਾਉਣ, ਰੇਲਾਂ ਰੋਕਣ ਜਾਂ ਸੜਕਾਂ ਜਾਮ ਕਰਕੇ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਬੰਦ ਕਰਨ- ਭਾਈ ਵਿਰਸਾ ਸਿੰਘ ਖਾਲਸਾ।

ਗੁਰਦਾਸਪੁਰ, 27 ਨਵੰਬਰ (ਸਰਬਜੀਤ ਸਿੰਘ)–ਲੰਮੇ ਸਮੇਂ ਤੋਂ ਕਿਸਾਨ ਮੋਰਚੇ ਦੇ ਆਗੂ ਸਰਕਾਰ ਵਿਰੁੱਧ ਮੋਰਚਾ ਲਾਉਣ ਸਮੇਂ ਰੇਲਾਂ ਰੋਕਣ ਜਾਂ ਸੜਕਾਂ ਜਾਮ ਕਰਕੇ ਨਿੱਤ ਦੇ ਕਾਰੋਬਾਰੀ ਮੁਲਾਜ਼ਮਾਂ ਗਰੀਬ ਮਜ਼ਦੂਰਾ ਤੇ ਹੋਰ ਲੋਕਾਂ ਨੂੰ ਬਿਨਾਂ ਵਜ੍ਹਾ ਤੰਗ ਪ੍ਰੇਸਾਨ ਕਰ ਰਹੇ ਹਨ ਅਤੇ ਲੋਕ ਹੁਣ ਇਸ ਰੁਝਾਨ ਨੂੰ ਬੰਦ ਕਰਕੇ ਕਿਸੇ ਉਸਾਰੂ ਢੰਗ ਤਰੀਕੇ ਨਾਲ ਕਿਸਾਨਾਂ ਨੂੰ ਸਰਕਾਰ […]

Continue Reading

ਸਿੱਖਿਆ ਵਿਭਾਗ ਦੇ ਕਰਮਚਾਰੀ ਆਪਣੀ ਹਾਜਰੀ ਬਾਇਓ ਮੈਟਰਿਕ ਨਾਲ ਹੀ ਲਗਾਉਣਗੇ

ਗੁਰਦਾਸਪੁਰ, 26 ਨਵੰਬਰ (ਸਰਬਜੀਤ ਸਿੰਘ)-ਦਫਤਰ ਡਾਇਰੈਕਟਰ ਸਿੱਖਿਆ ਵਿਭਾਗ ਨੇ ਦਫਤਰੀ ਹੁਕਮ ਜਾਰੀ ਕੀਤੇ ਹਨ ਕਿ ਸਮੂਹ ਸਿੱਖਿਆ ਵਿਭਾਗ ਦੇ ਕਰਮਚਾਰੀ ਆਪਣੀ ਹਾਜਰੀ ਬਾਇਓ ਮੈਟਰਿਕ ਨਾਲ ਹੀ ਲਗਾਉਣਗੇ |

Continue Reading

ਪਹਿਲਾਂ ਨਾਲੋਂ ਗੁਰਦਾਸਪੁਰ ਵਿੱਚ ਅਪਰਾਧਿਕ ਘਟਨਾਵਾਂ ਅੰਡਰ ਕੰਟਰੋਲ

ਗੁਰਦਾਸਪੁਰ, 26 ਨਵੰਬਰ (ਸਰਬਜੀਤ ਸਿੰਘ)-ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਨਾਲ ਸਬੰਧਿਤ ਲੋਕਾਂ ਨੇ ਐਸ.ਐਸ.ਪੀ ਗੁਰਦਾਸਪੁਰ ਦੀਪਕ ਹਿਲੋਰੀ ਨੂੰ ਇੱਕ ਮੰਗ ਪੱਤਰ ਦਿੱਤਾ ਕਿ ਸ਼ਹਿਰ ਦੇ ਇੱਧਰ-ਗਿਰਧ ਹੋ ਰਹੀਆਂ ਲੁੱਟ ਖੋਹਾਂ ‘ਤੇ ਕਾਬੂ ਪਾਇਆ ਜਾਵੇ | ਉਥੇ ਵਰਣਨ ਕੀਤਾ ਜਾਂਦਾ ਹੈ ਕਿ ਕਰਾਇਮ ਤੇ ਸਨੈਚਿੰਗ ਦੀਆਂ ਵਾਰਦਾਤਾਂ ਦੁਨੀਆਂ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿੱਚ ਵੀ ਹੋ […]

Continue Reading