ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀਆਂ ਟੀਮਾਂ ਵੱਲੋਂ ਹੜ੍ਹ ਪੀੜਤਾਂ ਦਾ ਘਰ-ਘਰ ਜਾ ਕੇ ਕੀਤਾ ਜਾਵੇਗਾ ਸਰਵੇਖਣ
ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਵੱਲੋਂ ਸਰਵੇਖਣ ਕਰਨ ਲਈ ਮੋਬਾਈਲ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਗੁਰਦਾਸਪੁਰ, 30 ਸਤੰਬਰ (ਸਰਬਜੀਤ ਸਿੰਘ ) – ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ. ਨਗਰ ਦੁਆਰਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਦੇ ਦਫ਼ਤਰ ਵਿੱਚ ਵੱਖ ਵੱਖ ਸਕੀਮਾਂ ਦੀ ਜਾਗਰੂਕਤਾ ਸਬੰਧੀ ਮੋਬਾਈਲ ਵੈਨ ਭੇਜੀ […]
Continue Reading

