ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜਾਗਰੂਕ ਕਰਨ ਲਈ ਪਿੰਡ ਨਾਨੋਵਾਲ ਜੀਂਦੜ ਵਿਖੇ ਕੈਂਪ ਲਗਾਇਆ
ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ – ਏ.ਡੀ.ਸੀ. ਡਾ. ਬੇਦੀਕਿਸਾਨ ਇਨ ਸੀਟੂ ਤਕਨੀਕ ਨਾਲ ਕਰਨ ਪਰਾਲੀ ਦਾ ਪ੍ਰਬੰਧਨ : ਮੁੱਖ ਖੇਤੀਬਾੜੀ ਅਫ਼ਸਰਕਾਹਨੂੰਵਾਨ/ਗੁਰਦਾਸਪੁਰ, 24 ਸਤੰਬਰ (ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਦੀਆਂ ਹਦਾਇਤਾਂ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ […]
Continue Reading

