ਦੇਸ਼ ਖਾਤਰ ਜਾਨਾਂ ਵਾਰਨ ਵਾਲੇ ਬਹਾਦਰ ਪੁਲਿਸ ਜਵਾਨਾਂ ਨੂੰ ਐਸ.ਐਸ.ਪੀ ਗੁਰਦਾਸਪੁਰ ਨੇ ਦਿੱਤੀ ਭਾਵਭਿੰਨੀ ਸ਼ਰਧਾਂਜਲੀ
ਸੁਰੱਖਿਆ ਫੋਰਸਾਂ ਦੇ ਬਹਾਦਰ ਯੋਧਿਆਂ ਦੀਆਂ ਕੁਰਬਾਨੀ ਸਦਕਾ ਹੀ ਕਾਇਮ ਹੈ ਅਮਨ-ਸ਼ਾਂਤੀ – ਐਸ.ਐਸ.ਪੀ ਦੀਪਕ ਹਿਲੋਰੀ ਗੁਰਦਾਸਪੁਰ, 22 ਅਕਤੂਬਰ (ਸਰਬਜੀਤ ਸਿੰਘ) – ਐਸ.ਐਸ.ਪੀ ਗੁਰਦਾਸਪੁਰ ਦੀਪਕ ਹਿਲੋਰੀ ਆਈ.ਪੀ.ਐਸ ਨੇ ਕਿਹਾ ਕਿ ਪੰਜਾਬ ਵਿੱਚ ਗੁਆਂਢੀ ਦੇਸ਼ ਵੱਲੋਂ ਅੱਤਵਾਦ ਨੂੰ ਬੜਾਵਾ ਦੇ ਕੇ ਪੰਜਾਬ ਦੇ ਤਕਰੀਬਨ 25 ਹਜਾਰ 731 ਲੋਕ ਅੱਤਵਾਦੀਆਂ ਹੱਥੋਂ ਮਾਰੇ ਗਏ ਸਨ। ਜਿੰਨਾਂ ਦੇਸ਼ ਦੀ […]
Continue Reading
