ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅਸੰਬਲੀ ਹਲਕਾ ਗੁਰਦਾਸਪੁਰ ਦੀ ਰਿਵੀਊ ਮੀਟਿੰਗ
ਜ਼ਿਲ੍ਹਾ ਵਾਈਸ ਕੋਆਰਡੀਨੇਟਰ ਨੀਰਜ਼ ਸਲਹੋਤਰਾ ਅਤੇ ਅਸੰਬਲੀ ਕੋਆਰਡੀਨੇਟਰ ਪਵਨ ਕੁਮਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਸਬੰਧੀ ਕੀਤਾ ਗਿਆ ਵਿਚਾਰ ਵਟਾਂਦਰਾ ਗੁਰਦਾਸਪੁਰ,12 ਅਗਸਤ (ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅਸੰਬਲੀ ਹਲਕਾ ਗੁਰਦਾਸਪੁਰ ਦੀ ਇੱਕ ਰਿਵੀਉ ਮੀਟਿੰਗ ਜ਼ਿਲ੍ਹਾ ਵਾਈਸ ਕੋਆਰਡੀਨੇਟਰ ਨੀਰਜ਼ […]
Continue Reading
