ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ

ਵਿਸ਼ਵ ਦਾ ਵਾਤਾਵਰਣ ਬਚਾਉਣ ਲਈ ਗੁਰੂ ਸਾਹਿਬ ਦੀ ਬਾਣੀ ਨੂੰ ਜੀਵਨ ਵਿੱਚ ਢਾਲਣਾ ਹੋਵੇਗਾ – ਮਾਹਿਰਗੁਰਦਾਸਪੁਰ, 05 ਜੂਨ (ਸਰਬਜੀਤ ਸਿੰਘ ) – ਅੱਜ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਤੇ ਇਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਮਾਹਿਰਾਂ ਨੇ ਧਰਤੀ ਨੂੰ ਵੱਖ-ਵੱਖ ਤਰ੍ਹਾਂ ਦੇ ਪ੍ਰਦੂਸ਼ਣ ਤੋਂ ਬਚਾਉਣ ਲਈ ਆਪਣੀ ਆਪਣੀ ਵਿਚਾਰ […]

Continue Reading

ਚੇਅਰਮੈਨ ਰਮਨ ਬਹਿਲ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਹਲਕਾ ਗੁਰਦਾਸਪੁਰ ਦੇ ਪਿੰਡ ਗਜ਼ਨੀਪੁਰ, ਤਤਲੇ, ਕੋਟ ਮੋਹਨ ਲਾਲ, ਪੂਰੋਵਾਲ ਅਰਾਈਆਂ ਵਿੱਚ ਕੀਤੀਆਂ ਮੀਟਿੰਗਾਂ

ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ – ਰਮਨ ਬਹਿਲਗੁਰਦਾਸਪੁਰ, 05 ਜੂਨ (ਸਰਬਜੀਤ ਸਿੰਘ)– – ਨਸ਼ਾ ਮੁਕਤੀ ਯਾਤਰਾ ਨਸ਼ਿਆਂ ਦੇ ਖ਼ਾਤਮੇ ਲਈ ਸੂਬਾ ਸਰਕਾਰ ਦੀ ਇੱਕ ਅਜਿਹੀ ਪਹਿਲ ਕਦਮੀ ਹੈ, ਜਿਸ ਰਾਹੀਂ ਲੋਕਾਂ ਨਾਲ ਸਿੱਧਾ ਰਾਬਤਾ ਰੱਖਿਆ ਜਾ ਰਿਹਾ ਹੈ ਅਤੇ ਸੂਬੇ ਵਿੱਚੋਂ […]

Continue Reading

ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਚਲਾਏ ਜਾ ਰਹੇ ਵੱਖ-ਵੱਖ ਪ੍ਰੋਗਰਾਮਾਂ ਅਤੇ ਯੋਜਨਾਵਾਂ ਦਾ ਮੁਲਾਂਕਣ ਕੀਤਾ

ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਲਈ ਲੈਬ ਟੈੱਸਟਾਂ ਅਤੇ ਦਵਾਈਆਂ ਦੀ ਉਪਲਬਧਤਾ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂਗੁਰਦਾਸਪੁਰ, 05 ਜੂਨ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਗਰਾਮਾਂ ਅਤੇ ਯੋਜਨਾਵਾਂ ਦੇ ਮੁਲਾਂਕਣ ਲਈ ਅੱਜ ਜ਼ਿਲ੍ਹਾ ਸਿਹਤ ਸੋਸਾਇਟੀ ਗੁਰਦਾਸਪੁਰ ਦੇ ਮੈਂਬਰਾਂ ਨਾਲ ਵੀਡੀਓ ਕਾਨਫ਼ਰੰਸ ਜਰੀਏ ਆਨ-ਲਾਈਨ ਮੀਟਿੰਗ ਕੀਤੀ ਗਈ। ਮੀਟਿੰਗ […]

Continue Reading

ਡਿਪਟੀ ਕਮਿਸ਼ਨਰ ਨੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਪੌਦੇ ਲਗਾ ਕੇ ਜ਼ਿਲ੍ਹਾ ਵਾਸੀਆਂ ਨੂੰ ਪੌਦੇ ਲਗਾਉਣ ਦਾ ਸੱਦਾ ਦਿੱਤਾ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਮਾਨਸੂਨ ਸੀਜ਼ਨ ਦੌਰਾਨ ਆਮ ਲੋਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਪੌਦੇ ਲਗਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ – ਡਿਪਟੀ ਕਮਿਸ਼ਨਰਗੁਰਦਾਸਪੁਰ, 05 ਜੂਨ (ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਵਿਸ਼ਵ ਵਾਤਾਵਰਨ ਦਿਵਸ ਮੌਕੇ ਜੰਗਲਾਤ ਵਿਭਾਗ ਦੇ ਗੁਰਦਾਸਪੁਰ ਸਥਿਤ ਦਫ਼ਤਰ ਵਿਖੇ ਪੌਦੇ ਲਗਾ ਕੇ ਜ਼ਿਲ੍ਹਾ ਵਾਸੀਆਂ ਨੂੰ […]

Continue Reading

ਜ਼ਿਲ੍ਹਾ ਕਚਹਿਰੀਆਂ, ਗੁਰਦਾਸਪੁਰ ਵਿਖੇ ਵਿਸ਼ਵ ਵਾਤਾਵਰਨ ਦਿਵਸ-2025 ਮਨਾਇਆ ਗਿਆ

ਗੁਰਦਾਸਪੁਰ, 05 ਜੂਨ (ਸਰਬਜੀਤ ਸਿੰਘ) – ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ ਨਗਰ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਦੀਆਂ ਹਦਾਇਤਾਂ ਅਨੁਸਾਰ ਹਰਪ੍ਰੀਤ ਸਿੰਘ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਦੁਆਰਾ ਜ਼ਿਲ੍ਹਾ ਕਚਹਿਰੀਆਂ, ਗੁਰਦਾਸਪੁਰ ਵਿੱਚ ਅੱਜ ਵਿਸ਼ਵ ਵਾਤਾਵਰਣ ਦਿਵਸ-2025 ਮਨਾਇਆ ਗਿਆ। ਇਸ ਮੌਕੇ ਮੈਂਬਰ ਸਕੱਤਰ, ਪੰਜਾਬ ਰਾਜ […]

Continue Reading

ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਛਬੀਲ ਲਗਾਈ

ਬਟਾਲਾ, ਗੁਰਦਾਸਪੁਰ, 5 ਜੂਨ (ਸਰਬਜੀਤ ਸਿੰਘ)– ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਛਬੀਲ ਲਗਾਈ ਗਈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਲਾਇਨ ਗਗਨਦੀਪ ਸਿੰਘ ਨੇ ਦੱਸਿਆ ਕਿ ਸਥਾਨਕ ਸਮਾਧ ਰੋਡ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਲੱਬ ਵੱਲੋਂ ਠੰਡੇ ਮਿੱਠੇ ਜਲ […]

Continue Reading

ਪੰਜਾਬ ਸਰਕਾਰ ਨੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਲਈ 66 ਕੇ.ਵੀ. ਬਿਜਲੀ-ਘਰ ਦੇ ਰੂਪ ਵਿੱਚ ਵੱਡਾ ਤੋਹਫ਼ਾ ਦਿੱਤਾ

ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ 66 ਕੇ.ਵੀ. ਬਿਜਲੀ-ਘਰ, ਪਿੰਡ ਕੋਟ ਧੰਦਲ ਨੂੰ ਲੋਕ ਅਰਪਣ ਕੀਤਾ ਰਾਜ ਸਰਕਾਰ ਨੇ 66 ਕੇ.ਵੀ. ਬਿਜਲੀ-ਘਰ, ਪਿੰਡ ਕੋਟ ਧੰਦਲ ਨੂੰ ਬਣਾਉਣ ਉੱਪਰ 5.80 ਕਰੋੜ ਰੁਪਏ ਖ਼ਰਚ ਕੀਤੇ ਕੋਟ ਧੰਦਲ/ਗੁਰਦਾਸਪੁਰ, 04 ਜੂਨ (ਸਰਬਜੀਤ ਸਿੰਘ) – ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿਧਾਨ ਸਭਾ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਨੇ ਨਸ਼ੇ ਦੀ ਦਲ-ਦਲ ਵਿੱਚ ਫਸੇ ਨੌਜਵਾਨਾਂ ਨੂੰ ਨਸ਼ਿਆਂ ਵਿਚੋਂ ਬਾਹਰ ਕੱਢ ਕੇ ਉਨ੍ਹਾਂ ਦੇ ਪੁਨਰਵਾਸ ਲਈ ਯਤਨ ਅਰੰਭੇ – ਡਿਪਟੀ ਕਮਿਸ਼ਨਰ

ਨੌਜਵਾਨਾਂ ਨੂੰ ਮੁਫ਼ਤ ਹੁਨਰ ਸਿਖਲਾਈ ਦੇ ਕੋਰਸ ਕਰਵਾਏ ਜਾਣਗੇਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਜ਼ਿਲ੍ਹੇ ਦੇ ਪਿੰਡਾਂ ਵਿੱਚ ਕੀਤੇ ਜਾ ਰਹੇ ਖੇਡ ਮੈਦਾਨ ਤਿਆਰਗੁਰਦਾਸਪੁਰ, 04 ਜੂਨ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਕਾਮਯਾਬ ਕਰਨ […]

Continue Reading

ਜੁਵੇਨਾਇਲ ਜਸਟਿਸ ਬੋਰਡ ਲਈ 2 ਨਵੇਂ ਯੋਗ ਮੈਂਬਰ ਅਤੇ ਬਾਲ ਭਲਾਈ ਕਮੇਟੀ ਲਈ ਇੱਕ ਚੇਅਰਪਰਸਨ ਅਤੇ 4 ਮੈਂਬਰਾਂ ਦੀ ਨਿਯੁਕਤੀ ਲਈ ਅਰਜ਼ੀਆਂ ਦੀ ਮੰਗ ਕੀਤੀ

ਗੁਰਦਾਸਪੁਰ, 04 ਜੂਨ (ਸਰਬਜੀਤ ਸਿੰਘ) – ਦਲਵਿੰਦਰਜੀਤ ਸਿੰਘ, ਡਿਪਟੀ ਕਮਿਸ਼ਨਰ, ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜ਼ਿਲ੍ਹੇ ਵਿੱਚ 0 ਤੋਂ 18 ਸਾਲ ਦੇ ਬੱਚਿਆਂ ਦੀ ਸੁਰੱਖਿਆ ਅਤੇ ਦੇਖਭਾਲ ਦੇ ਹੋਰ ਕਿੰਨੇ ਕਾਰਨਾਂ ਕਰਕੇ ਕਾਨੂੰਨ ਦੇ ਟਕਰਾਅ ਵਿੱਚ ਆਉਣ ਵਾਲੇ ਬੱਚਿਆਂ ਲਈ ਜੁਵੇਨਾਇਲ ਜਸਟਿਸ ਐਕਟ, 2015 ਤਹਿਤ ਬਾਲ ਭਲਾਈ ਕਮੇਟੀ ਅਤੇ ਜੁਵੇਨਾਇਲ ਜਸਟਿਸ ਬੋਰਡ ਦਾ […]

Continue Reading

ਚੇਅਰਮੈਨ ਰਮਨ ਬਹਿਲ ਨੇ ਕਿਰਨ ਨਾਲੇ ਅਤੇ ਆਲੇਚੱਕ ਡਰੇਨ ਦੀ ਸਫ਼ਾਈ ਦਾ ਜਾਇਜ਼ਾ ਲਿਆ

ਕਿਰਨ ਨਾਲੇ ਦੀ ਸਫ਼ਾਈ ਲਈ ਵੱਡੀ ਮਸ਼ੀਨ ਲਗਾਉਣ ਲਈ ਚੇਅਰਮੈਨ ਰਮਨ ਬਹਿਲ ਨੇ ਜਲ ਸਰੋਤ ਮੰਤਰੀ ਨਾਲ ਗੱਲ ਕੀਤੀ ਇਲਾਕੇ ਦੇ ਲੋਕਾਂ ਨੇ ਕਿਰਨ ਨਾਲੇ ਅਤੇ ਆਲੇਚੱਕ ਡਰੇਨ ਦੀ ਸਫ਼ਾਈ ਲਈ ਪੰਜਾਬ ਸਰਕਾਰ ਤੇ ਚੇਅਰਮੈਨ ਰਮਨ ਬਹਿਲ ਦਾ ਕੀਤਾ ਧੰਨਵਾਦ ਗੁਰਦਾਸਪੁਰ, 4 ਜੂਨ ( ਸਰਬਜੀਤ ਸਿੰਘ)-+ – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ […]

Continue Reading