ਜ਼ਰੂਰੀ ਵਸਤਾਂ ਦੀ ਜਮ੍ਹਾਂਖੋਰੀ, ਕਾਲਾਬਜ਼ਾਰੀ ਨੂੰ ਰੋਕਣ ਲਈ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਖ਼ਤ ਹੁਕਮ ਜਾਰੀ

ਗੁਰਦਾਸਪੁਰ, 8 ਮਈ (ਸਰਬਜੀਤ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਦਲਵਿੰਦਰਜੀਤ ਸਿੰਘ, ਆਈ.ਏ.ਐੱਸ., ਨੇ ਜ਼ਰੂਰੀ ਵਸਤਾਂ ਦੀ ਜਮ੍ਹਾਖੋਰੀ ਅਤੇ ਕਾਲਾਬਾਜ਼ਾਰੀ ਨੂੰ ਰੋਕਣ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ। ਇਹ ਕਾਰਵਾਈ ਐਸੈਂਸ਼ੀਅਲ ਕਮੋਡਿਟੀਜ਼ ਐਕਟ, 1955 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਐਕਟ, 2023 ਦੀ ਧਾਰਾ 163 ਅਧੀਨ ਕੀਤੀ ਗਈ ਹੈ।ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ […]

Continue Reading

ਸੀ.ਐੱਮ. ਦੀ ਯੋਗਸ਼ਾਲਾ ਤੋਂ ਗੁਰਦਾਸਪੁਰ ਜ਼ਿਲ੍ਹੇ ਦੇ ਲੋਕ ਲੈ ਰਹੇ ਹਨ ਭਰਪੂਰ ਲਾਭ

ਜ਼ਿਲ੍ਹੇ ਵਿੱਚ ਵੱਖ-ਵੱਖ ਥਾਈਂ ਚੱਲ ਰਹੀਆਂ 124 ਯੋਗ ਕਲਾਸਾਂ – ਰਮਨ ਬਹਿਲ ਗੁਰਦਾਸਪੁਰ, 8 ਮਈ (ਸਰਬਜੀਤ ਸਿੰਘ) – ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਸੀ.ਐੱਮ. ਦੀ ਯੋਗਸ਼ਾਲਾ” ਯੋਜਨਾ ਤਹਿਤ ਗੁਰਦਾਸਪੁਰ ਜ਼ਿਲ੍ਹੇ ਵਿੱਚ ਵੱਡੀ ਗਿਣਤੀ ਵਿੱਚ ਲੋਕ ਯੋਗਾ ਕਲਾਸਾਂ ਦਾ ਲਾਭ ਲੈ ਰਹੇ ਹਨ। ਇਨ੍ਹਾਂ ਕਲਾਸਾਂ ਵਿੱਚ […]

Continue Reading

ਜ਼ਿਲ੍ਹਾ ਗੁਰਦਾਸਪੁਰ ਵਿੱਚ ਅਗਲੇ ਹੁਕਮਾਂ ਤੱਕ ਰੋਜ਼ਾਨਾਂ ਰਾਤ 9:00 ਵਜੇ ਤੋਂ ਸਵੇਰੇ 5:00 ਵਜੇ ਤੱਕ ਹੋਵੇਗਾ ਬਲੈਕ ਆਊਟ

ਇਹ ਬਲੈਕ ਆਊਟ ਸਿਰਫ਼ ਸੁਰੱਖਿਆ ਤਿਆਰੀਆਂ ਨੂੰ ਮੁੱਖ ਰੱਖਦੇ ਕੀਤਾ ਗਿਆ ਹੈ, ਇਸ ਦੌਰਾਨ ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ – ਡਿਪਟੀ ਕਮਿਸ਼ਨਰ ਗੁਰਦਾਸਪੁਰ, 8 ਮਈ (ਸਰਬਜੀਤ ਸਿੰਘ) – ਹਿੰਦ-ਪਾਕਿ ਸਰਹੱਦ ਤੇ ਸੰਵੇਦਨਸ਼ੀਲ ਮਾਹੌਲ ਹੋਣ ਕਰਕੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਸਿਵਲ ਡਿਫੈਂਸ ਐਕਟ 1968 ਅਧੀਨ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਕੋਆਰਡੀਨੇਸ਼ਨ ਮੀਟਿੰਗ

ਕਿਹਾ, ਜ਼ਿਲ੍ਹੇ ਵਿੱਚ ਤੇਲ, ਰਾਸ਼ਨ, ਰਸੋਈ ਗੈਸ ਦੀ ਨਹੀਂ ਹੈ ਕੋਈ ਘਾਟ ਸੋਸ਼ਲ ਮੀਡੀਆ ਜ਼ਰੀਏ ਮਿਲ ਰਹੀਆਂ ਫ਼ਾਲਤੂ ਸਲਾਹਾਂ ਉੱਤੇ ਗ਼ੌਰ ਨਾ ਕਰੋ ਗੁਰਦਾਸਪੁਰ, 8 ਮਈ ( ਸਰਬਜੀਤ ਸਿੰਘ) – ਹਿੰਦ-ਪਾਕਿ ਸਰਹੱਦ ‘ਤੇ ਬਣੇ ਸੰਵੇਦਨਸ਼ੀਲ ਮਾਹੌਲ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਕੋਆਰਡੀਨੇਸ਼ਨ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਐੱਸ.ਐੱਸ.ਪੀ. […]

Continue Reading

ਸਾਉਣੀ ਦੀ ਮੱਕੀ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ- ਮੁੱਖ ਖੇਤੀਬਾੜੀ ਅਫ਼ਸਰ

ਪ੍ਰਗਤੀ ਦਾ ਜਾਇਜ਼ਾ ਲੈਣ ਲਈ ਖੇਤੀਬਾੜੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਗੁਰਦਾਸਪੁਰ: 8 ਮਈ (ਸਰਬਜੀਤ ਸਿੰਘ)– ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੁਆਰਾ ਜ਼ਿਲਾ ਗੁਰਦਾਸਪੁਰ ਵਿਚ ਲਈ ਚਲਾਈਆਂ ਜਾ ਰਹੀਆਂ ਕਿਸਾਨ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਲਈ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਮੁੱਖ ਖ਼ੇਤੀਬਾੜੀ ਦਫਤਰ ਵਿਚ ਮਹੀਨਾਵਾਰ ਮੀਟਿੰਗ ਹੋਈ ਜਿਸ […]

Continue Reading

ਪੰਜਾਬ ਪੁਲਸ ਨੇ ਪਾਕਿਸਤਾਨ ਲਈ ਜਾਸੂਸੀ ਕਰ ਰਹੇ ਦੋ ਆਈ ਐਸ ਆਈ ਏਜੰਟ ਸ਼ੇਰ ਮਸੀਹ ਤੇ ਸੂਰਜ਼ ਮਸੀਹ ਨੂੰ ਅਜਨਾਲਾ ਖੇਤਰ ‘ਚ ਕਾਬੂ ਕਰਕੇ ਵੱਡੀ ਸਫਲਤਾ ਪ੍ਰਾਪਤ ਕੀਤੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 8 ਮਈ ( ਸਰਬਜੀਤ ਸਿੰਘ)– ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦੇ ਅਜਨਾਲਾ ਖੇਤਰ ਤੋਂ ਦੋ ਪਾਕਿਸਤਾਨੀ ਜਸੂਸ ਸ਼ੇਰ ਮਸੀਹ ਤੇ ਸੂਰਜ਼ ਮਸੀਹ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਪ੍ਰਾਪਤ ਕੀਤੀ ਹੈ ,ਇਹ ਦੋਹੇ ਅੰਮ੍ਰਿਤਸਰ ਦੇ ਕੈਟ ਏਰੀਏ ਵਿੱਚ ਫੌਜੀਆਂ ਤੇ ਏਅਰਪੋਰਟ ਦੇ ਜਹਾਜ਼ਾਂ ਦੇ ਨਾਲ ਨਾਲ ਹੋਰ ਫੌਜਾਂ ਖੁਫੀਆ ਜਾਣਕਾਰੀ ਪਾਕਿਸਤਾਨ ਨੂੰ ਦੇ ਰਹੇ ਸਨ, ਇਹ […]

Continue Reading

ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਸਰਕਾਰੀ/ਗੈਰ ਸਰਕਾਰੀ ਸਕੂਲਾਂ ਵਿੱਚ ਮਿਤੀ 7 ਮਈ ਤੋਂ 9 ਮਈ 2025 ਤੱਕ ਅਤੇ ਜ਼ਿਲ੍ਹੇ ਸਮੂਹ ਕਾਲਜਾਂ/ਯੂਨੀਵਰਸਿਟੀਸ ਵਿੱਚ ਮਿਤੀ 7 ਮਈ 2025 ਦੀ ਛੁੱਟੀ ਘੋਸ਼ਿਤ

ਗੁਰਦਾਸਪੁਰ, 7 ਮਈ (ਸਰਬਜੀਤ ਸਿੰਘ) – ਭਾਰਤ-ਪਾਕਿ ਸਰਹੱਦ ’ਤੇ ਤਣਾਅਪੂਰਵਕ ਅਤੇ ਸੁਰੱਖਿਆ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਸਰਕਾਰੀ/ਗੈਰ ਸਰਕਾਰੀ ਸਕੂਲਾਂ ਵਿੱਚ ਮਿਤੀ 7 ਮਈ ਤੋਂ 9 ਮਈ 2025 ਤੱਕ ਅਤੇ ਜ਼ਿਲ੍ਹੇ ਸਮੂਹ ਕਾਲਜਾਂ/ਯੂਨੀਵਰਸਿਟੀਸ ਵਿੱਚ ਮਿਤੀ 7 ਮਈ 2025 ਦੀ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ। ਇਹ ਹੁਕਮ ਜਾਰੀ ਕਰਦਿਆਂ ਵਧੀਕ ਡਿਪਟੀ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰਦਾਸਪੁਰ ਵਿਖੇ ਕੰਟਰੋਲ ਰੂਮ ਸਥਾਪਤ

ਜਨਤਾ ਲਈ ਕੰਟਰੋਲ ਰੂਮ ਦਾ ਨੰਬਰ 01874-266376 ਜਾਰੀ ਕੀਤਾ ਗੁਰਦਾਸਪੁਰ, 7 ਮਈ (ਸਰਬਜੀਤ ਸਿੰਘ)  ਭਾਰਤ-ਪਾਕਿਸਤਾਨ ਸਰਹੱਦ ਉੱਪਰ ਸੰਵੇਦਨਸ਼ੀਲ ਮਾਹੌਲ ਹੋਣ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਆਈ.ਸੀ.ਸੀ.ਸੀ. ਵਿਖੇ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਕੰਟਰੋਲ ਰੂਮ ਦਾ […]

Continue Reading

ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ 6 ਲੱਖ ਮੀਟਰਿਕ ਟਨ ਤੋਂ ਪਾਰ ਹੋਈ – ਡਿਪਟੀ ਕਮਿਸ਼ਨਰ

ਬੀਤੀ ਸ਼ਾਮ ਤੱਕ ਕਿਸਾਨਾਂ ਨੂੰ 1369.14 ਕਰੋੜ ਰੁਪਏ ਦੀ ਰਾਸ਼ੀ ਦਾ ਕੀਤਾ ਭੁਗਤਾਨ ਗੁਰਦਾਸਪੁਰ, 7 ਮਈ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਅੰਕੜਾ 6 ਲੱਖ ਮੀਟਰਿਕ ਟਨ ਤੋਂ ਪਾਰ ਹੋ […]

Continue Reading

ਚੇਅਰਮੈਨ ਰਮਨ ਬਹਿਲ ਵੱਲੋਂ ਪਿੰਡ ਪੰਧੇਰ ਦਾ ਦੌਰਾ

ਕਿਹਾ – ਸਰਹੱਦੀ ਖੇਤਰ ਦੇ ਬਾਹਦਰ ਲੋਕ ਹਮੇਸ਼ਾਂ ਹੀ ਦੇਸ਼ ਦੀ ਫੌਜ ਦੇ ਨਾਲ ਖੜ੍ਹੇ ਹਨ ਗੁਰਦਾਸਪੁਰ, 7 ਮਈ (ਸਰਬਜੀਤ ਸਿੰਘ) – ਬੀਤੀ ਰਾਤ ਭਾਰਤੀ ਫੌਜ ਦੁਆਰਾ ਚਲਾਏ ਗਏ ਆਪ੍ਰੇਸ਼ਨ ਸਿੰਦੂਰ ਦੌਰਾਨ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਪੰਧੇਰ ਵਿਖੇ ਬੰਬ ਦੇ ਕੁਝ ਟੁਕੜੇ ਡਿੱਗਣ ਦੀ ਖ਼ਬਰ ਮਿਲਣ `ਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ […]

Continue Reading