ਜ਼ਿਲਾ ਪ੍ਰਸ਼ਾਸਨ ਨੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮਰਾੜਾ ਵਿਖੇ ਵਿਦਿਆਰਥੀਆਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੇ ਬੁਰੇ ਪ੍ਰਭਾਵਾਂ ਬਾਰੇ ਦੱਸਿਆ
ਵਧੀਕ ਡਿਪਟੀ ਕਮਿਸ਼ਨਰ ਡਾ. ਬੇਦੀ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮਾਪਿਆਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਨਗੁਰਦਾਸਪੁਰ, 27 ਸਤੰਬਰ (ਸਰਬਜੀਤ ਸਿੰਘ ) – ਇਸ ਵਾਰ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਡਿਪਟੀ ਕਮਿਸ਼ਨਰ […]
Continue Reading

