ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ
ਵਿਸ਼ਵ ਦਾ ਵਾਤਾਵਰਣ ਬਚਾਉਣ ਲਈ ਗੁਰੂ ਸਾਹਿਬ ਦੀ ਬਾਣੀ ਨੂੰ ਜੀਵਨ ਵਿੱਚ ਢਾਲਣਾ ਹੋਵੇਗਾ – ਮਾਹਿਰਗੁਰਦਾਸਪੁਰ, 05 ਜੂਨ (ਸਰਬਜੀਤ ਸਿੰਘ ) – ਅੱਜ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਤੇ ਇਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਮਾਹਿਰਾਂ ਨੇ ਧਰਤੀ ਨੂੰ ਵੱਖ-ਵੱਖ ਤਰ੍ਹਾਂ ਦੇ ਪ੍ਰਦੂਸ਼ਣ ਤੋਂ ਬਚਾਉਣ ਲਈ ਆਪਣੀ ਆਪਣੀ ਵਿਚਾਰ […]
Continue Reading

