ਰਮਨ ਬਹਿਲ ਦੀ ਅਗਵਾਈ ਹੇਠ ‘ਮੁੱਖ ਮੰਤਰੀ ਮਾਵਾਂ ਦੀਆਂ ਸਤਿਕਾਰ ਯੋਜਨਾ’ ਦੀ ਖੁਸ਼ੀ ਵਿੱਚ ਨਹਿਰੂ ਪਾਰਕ ਗੁਰਦਾਸਪੁਰ ਤੋਂ ਸ਼ਾਨਦਾਰ ਜਾਗੋ ਕੱਢੀ
ਗੁਰਦਾਸਪੁਰ, 14 ਮਾਰਚ (ਸਰਬਜੀਤ ਸਿੰਘ)- ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਦੀ ਅਗਵਾਈ ਹੇਠ ‘ਮੁੱਖ ਮੰਤਰੀ ਮਾਵਾਂ ਦੀਆਂ ਸਤਿਕਾਰ ਯੋਜਨਾ’ ਦੀ ਖੁਸ਼ੀ ਵਿੱਚ ਨਹਿਰੂ ਪਾਰਕ ਗੁਰਦਾਸਪੁਰ ਤੋਂ ਜਾਗੋ ਕੱਢੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸਤਿਕਾਰਤ ਮਾਤਾਵਾਂ, ਭੈਣਾਂ ਅਤੇ ਹਲਕਾ ਵਾਸੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਅਰਚਨਾ ਬਹਿਲ ਸਮੇਤ ਵੱਡੀ ਗਿਣਤੀ ਵਿੱਚ ਮਹਿਲਾਵਾਂ ਮੌਜੂਦ ਸਨ। […]
Continue Reading

