ਜ਼ਿਲ੍ਹਾ ਰੋਜ਼ਗਾਰ ਦਫ਼ਤਰ ਗੁਰਦਾਸਪੁਰ ਵਿਖੇ 17 ਜੁਲਾਈ ਨੂੰ ਲੱਗੇਗਾ ਪਲੇਸਮੈਂਟ ਕੈਂਪ
ਗੁਰਦਾਸਪੁਰ, 14 ਜੁਲਾਈ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿਤ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 17 ਜੁਲਾਈ 2025 ਦਿਨ ਵੀਰਵਾਰ ਨੂੰ ਜ਼ਿਲ੍ਹਾ […]
Continue Reading

