ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖ਼ਿਲਾਫ਼ ਲਾਮਬੱਧ ਕੀਤਾ
ਗੁਰਦਾਸਪੁਰ, 23 ਮਈ (ਸਰਬਜੀਤ ਸਿੰਘ ) – ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਸਕੂਲਾਂ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖ਼ਿਲਾਫ਼ ਲਾਮਬੱਧ ਕੀਤਾ ਗਿਆ। ਅੱਜ ਸਵੇਰੇ ਸਭ ਤੋਂ ਪਹਿਲਾਂ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਪਹੁੰਚ ਕੇ ਚੇਅਰਮੈਨ ਸ੍ਰੀ ਬਾਲ ਮੁਕੰਦ […]
Continue Reading

