ਪਹਿਲਗਾਮ ਮਾਮਲੇ’ਚ ਪਾਕਿਸਤਾਨ ਨੂੰ ਨੰਗਾ ਕਰਨ ਹਿੱਤ ਰਵੀ ਸੰਕਰ ਪ੍ਰਸ਼ਾਦ ਭਾਜਪਾ ਦੀ ਅਗਵਾਈ ਹੇਠ ਯੂ.ਐਸ ਜਾਣ ਵਾਲੇ ਡੈਲੀਗੇਟ ਤੇ ਕਾਂਗਰਸ’ਚ ਬਵਾਲ ਖੜ੍ਹਾ ਕਰਨਾ ਚੰਗੀ ਗੱਲ ਨਹੀਂ ?- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 17 ਮਈ (ਸਰਬਜੀਤ ਸਿੰਘ)– ਪਹਿਲਗਾਮ ਮਾਮਲੇ’ਚ ਪਾਕਿਸਤਾਨ ਨੂੰ ਹੋਰਨਾਂ ਦੇਸ਼ਾਂ’ਚ ਨੰਗਾ ਕਰਨ ਹਿੱਤ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਵੱਲੋਂ ਰਵੀ ਸੰਕਰ ਪ੍ਰਸ਼ਾਦ ਬੀਜੇਪੀ ਦੀ ਅਗਵਾਈ ਹੇਠ 7 ਮੈਂਬਰੀ ਡੈਲੀਗੇਟ ਤੇ ਕਾਂਗਰਸ ਪਾਰਟੀ ਵੱਲੋਂ ਬਵਾਲ ਖੜ੍ਹਾ ਕਰਨਾ ਨਿੰਦਣਯੋਗ ਨੀਤੀ,ਕਿਉਂਕਿ ਇਹ ਸਰਬ ਪਾਰਟੀ ਡੈਲੀ ਗੇਟ ਨੇ ਸਾਰੇ ਦੇਸ਼ਾਂ’ ਚ ਜਾ ਕੇ ਪਹਿਲਗਾਮ ਮਾਮਲੇ’ਚ ਪਾਕਿਸਤਾਨ […]

Continue Reading

ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰ ਰਹੇ ਕਮਿਊਨਟੀ ਹੈਲਥ ਅਫਸਰਾਂ ਅਤੇ ਅਮੂਹ ਐਨਐਚਐਮ ਮੁਲਾਜ਼ਮਾਂ ਨੇ ਮਸਲੇ ਨਾਂ ਹੱਲ ਹੋਣ ਦੀ ਸੂਰਤ ਵਿੱਚ ਲੁਧਿਆਣਾ ਜ਼ਿਮਨੀ ਚੋਣਾਂ ਵਿੱਚ ਸਰਕਾਰ ਦਾ ਅਸਲੀ ਚਿਹਰਾ ਨਸ਼ਰ ਕਰਨ ਦੀ ਦਿੱਤੀ ਚੇਤਾਵਨੀ- ਡਾ ਤਰਗੋਤਰਾ

ਗੁਰਦਾਸਪੁਰ,16 ਮਈ (ਸਰਬਜੀਤ ਸਿੰਘ)–  ਕਮਿਊਨਟੀ ਹੈਲਥ ਅਫ਼ਸਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ ਸੁਨੀਲ ਤਾਰਗੋਤਰਾ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਅਮਨ ਸ਼ੇਰ ਸਿੰਘ ਕਲਸੀ (ਸੂਬਾ ਮੀਤ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ) ਜੀ ਨਾਲ ਮੁਲਾਕਾਤ ਕੀਤੀ ਅਤੇ ਦੱਸਿਆ ਕਿ ਐੱਨਐੱਚਐੱਮ ਦੇ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਵਿੱਚ ਸਿਹਤ ਸੇਵਾਵਾਂ ਪ੍ਰਧਾਨ […]

Continue Reading

ਭਗਵੰਤ ਮਾਨ ਸਰਕਾਰ ਵੱਲੋਂ ਵਿੱਢੀ ਮੁਹਿੰਮ”ਯੁੱਧ ਨਸ਼ਿਆਂ ਵਿਰੁੱਧ ‘ਚ 85 ਕਿਲੋ ਹੈਰੋਇੰਨ ਬਰਾਮਦ ਕਰਨਾ ਤਰਨਤਾਰਨ ਪੁਲਸ ਦੀ ਵੱਡੀ ਪ੍ਰਾਪਤੀ ਤੇ ਸਫਲਤਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 16 ਮਈ (ਸਰਬਜੀਤ ਸਿੰਘ)– ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਵਿੱਢੀ ਮੁਹਿੰਮ (ਯੁੱਗ ਨਸ਼ਿਆਂ ਵਿਰੁੱਧ) ਨੂੰ ਉਸ ਵਕਤ ਵੱਡੀ ਸਫਲਤਾ ਪ੍ਰਾਪਤ ਹੋਈ ਜਦੋਂ ਤਰਨਤਾਰਨ ਪੁਲਸ ਵੱਲੋਂ ਭਿੱਟੇਵੱਡ ਦੇ ਇੱਕ ਵਿਅਕਤੀ ਕੋਲੋਂ 85 ਕਿਲੋ ਹੈਰੋਇੰਨ ਬਰਾਮਦ ਕਰ ਲਈ ਗਈ ਜਦੋਂ ਕਿ ਉਸ ਦੀ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ,ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ […]

Continue Reading

ਹਿਤੇਸ਼ ਮਹਾਜਨ ਅਤੇ ਰਘੁਬੀਰ ਸਿੰਘ ਨੇ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਟਰੱਸਟੀ ਵਜੋਂ ਅਹੁਦਾ ਸੰਭਾਲਿਆ

ਚੇਅਰਮੈਨ ਰਮਨ ਬਹਿਲ ਤੇ ਚੇਅਰਮੈਨ ਰਜੀਵ ਸ਼ਰਮਾਂ ਨੇ ਦੋਵਾਂ ਟਰੱਸਟੀਆਂ ਨੂੰ ਅਹੁਦਾ ਸੰਭਾਲਣ ਮੌਕੇ ਦਿੱਤੀ ਮੁਬਾਰਕਬਾਦ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਰਜ਼ਾ ਚੁੱਕਣ ਵਾਲੀ ਟਰੱਸਟ ਨੂੰ ਕਰਜ਼ਾ ਦੇਣ ਵਾਲੀ ਟਰੱਸਟ ਬਣਾਇਆ – ਰਮਨ ਬਹਿਲ ਟਰੱਸਟੀ ਹਿਤੇਸ਼ ਮਹਾਜਨ ਅਤੇ ਰਘੁਬੀਰ ਸਿੰਘ ਨੇ ਨਵੀਂ ਜ਼ਿੰਮੇਵਾਰੀ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗੁਰਦਾਸਪੁਰ, 16 ਮਈ ( ਸਰਬਜੀਤ […]

Continue Reading

ਪੰਜਾਬ ਸਰਕਾਰ ਨੇ ਸਮੂਹ ਆਮ ਆਦਮੀ ਕਲੀਨਿਕਾਂ ਵਿੱਚ ਡੇਂਗੂ ਦਾ ਟੈੱਸਟ ਮੁਫ਼ਤ ਕੀਤਾ – ਰਮਨ ਬਹਿਲ

ਡੇਂਗੂ ਪ੍ਰਤੀ ਜਾਗਰੂਕਤਾ ਲੈਦਾ ਕਰਨ ਲਈ ਪ੍ਰਚਾਰ ਵੈਨ ਨੂੰ ਰਵਾਨਾ ਕੀਤਾ ਗੁਰਦਾਸਪੁਰ, 16 ਮਈ (ਸਰਬਜੀਤ ਸਿੰਘ) – ਨੈਸ਼ਨਲ ਡੇਂਗੂ ਦਿਵਸ ਮੌਕੇ ਅੱਜ ਅਰਬਨ ਸੀ.ਐੱਚ.ਸੀ. ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕੀਤੀ। ਇਸ ਮੌਕੇ ਰਮਨ ਬਹਿਲ ਵੱਲੋਂ ਡੇਂਗੂ ਪ੍ਰਤੀ ਜਾਗਰੂਕਤਾ ਪੈਦਾ ਕਰਨ […]

Continue Reading

ਸੀਬੀਏ ਇੰਫੋਟੈਕ ਗੁਰਦਾਸਪੁਰ ਵਿਦਿਆਰਥੀਆਂ ਦੀ ਪਹਿਲੀ ਪਸੰਦ ਕਿਉਂ?

ਗੁਰਦਾਸਪੁਰ, 16 ਮਈ (ਸਰਬਜੀਤ ਸਿੰਘ)– ਤਕਨੀਕੀ ਦੌਰ ਵਿੱਚ ਜਿੱਥੇ ਹਰ ਵਿਦਿਆਰਥੀ ਆਪਣਾ ਭਵਿੱਖ ਸੁਰੱਖਿਅਤ ਕਰਨ ਦੀ ਭਾਲ ਵਿੱਚ ਹੈ, ਉੱਥੇ ਸੀਬੀਏ ਇੰਫੋਟੈਕ ਗੁਰਦਾਸਪੁਰ ਇੱਕ ਵਿਸ਼ਵਾਸਯੋਗ ਪਲੇਟਫਾਰਮ ਬਣ ਕੇ ਉਭਰ ਰਿਹਾ ਹੈ। ਇਹ ਸਿੱਖਿਆ ਸੰਸਥਾ ਸਿਰਫ਼ ਆਈਟੀ ਕੋਰਸ ਪੜ੍ਹਾਉਣ ਤੱਕ ਸੀਮਿਤ ਨਹੀਂ, ਸਗੋਂ ਨੌਜਵਾਨਾਂ ਨੂੰ ਮੋਟਿਵੇਟ ਕਰਕੇ ਉਨ੍ਹਾਂ ਦੀ ਕਾਬਲੀਅਤ ਨੂੰ ਨਿਖਾਰਣ ਵਿੱਚ ਭੀ ਅਹੰ ਭੂਮਿਕਾ […]

Continue Reading

ਸ਼੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਸੀਨੀ ਸੈਕੰ ਸਕੂਲ ਭਾਗੋਵਾਲ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ

ਬਟਾਲਾ, ਗੁਰਦਾਸਪੁਰ 16 ਮਈ (ਸਰਬਜੀਤ ਸਿੰਘ)– ਬੀਤੇ ਦਿਨੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜੇ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਸੀਨੀ ਸੈਕੰ ਸਕੂਲ ਭਾਗੋਵਾਲ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਦਵਿੰਦਰ ਸਿੰਘ ਕਾਹਲੋਂ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਰ੍ਹਵੀਂ ਜਮਾਤ ਦੇ ਐਲਾਨੇ ਨਤੀਜੇ ਵਿੱਚ ਉਨ੍ਹਾਂ […]

Continue Reading

ਪੰਜਾਬ ਦੇ ਨੌਜਵਾਨ ਗੈਰ ਕਾਨੂੰਨੀ ਢੰਗ ਨਾਲ ਵਿਦੇਸ਼ ਜਾਣਾ ਛੱਡ ਦੇਣ, ਨਹੀਂ ਤਾਂ ਹੋ ਸਕਦੀ ਹੈ ਪ੍ਰੇਸ਼ਾਨੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 15 ਮਈ (ਸਰਬਜੀਤ ਸਿੰਘ)– ਕੋਲੰਬੀਆ ਵਿਚ ਭਾਰਤੀ ਪੰਜ ਨੌਜਵਾਨਾਂ ਦੇ ਅਗਵਾਹ ਹੋਣ ਵਾਲੀ ਖ਼ਬਰ ਤੇ ਗਹਿਰੀ ਚਿੰਤਾ ਜਤਾਉਂਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਜਿਥੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ  ਤੇ ਵਿਦੇਸ਼ ਮੰਤਰੀ ਨੂੰ ਬੇਨਤੀ ਕੀਤੀ ਕਿ ਇਹਨਾਂ ਦੇਸ ਦੇ ਬੇਰੁਜਗਾਰ ਨੌਜਵਾਨਾਂ ਨੂੰ ਜਲਦੀ ਰਿਹਾਅ ਕਰਵਾਇਆ ਜਾਵੇ,ਜੋ ਰੋਜ਼ੀ ਰੋਟੀ ਕਮਾਉਣ ਲਈ ਬੇਸਮਝੀ […]

Continue Reading

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਦਮਪੁਰ ‘ਚ ਫੌਜੀਆਂ ਨੂੰ ਹੱਲਾਸ਼ੇਰੀ ਅਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਵੱਲੋਂ ਮਸਰੂਰ ਵਿਖੇ ਦਿੱਤਾ ਭਾਸ਼ਣ ਸਾਬਤ ਕਰਦਾ ਕਿ ਜੰਗਬੰਦੀ ਦੀ ਉਲੰਘਣਾ ਹੋ ਸਕਦੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 15 ਮਈ (ਸਰਬਜੀਤ ਸਿੰਘ)– ਭਾਰਤ ਪਾਕਿਸਤਾਨ ਵੱਲੋਂ ਫਿਲਹਾਲ ਅਮਰੀਕਾ ਰਾਸ਼ਟਰਪਤੀ ਟ੍ਰੰਪ ਦੀ ਵਿਚੋਲਗੀ ਨਾਲ ਜੰਗਬੰਦੀ ਦਾ ਐਲਾਨ ਕਰ ਦਿੱਤਾ ਗਿਆ ਹੈ ਪਰ ਦੋਹਾਂ ਦੇਸ਼ਾਂ ਵਿਚਾਲੇ ਤਣਾਵ ਘੱਟਣ ਦਾ ਨਾਂ ਨਹੀਂ ਲੈ ਰਿਹਾ, ਬੀਤੀ 13 ਮਈ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਦਮਪੁਰ ਦੇ ਫ਼ੌਜੀ ਕੈਟ’ਚ ਜਵਾਨਾਂ ਦੀ ਹੌਂਸਲਾਫਜਾਈ ਕੀਤੀ ਤੇ ਨਾਲ ਹੀ […]

Continue Reading

ਸੂਬੇ ਨੂੰ ਨਸ਼ਾ ਮੁਕਤ ਕਰਕੇ ਮੁੜ ਰੰਗਲਾ ਪੰਜਾਬ ਬਣਾਇਆ ਜਾਵੇਗਾ – ਸੋਨੀਆ ਮਾਨ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 16 ਮਈ ਤੋਂ ਸੂਬੇ ਵਿੱਚ ਸ਼ੁਰੂ ਹੋਵੇਗੀ ਨਸ਼ਾ ਮੁਕਤੀ ਯਾਤਰਾ – ਚੇਅਰਮੈਨ ਮਾਣਿਕ ਮਹਿਤਾ ਜ਼ਿਲ੍ਹਾ ਗੁਰਦਾਸਪੁਰ ਦੇ ਹਰੇਕ ਪਿੰਡ ਤੇ ਸ਼ਹਿਰ ਵਿੱਚ ਨਸ਼ੇ ਵਿਰੁੱਧ ਕੰਮ ਕਰਨਗੇ ਸਾਡੇ ਵਲੰਟੀਅਰ – ਮਾਣਿਕ ਮਹਿਤਾ ਗੁਰਦਾਸਪੁਰ, 15 ਮਈ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰਾਜ ਭਰ ਵਿੱਚ ਲੜੀ ਜਾ […]

Continue Reading