ਜ਼ਰੂਰੀ ਵਸਤਾਂ ਦੀ ਜਮ੍ਹਾਂਖੋਰੀ, ਕਾਲਾਬਜ਼ਾਰੀ ਨੂੰ ਰੋਕਣ ਲਈ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਖ਼ਤ ਹੁਕਮ ਜਾਰੀ
ਗੁਰਦਾਸਪੁਰ, 8 ਮਈ (ਸਰਬਜੀਤ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਦਲਵਿੰਦਰਜੀਤ ਸਿੰਘ, ਆਈ.ਏ.ਐੱਸ., ਨੇ ਜ਼ਰੂਰੀ ਵਸਤਾਂ ਦੀ ਜਮ੍ਹਾਖੋਰੀ ਅਤੇ ਕਾਲਾਬਾਜ਼ਾਰੀ ਨੂੰ ਰੋਕਣ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ। ਇਹ ਕਾਰਵਾਈ ਐਸੈਂਸ਼ੀਅਲ ਕਮੋਡਿਟੀਜ਼ ਐਕਟ, 1955 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਐਕਟ, 2023 ਦੀ ਧਾਰਾ 163 ਅਧੀਨ ਕੀਤੀ ਗਈ ਹੈ।ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ […]
Continue Reading

