ਗੁਰਦਾਸਪੁਰ ਪੁਲਿਸ ਨੇ ਚਲਾਇਆ ਆਪਰੇਸ਼ਨ ਸਤਰਕ, ਰਾਤ ਦੌਰਾਨ ਸੰਵੇਦਨਸ਼ੀਲ ਥਾਵਾਂ ਤੇ ਕੀਤੀ ਜਾਂਚ
ਗੁਰਦਾਸਪੁਰ, 12 ਅਪ੍ਰੈਲ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸੁਰੱਖਿਅਤ ਤੇ ਸ਼ਾਂਤਮਈ ਮਾਹੌਲ ਉਪਲਬਧ ਕਰਵਾਉਣ ਦੀ ਵਚਨਬਧਤਾ ਤੇ ਤਹਿਤ ਡੀਜੀਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰਦਾਸਪੁਰ ਪੁਲਿਸ ਵੱਲੋਂ ਬੀਤੀ ਰਾਤ ਨੂੰ ਆਪਰੇਸ਼ਨ ਸਤਰਕ ਚਲਾਇਆ ਗਿਆ। ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਤੇ ਐੱਸ.ਐੱਸ.ਪੀ. ਗੁਰਦਾਸਪੁਰ […]
Continue Reading

