ਪੰਜਾਬ ਸਰਕਾਰ ਨੇ ਸਿੱਖਿਆ ਕ੍ਰਾਂਤੀ ਲਿਆ ਕੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਿਆ – ਚੇਅਰਮੈਨ ਰਮਨ ਬਹਿਲ
ਗੁਰਦਾਸਪੁਰ, 09 ਅਪ੍ਰੈਲ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਲਿਆ ਕੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਿਆ ਗਿਆ ਹੈ। ਰਾਜ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਇਤਿਹਾਸਕ ਫ਼ੈਸਲਿਆਂ ਸਦਕਾ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚੋਂ ਹਟਾ ਕੇ ਸਰਕਾਰੀ ਸਕੂਲਾਂ ਵਿੱਚ […]
Continue Reading

