ਹੜਤਾਲ ਦਾ ਨੋਟਿਸ 13 ਅਕਤੂਬਰ ਤੋ ਰਾਜ ਦੇ ਸਮੂਹ ਸਕੂਲ ਤੇ ਦਫ਼ਤਰ ਅਣਮਿੱਥੇ ਸਮੇਂ ਲਈ ਬੰਦ ਰਹਿਣਗੇ ਅਤੇ 19 ਅਕਤੂਬਰ ਨੂੰ ਅਨੰਦਪੁਰ ਸਾਹਿਬ ਸਿੱਖਿਆ ਮੰਤਰੀ ਦੇ ਹਲਕੇ ਚੋ ਕਾਲੇ ਝੰਡਿਆਂ ਨਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ
ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ)– ਮਨਿਸਟੀਰੀਅਲ ਸਰਵਿਸਿਜ਼ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਦਾ ਵਫ਼ਦ ਸੂਬਾ ਪ੍ਰਧਾਨ ਸਰਬਜੀਤ ਸਿੰਘ ਡਿਗਰਾ ਅਤੇ ਜਨਰਲ ਸਕੱਤਰ ਪਵਨਦੀਪ ਸ਼ਰਮਾ ਦੀ ਅਗਵਾਈ ਹੇਠ ਮਾਨਯੋਗ ਡਾਇਰੈਕਟਰ ਸਿੱਖਿਆ ਵਿਭਾਗ ਸੈਕੰਡਰੀ ਸਿੱਖਿਆ ਪੰਜਾਬ ਗੁਰਿੰਦਰ ਸਿੰਘ ਸੋਢੀ ਨੂੰ ਮਿਲਿਆ ਅਤੇ ਯੁਨੀਅਨ ਦੀਆਂ ਮੰਗਾਂ ਸਬੰਧੀ ਗੱਲਬਾਤ ਹੋਈ । ਡੀ ਪੀ ਆਈ ਵੱਲੋਂ ਸਾਰੀਆਂ ਮੰਗਾਂ ਨੂੰ ਬਹੁਤ ਹੀ […]
Continue Reading

