ਰਮਨ ਬਹਿਲ ਨੇ ਵਾਰਡ ਨੰਬਰ 29, ਰੁਲੀਆ ਰਾਮ ਕਲੌਨੀ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ
ਗੁਰਦਾਸਪੁਰ, 22 ਮਈ (ਸਰਬਜੀਤ ਸਿੰਘ)–ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਵਲੋਂ ਵਾਰਡ ਨੰਬਰ 29, ਰੁਲੀਆ ਰਾਮ ਕਲੌਨੀ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਇਸ ਉਪਰਾਲੇ ਸਦਕਾ ਸਾਡੇ ਬਜ਼ੁਰਗ ਬਿਨਾਂ ਕਿਸੇ ਖਰਚੇ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰ ਰਹੇ […]
Continue Reading

