ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਸਮਗਰੀ ਵੰਡੀ
100 ਰਾਸ਼ਨ ਦੀਆਂ ਕਿੱਟਾਂ, 100 ਤਰਪਾਲਾਂ ਅਤੇ 21 ਟਨ ਪਸ਼ੂਆਂ ਦਾ ਚਾਰਾ ਹੜ੍ਹ ਪ੍ਰਭਾਵਿਤਾਂ ਨੂੰ ਦਿੱਤਾਇਸ ਤੋਂ ਪਹਿਲਾਂ ਵੀ ਟਰੱਸਟ ਵੱਲੋਂ 100 ਰਾਸ਼ਨ ਕਿੱਟਾਂ ਤੇ 40 ਟਨ ਪਸ਼ੂਆਂ ਦਾ ਚਾਰਾ ਵੰਡਿਆ ਜਾ ਚੁੱਕਾ ਹੈਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਰਾਹਤ ਕਾਰਜਾਂ ਲਈ ਡਾ. ਐੱਸ.ਪੀ. ਸਿੰਘ ਉਬਰਾਏ ਦਾ ਧੰਨਵਾਦ ਕੀਤਾਡੇਰਾ ਬਾਬਾ ਨਾਨਕ/ਕਲਾਨੌਰ, 04 ਸਤੰਬਰ (ਸਰਬਜੀਤ ਸਿੰਘ) – […]
Continue Reading

