ਡਾ. ਸਾਹਬਾਜ਼ ਸਿੰਘ ਚੀਮਾ ਨੇ ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਦਾ ਅਹੁਦਾ ਸੰਭਾਲਿਆ
ਗੁਰਦਾਸਪੁਰ, 16 ਜੂਨ (ਸਰਬਜੀਤ ਸਿੰਘ)– ਖੇਤੀਬਾੜੀ ਵਿਭਾਗ ਜਿਲਾ ਗੁਰਦਾਸਪੁਰ ਵਿਖੇ ਡਾ. ਸਾਹਬਾਜ਼ ਸਿੰਘ ਚੀਮਾ ਨੇ ਚੀਫ ਐਗਰੀਕਲਚਰ ਅਫਸ਼ਰ (ਮੁੱਖ ਖੇਤੀਬਾੜੀ ਅਫ਼ਸਰ) ਵੱਜੋਂ ਚਾਰਜ ਸੰਭਾਲਿਆ ਹੈ। ਇਥੇ ਦੱਸਣਯੋਗ ਹੈ ਕਿ ਡਾ: ਸਾਹਬਾਜ ਸਿੰਘ ਚੀਮਾ ਖੇਤੀਬਾੜੀ ਵਿਭਾਗ ਬਤੌਰ ਡਿਪਟੀ ਡਾਇਰੈਕਟਰ ਤਾਇਨਾਤ ਸਨ ਅਤੇ ਹੁਣ ਪਦ ਉੱਨਤ ਹੋ ਕੇ ਮੁੱਖ ਖੇਤੀਬਾੜੀ ਅਫ਼ਸਰ ਜਿਲਾ ਗੁਰਦਾਸਪੁਰ ਵਜੋਂ ਤਾਇਨਾਤ ਹੋਏ ਹਨ। […]
Continue Reading

