ਜਸਟਿਸ ਵਿਕਾਸ ਬਹਿਲ, ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ, ਪ੍ਰਬੰਧਕੀ ਜੱਜ, ਸੈਸ਼ਨ ਡਵੀਜਨ, ਗੁਰਦਾਸਪੁਰ ਵੱਲੋਂ ਸੈਂਟਰਲ ਜੇਲ੍ਹ, ਗੁਰਦਾਸਪੁਰ ਦਾ ਦੌਰਾ
ਗੁਰਦਾਸਪੁਰ, 27 ਮਾਰਚ (ਸਰਬਜੀਤ ਸਿੰਘ)–ਜਸਟਿਸ ਵਿਕਾਸ ਬਹਿਲ, ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ, ਪ੍ਰਬੰਧਕੀ ਜੱਜ, ਸੈਸ਼ਨ ਡਵੀਜਨ, ਗੁਰਦਾਸਪੁਰ ਵਲੋਂ ਸੈਂਟਰਲ ਜੇਲ੍ਹ, ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਦਿਲਬਾਗ ਸਿੰਘ ਜੌਹਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ, ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ, ਗੁਰਦਾਸਪੁਰ, ਆਦਿੱਤਿਆ, ਐੱਸ.ਐੱਸ.ਪੀ., ਗੁਰਦਾਸਪੁਰ, ਹਰਪ੍ਰੀਤ ਸਿੰਘ, ਸਿਵਲ ਜੱਜ (ਸ.ਡ.)/ਸੀ.ਜੇ.ਐੱਮ. -ਸਹਿਤ- ਸਕੱਤਰ, ਜਿਲ੍ਹਾਂ ਕਾਨੂੰਨੀ ਸੇਵਾਵਾ […]
Continue Reading

