ਜਥੇਦਾਰ ਬਾਬਾ ਸੁੱਖਾ ਸਿੰਘ ਮੰਨਣ ਨੇ ਆਪਣੀਆਂ ਫੌਜਾਂ ਸਮੇਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਮਹਾਂਰਾਸ਼ਟਰਾ ਨੂੰ ਪਾਏ ਚਾਲੇ, 3 ਅਕਤੂਬਰ ਨੂੰ ਖੇਡਿਆਂ ਜਾਵੇਗਾ ਮਹੱਲਾ – ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ)– ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਹੁਕਮਾਂ ਨੂੰ ਮੰਨਦਿਆਂ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੁਸਹਿਰੇ ਮਹਾਤਮਾ ਨੂੰ ਮੁੱਖ ਰੱਖਦਿਆਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਸਾਹਿਬ ਮਹਾਰਾਸਟਰਾਂ ਵੱਲ ਵਹੀਰਾਂ ਘੱਤ ਕੇ ਜਾ ਰਹੀਆਂ ਹਨ ਜਿਥੇ ਦੋ ਅਕਤੂਬਰ ਨੂੰ ਸੱਚਖੰਡ ਤਖਤ ਸ੍ਰੀ ਹਜ਼ੂਰ ਸਾਹਿਬ ਮਹਾਰਾਸ਼ਟਰਾ ਵਿਖੇ ਰੱਖੇ ਅਖੰਡਪਾਠ ਦੇ ਭੋਗ ਪਾਏ […]
Continue Reading

