ਸੋਨੀਆ ਮਾਨ ਵੱਲੋਂ ਸਰਕਾਰੀ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਗੁਰਦਾਸਪੁਰ ਦਾ ਦੌਰਾ

ਨਸ਼ੇ ਛੱਡਣ ਦਾ ਇਲਾਜ ਕਰਵਾ ਰਹੇ ਮਰੀਜ਼ਾਂ ਦਾ ਹਾਲ ਜਾਣਿਆ ਅਤੇ ਉਨ੍ਹਾਂ ਨੂੰ ਨਸ਼ੇ ਦੀ ਦਲ-ਦਲ ਵਿੱਚੋਂ ਬਾਹਰ ਆਉਣ ਲਈ ਪ੍ਰੇਰਿਤ ਕੀਤਾ ਗੁਰਦਾਸਪੁਰ, 22 ਜੂਨ (ਸਰਬਜੀਤ ਸਿੰਘ ) – ਨਸ਼ਾ ਮੁਕਤੀ ਮੋਰਚਾ ਮਾਝਾ ਦੇ ਕੋਆਰਡੀਨੇਟਰ ਸੋਨੀਆਂ ਮਾਨ ਵੱਲੋਂ ਬੀਤੇ ਕੱਲ ਗੁਰਦਾਸਪੁਰ ਸਥਿਤ ਸਰਕਾਰੀ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ […]

Continue Reading

ਜਮਨੇਜੀਅਮ ਹਾਲ, ਗੁਰਦਾਸਪੁਰ ਵਿਖੇ ਅੰਤਰ ਰਾਸ਼ਟਰੀ ਯੋਗਾਂ ਦਿਵਸ ਮਨਾਇਆ

ਗੁਰਦਾਸਪੁਰ, 21 ਜੂਨ (ਸਰਬਜੀਤ ਸਿੰਘ)–ਜਮਨੇਜੀਅਮ ਹਾਲ, ਗੁਰਦਾਸਪੁਰ ਵਿਖੇ ਅੰਤਰ ਰਾਸ਼ਟਰੀ ਯੋਗਾਂ ਦਿਵਸ ਮਨਾਇਆ ਗਿਆ ਹੈ। ਜਿਸ ਵਿੱਚ ਗੁਰਦਾਸਪੁਰ ਦੇ ਆਦਮੀ, ਔਰਤਾਂ ਅਤੇ ਬੱਚਿਆ ਵੱਲੋਂ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ ।‌ ਜਿਸ ਨੂੰ ਜ਼ਿਲਾ ਗੁਰਦਾਸਪੁਰ ਦੇ ਪ੍ਰਸ਼ਾਸਨ ਵਲੋਂ ਇਹ ਲਗਾਇਆ ਗਿਆ ਹੈ ਇਸ ਵਿਚ ਹਿੱਸਾ ਲੈਣ ਵਾਲੇ ਯੋਗ ਆਸਣ ਕਰਦੇ ਹੋਏ।‌

Continue Reading

ਜ਼ਿਲ੍ਹਾ ਕਚਹਿਰੀਆਂ, ਗੁਰਦਾਸਪੁਰ ਵਿਖੇ 11ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ

ਯੋਗਾ ਇੱਕ ਸੰਪੂਰਨ ਕਸਰਤ ਹੈ ਜੋ ਸਰੀਰ ਨੂੰ ਨਿਰੋਗ ਰੱਖਣ ਵਿੱਚ ਸਹਾਈ ਹੁੰਦੀ ਹੈ – ਪ੍ਰਿੰਸੀਪਲ ਜੱਜ ਗੁਰਦਾਸਪੁਰ, 21 ਜੂਨ (ਸਰਬਜੀਤ ਸਿੰਘ) – ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਿਕ ਅਤੇ ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਦਿਲਬਾਗ ਸਿੰਘ ਜੌਹਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, […]

Continue Reading

ਮਾਹਰੋ ਨੂੰ ਫੂਕ ਦੇਣ ਵਾਲੇ 106 ਦੇ ਸਾਇਬਰ ਕ੍ਰਾਈਮ ਵੱਲੋਂ ਸੋਸ਼ਲ ਮੀਡੀਆ ਅਕਾਊਂਟ ਬੰਦ ਅਤੇ ਲੱਚਰਵਾਦ ਫੈਲਾਉਣ ਵਾਲਿਆਂ ਤੇ ਕਾਰਵਾਈ ਸਰਕਾਰ ਦਾ ਸ਼ਲਾਘਾਯੋਗ ਫ਼ੈਸਲਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 21 ਜੂਨ (ਸਰਬਜੀਤ ਸਿੰਘ)– ਦੇਰ ਆਏ ਦਰੁਸਤ ਆਏ ਅਨੁਸਾਰ ਪੰਜਾਬ ਸਰਕਾਰ ਨੇ ਹੁਣ ਇੰਸਟਾਗ੍ਰਾਮ ਤੇ ਲੱਚਰਵਾਦ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦਾ ਇਕ ਮਹਾਨ ਫੈਸਲਾ ਲਿਆ ਹੈ, ਇਥੇ ਹੀ ਬਸ ਨਹੀਂ ਲੱਚਰਵਾਦ ਦਾ ਸ਼ਿਕਾਰ ਹੋਈ ਕਮਲ ਕੌਰ ਦੇ ਮਾਸਟਰ ਮਾਇੰਡ ਕਾਤਲ ਅੰਮ੍ਰਿਤ ਪਾਲ ਦੇ ਗੈਰ ਕਾਨੂੰਨੀ ਵਰਤਾਰੇ ਨੂੰ ਸੋਸ਼ਲ ਮੀਡੀਆ ਤੇ […]

Continue Reading

ਸਤਾਧਾਰੀ ਭਾਜਪਾ ਦੇ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਸਪੱਸ਼ਟ ਕੀਤਾ ਹੈ ਕਿ ਲੀਡਰ ਭਾਸ਼ਨ ਦੌਰਾਨ ਅੰਗਰੇਜ਼ੀ ਬੋਲਣ ਦੀ ਬਜਾਏ ਸੂਬਾਈ ਭਾਸ਼ਾ’ਚ ਲੋਕਾਂ ਨੂੰ ਭਾਸ਼ਣ ਦੇਣ ਦੀ ਲੋੜ ਤੇ ਜ਼ੋਰ ਦੇਣ,ਜੋ ਚੰਗੀ ਗੱਲ ਹੈ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 21 ਜੂਨ (ਸਰਬਜੀਤ ਸਿੰਘ)– ਭਾਜਪਾ ਦੇ ਚੋਟੀ ਦੇ ਆਗੂ ਤੇ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਸਪੱਸ਼ਟ ਕੀਤਾ ਕਿ ਸਾਨੂੰ ਅੰਗਰੇਜ਼ੀ ਭਾਸ਼ਾ ਬੋਲਣ ਦੇ ਬਜਾਏ ਆਪਣੀ ਸੂਭਾਈ ਭਾਸ਼ਾ ਬੋਲਣ ਤੇ ਜ਼ੋਰ ਦੇਣਾ ਚਾਹੀਦਾ ਹੈ, ਮੰਤਰੀ ਦਾ ਬਿਆਨ ਸ਼ਲਾਘਾਯੋਗ ਹੈ ਪਰ ਇਸ ਬਿਆਨ ਦਾ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਤਿਖਾ ਵਿਰੋਧ ਕਰਦਿਆਂ ਕਿਹਾ ਅੰਗਰੇਜ਼ੀ […]

Continue Reading

ਜਮਨੇਜ਼ੀਅਮ ਹਾਲ ਗੁਰਦਾਸਪੁਰ ਵਿਖੇ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਯੋਗ ਸਮਾਗਮ

ਆਯੁਰਵੈਦਿਕ ਵਿਭਾਗ ਅਤੇ ਸੀ.ਐੱਮ. ਦੀ ਯੋਗਸ਼ਾਲਾ ਦੇ ਯੋਗ ਮਾਹਿਰਾਂ ਨੇ ਯੋਗ ਦੇ ਗੁਰ ਦੱਸੇ ਪੰਜਾਬ ਸਰਕਾਰ ਨੇ ਯੋਗਾ ਨੂੰ ਉਤਸ਼ਾਹਿਤ ਕਰਨ ਲਈ ਸੀ.ਐੱਮ. ਦੀ ਯੋਗਸ਼ਾਲਾ ਤਹਿਤ ਮੁਫ਼ਤ ਯੋਗਾ ਕਲਾਸਾਂ ਸ਼ੁਰੂ ਕੀਤੀਆਂ – ਰਮਨ ਬਹਿਲ ਡਿਪਟੀ ਕਮਿਸ਼ਨਰ ਵੱਲੋਂ ਨਿਰੋਗ ਤੇ ਖ਼ੁਸ਼ਹਾਲ ਜ਼ਿੰਦਗੀ ਲਈ ਯੋਗ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਦਾ ਸੱਦਾ ਗੁਰਦਾਸਪੁਰ, 21 ਜੂਨ 2025 […]

Continue Reading

11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਬੀ.ਐੱਸ.ਐੱਫ. ਹੈੱਡ ਕੁਆਟਰ ਗੁਰਦਾਸਪੁਰ ਵਿਖੇ ਉਤਸ਼ਾਹ ਨਾਲ ਮਨਾਇਆ

ਗੁਰਦਾਸਪੁਰ, 21 ਜੂਨ (ਸਰਬਜੀਤ ਸਿੰਘ)–  11ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸੈਕਟਰ ਹੈੱਡਕੁਆਟਰ ਬੀ.ਐੱਸ.ਐੱਫ. ਗੁਰਦਾਸਪੁਰ ਵਿਖੇ ਅੱਜ ਸਵੇਰੇ 06:30 ਤੋਂ 08:00 ਵਜੇ ਤੱਕ ਇੱਕ ਸਮੂਹਿਕ ਯੋਗਾ ਸੈਸ਼ਨ ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ ਸੈਕਟਰ ਹੈੱਡਕੁਆਟਰ ਬੀ.ਐੱਸ.ਐੱਫ. ਗੁਰਦਾਸਪੁਰ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਸੀਮਾ ਸੁਰੱਖਿਆ ਬਲ ਦੇ ਕਰਮਚਾਰੀਆਂ ਵਿੱਚ ਸਰੀਰਕ ਤੰਦਰੁਸਤੀ, ਮਾਨਸਿਕ ਤੰਦਰੁਸਤੀ ਅਤੇ […]

Continue Reading

21 ਜੂਨ ਨੂੰ ਜਮਨੇਜ਼ੀਅਮ ਹਾਲ ਗੁਰਦਾਸਪੁਰ ਵਿਖੇ ਮਨਾਇਆ ਜਾਵੇਗਾ ਕੌਮਾਂਤਰੀ ਯੋਗ ਦਿਵਸ

ਗੁਰਦਾਸਪੁਰ ਵਾਸੀ ਕੌਮਾਂਤਰੀ ਯੋਗ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ‘ਚ ਵੱਧ ਚੜ ਕੇ ਸ਼ਮੂਲੀਅਤ ਕਰਨ : ਡਿਪਟੀ ਕਮਿਸ਼ਨਰਗੁਰਦਾਸਪੁਰ ਤੋਂ ਇਲਾਵਾ ਜ਼ਿਲ੍ਹੇ ਦੇ ਹੋਰ ਸ਼ਹਿਰਾਂ ਵਿੱਚ ਵੀ ਕਰਵਾਏ ਜਾਣਗੇ ਯੋਗਾ ਦਿਵਸ ਸਬੰਧੀ ਵਿਸ਼ੇਸ਼ ਸਮਾਗਮਗੁਰਦਾਸਪੁਰ, 20 ਜੂਨ (ਸਰਬਜੀਤ ਸਿੰਘ ) – 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ‘ਤੇ ਕਰਵਾਇਆ ਜਾਣ ਵਾਲਾ ਜ਼ਿਲ੍ਹਾ ਪੱਧਰੀ ਸਮਾਗਮ ਜਮਨੇਜ਼ੀਅਮ ਹਾਲ ਗੁਰਦਾਸਪੁਰ ਵਿਖੇ […]

Continue Reading

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਸ਼ਾ ਛੂਡਾਊ ਤੇ ਪੁਨਰਵਾਸ ਕੇਂਦਰ ਗੁਰਦਾਸਪੁਰ ਦਾ ਦੌਰਾ

ਰੁਜ਼ਗਾਰ-ਅਧਾਰਿਤ ਕਿੱਤਾ ਮੁਖੀ ਕੋਰਸ ਕਰਵਾ ਕੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਨਾਲ ਜੋੜਿਆ ਜਾਵੇਗਾ : ਡਾ. ਬਲਬੀਰ ਸਿੰਘਗੁਰਦਾਸਪੁਰ, 20 ਜੂਨ (ਸਰਬਜੀਤ ਸਿੰਘ) – ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਇੱਥੇ ਇਲਾਜ ਕਰਵਾ ਰਹੇ ਮਰੀਜ਼ਾਂ ਦੀ […]

Continue Reading

ਰਮਨਦੀਪ ਦੀਪਕ ਲੂਥਰਾ ਨੂੰ ਈ-ਮੇਲ ਰਾਹੀਂ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਰਮਨਦੀਪ ਤੇ ਜਸਪ੍ਰੀਤ ਅੰਮ੍ਰਿਤਸਰ ਕੋਰਟ ‘ਚ ਪੇਸ਼,ਤਿੰਨ ਦਿਨਾਂ ਪੁਲਸ ਰਿਮਾਂਡ, ਪਰਿਵਾਰ ਤੇ ਸਥਾਨਕ ਲੋਕ ਦੱਸ ਰਹੇ ਨਿਰਦੋਸ਼ ? ਭਾਈ ਵਿਰਸਾ ਸਿੰਘ ਖਾਲਸਾਰਮਨਦੀਪ

ਗੁਰਦਾਸਪੁਰ, 20 ਜੂਨ (ਸਰਬਜੀਤ ਸਿੰਘ)– ਇੰਸਟਾਗ੍ਰਾਮ ਤੇ ਕਾਲੀਆਂ ਕਰਤੂਤਾਂ ਦੇ ਪ੍ਰਗਟਾਵੇ ਰਾਹੀਂ ਨੌਜਵਾਨ ਪੀੜ੍ਹੀ ਨੂੰ ਲੱਚਰ ਵਾਦ ਤੇ ਨਾਗੇਜਵਾਦ ਪਰੋਸਣ ਵਾਲੀ ਦੀਪਕ ਲੂਥਰਾ ਨੂੰ ਬੀਤੇ ਦਿਨੀਂ ਅੰਮ੍ਰਿਤ ਪਾਲ ਮਾਹਰੋ ਵੱਲੋਂ ਧਮਕੀ ਦਿੱਤੀ ਗਈ ਸੀ ਕਿ ਕਮਲ਼ ਕੌਰ ਤੋਂ ਬਾਅਦ ਹੁਣ ਨੰਬਰ ਤੇਰਾਂ ਹੀ ਹੈ,ਆਪ ਤਾਂ ਉਹ ਕਹੇ ਕਿ ਭਗੌੜਾ ਹੋ ਗਿਆ, ਪਰ ਦੀਪਕ ਲੂਥਰਾ ਆਪਣੀ […]

Continue Reading