ਚੇਅਰਮੈਨ ਸੇਖਵਾਂ ਵੱਲੋਂ ਹਲਕਾ ਕਾਦੀਆਂ ਦੇ 5 ਹੋਰ ਸਰਕਾਰੀ ਸਕੂਲਾਂ ਵਿੱਚ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ
ਗੁਰਦਾਸਪੁਰ, 24 ਅਪ੍ਰੈਲ (ਸਰਬਜੀਤ ਸਿੰਘ) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਦੇ 5 ਹੋਰ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਮਿਡਲ ਸਕੂਲ ਭਗਤਪੁਰਾ, ਸਰਕਾਰੀ ਪ੍ਰਾਇਮਰੀ ਸਕੂਲ ਛੋਟਾ ਨੰਗਲ, ਸਰਕਾਰੀ ਪ੍ਰਾਇਮਰੀl ਸਕੂਲ ਬਸਰਾਏ, ਸਰਕਾਰੀ ਮਿਡਲ ਸਕੂਲ ਸਲਾਹਪੁਰ ਅਤੇ ਸਰਕਾਰੀ […]
Continue Reading

