ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਹੜ ਪ੍ਰਭਾਵਿਤ ਲੋਕਾਂ ਲਈ 16000 ਹਜ਼ਾਰ ਕਰੋੜ ਰੁਪਏ ਦਾ ਪੈਕੇਜ ਦੇਣਾ ਸ਼ਲਾਘਾਯੋਗ ਫ਼ੈਸਲਾ – ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 10 ਸਤੰਬਰ (ਸਰਬਜੀਤ ਸਿੰਘ)- ਬੀਤੇ ਦਿਨਾਂ ਤੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਹੜ ਪ੍ਰਭਾਵਿਤ ਲੋਕਾਂ ਦੇ ਹੋਏ ਨੁਕਸਾਨ ਦਾ ਹਵਾਈ ਜਹਾਜ਼ ਰਾਹੀਂ ਜਾਇਜ਼ਾ ਲੈਣ ਤੋਂ ਉਪਰੰਤ ਇੱਕ ਵੱਡੇ ਪੈਕੇਜ ਦੀ ਆਸ ਕੀਤੀ ਜਾ ਰਹੀ ਸੀ ਪਰ ਪ੍ਰਧਾਨ ਮੰਤਰੀ ਜੀ ਵੱਲੋਂ ਦਿੱਤਾ ਸੋਲਾਂ ਹਜ਼ਾਰ ਕਰੋੜ ਰੁਪਏ ਦੇ ਪੈਕਟ ਨੂੰ ਘੱਟ ਤੇ ਨਾ ਮਾਤਰ […]
Continue Reading

