ਪੰਜਾਬ ਸਰਕਾਰ 5000 ਆਂਗਣਵਾੜੀ ਹੈਲਪਰਾਂ ਤੇ ਵਰਕਰਾਂ ਦੀ ਭਰਤੀ ਕਰੇਗੀ – ਵਿਧਾਇਕ ਗੁਰਦੀਪ ਸਿੰਘ ਰੰਧਾਵਾ

435 ਆਂਗਣਵਾੜੀ ਹੈਲਪਰਾਂ ਨੂੰ ਤਰੱਕੀ ਦੇ ਕੇ ਬਣਾਇਆ ਆਂਗਣਵਾੜੀ ਵਰਕਰ ਡੇਰਾ ਬਾਬਾ ਨਾਨਕ/ਗੁਰਦਾਸਪੁਰ, 11 ਅਗਸਤ (ਸਰਸਰਬਜੀਤ ਸਿੰਘ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਅਗਲੇ ਮਹੀਨੇ ਤੋਂ 5000 ਆਂਗਣਵਾੜੀ ਹੈਲਪਰਾਂ ਤੇ ਵਰਕਰਾਂ ਦੀਆਂ ਖ਼ਾਲੀ ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਇਸ ਭਰਤੀ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਨਿਰੋਲ ਮੈਰਿਟ […]

Continue Reading

ਚੇਅਰਮੈਨ ਰਮਨ ਬਹਿਲ ਨੇ ਪਿੰਡ ਹਰਦਾਨ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ

ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ – ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 11 ਅਗਸਤ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ  ਰਮਨ ਬਹਿਲ ਵੱਲੋਂ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਹਰਦਾਨ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ ਪਿੰਡ ਹਰਦਾਨ […]

Continue Reading

ਸਹਿਕਾਰੀ ਖੰਡ ਮਿੱਲਾਂ ਨੂੰ ਅਪਗਰੇਡ ਕਰਕੇ ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਨੂੰ ਵੱਡੀ ਰਾਹਤ ਦਿੱਤੀ – ਜਗਰੂਪ ਸਿੰਘ ਸੇਖਵਾਂ

ਗੁਰਦਾਸਪੁਰ, 11 ਅਗਸਤ (ਸਰਬਜੀਤ ਸਿੰਘ)–  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਗੰਨਾ ਕਾਸ਼ਤਕਾਰਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਬਟਾਲਾ ਤੇ ਗੁਰਦਾਸਪੁਰ ਦੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਅਪਗਰੇਡ ਕਰਕੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿਚੋਂ ਕੱਢ ਕੇ ਗੰਨੇ ਦੀ ਕਾਸ਼ਤ ਹੇਠ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਅਜ਼ਾਦੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਜ਼ਾਦੀ ਦਿਹਾੜੇ ਮੌਕੇ ਗੁਰਦਾਸਪੁਰ ਵਿਖੇ ਕੌਮੀ ਝੰਡਾ ਲਹਿਰਾਉਣਗੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਜ਼ਾਦੀ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਜ਼ਾਦੀ ਸਮਾਗਮ ਦੀ ਰਿਹਰਸਲ ਦਾ ਨਿਰੀਖਣ ਗੁਰਦਾਸਪੁਰ, 11 ਅਗਸਤ (ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ […]

Continue Reading

ਮੋਬਾਈਲ ਫੂਡ ਸੇਫਟੀ ਵੈਨਾਂ ਵਿੱਚ ਦੁੱਧ, ਪਨੀਰ ਅਤੇ ਮਸਾਲੇ ਵਰਗੇ ਖਾਧ ਪਦਾਰਥਾਂ ਦੀ ਜਾਂਚ ਕਰਨ ਲਈ ਲੋਕਾਂ ਨੂੰ ਕੀਤਾ ਉਤਸ਼ਾਹਿਤ – ਰਮਨ ਬਹਿਲ

ਭਗਵੰਤ ਮਾਨ ਸਰਕਾਰ ਨੇ ਬੀਤੇ ਸਾਢੇ ਤਿੰਨ ਸਾਲਾਂ ਵਿੱਚ 43 ਹਜ਼ਾਰ ਤੋਂ ਵੱਧ ਭੋਜਨ ਨਮੂਨੇ ਲਏ – ਰਮਨ ਬਹਿਲ ਗੁਰਦਾਸਪੁਰ, 10 ਅਗਸਤ (ਸਰਬਜੀਤ ਸਿੰਘ)– – ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਭੋਜਨ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ‘ਫੂਡ ਸੇਫ਼ਟੀ ਆਨ ਵੀਲਜ਼’ ਪਹਿਲਕਦਮੀ ਦਾ ਵਿਸਥਾਰ ਸਾਰੇ ਜ਼ਿਲਿਆਂ ਵਿੱਚ ਕੀਤਾ ਗਿਆ ਹੈ ਅਤੇ ਸੂਬਾ […]

Continue Reading

ਜ਼ਿਲ੍ਹਾ ਪੱਧਰੀ ਕਲਾ ਉਤਸਵ ਦੀ ਐਸ.ਐਸ.ਐਮ. ਕਾਲਜ ਦੀਨਾਨਗਰ ਵਿਖੇ ਉਤਸ਼ਾਹਪੂਰਵਕ ਸ਼ਰੂਆਤ

ਗੁਰਦਾਸਪੁਰ, 10 ਅਗਸਤ (ਸਰਬਜੀਤ ਸਿੰਘ)– ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮੱਗਰਾ ਸਿੱਖਿਆ ਅਧੀਨ ਜਿਲੇ ਦੇ ਪ੍ਰਾਈਵੇਟ, ਸਰਕਾਰੀ, ਏਡਿਡ ਅਤੇ ਲੋਕਲ ਬਾਡੀ ਸਕੂਲਾਂ ਵਿੱਚ 9-12ਵੀਂ ਜਮਾਤ ਵਿੱਚ ਪੜਦੇ ਵਿਦਿਆਰਥੀਆਂ ਲਈ 2 ਰੋਜਾ ਜਿਲਾ ਪੱਧਰੀ ਕਲਾ ਉਤਸਵ ਪ੍ਰੋਗ੍ਰਾਮ ਦੀ ਸ਼ੁਰੂਆਤ ਐਸ.ਐਸ.ਐਮ ਕਾਲਜ ਦੀਨਾਨਾਗਰ ਵਿਖੇ ਹੋਈ, ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫਸਰ (ਸੈ:ਸਿੱ) ਰਾਜੇਸ਼ ਕੁਮਾਰ ਸ਼ਰਮਾ, ਸਟੇਟ […]

Continue Reading

ਮੌਸਮ ਅਤੇ ਘੱਟ ਜਗ੍ਹਾ ਦੇ ਕਾਰਨ ਬਾਬਾ ਬਕਾਲਾ ਸਾਹਿਬ ਦੀ ਥਾਂ ਅਨਾਜ ਮੰਡੀ ਰਈਆ ਵਿਖੇ ਹੋਵੇਗੀ”ਜ਼ਮੀਨ ਬਚਾਓ ਰੈਲੀ” – ਭੋਜਰਾਜ

ਗੁਰਦਾਸਪੁਰ, 10 ਅਗਸਤ(ਸਰਬਜੀਤ ਸਿੰਘ )– 16 ਅਗਸਤ ਨੂੰ ਅਨਾਜ ਮੰਡੀ ਰਈਆ ਵਿਖੇ ਹੋਣ ਵਾਲੀ “ਜਮੀਨ ਬਚਾਓ ਰੈਲੀ” ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਜੋਨ ਵਡਾਲਾ ਬਾਂਗਰ ਦੀ ਮੀਟਿੰਗ ਗੁਰਦੁਆਰਾ ਬਾਉਲੀ ਸਾਹਿਬ ਵਡਾਲਾ ਬਾਂਗਰ ਵਿਖੇ ਅਤੇ ਜੋਨ ਛੋਟੇਪੁਰ ਦੀ ਮੀਟਿੰਗ ਪਿੰਡ ਛੋਟੇਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ।ਮੀਟਿੰਗ ਨੂੰ ਸੰਬੋਧਨ […]

Continue Reading

ਬਾਬਾ ਬਕਾਲਾ ਸਾਹਿਬ ਦੀ ਧਰਤੀ ਤੇ ਚੱਲ ਰਹੇ ਸਮਾਗਮਾਂ ਦੇ ਆਖਰੀ ਦਿਨ ਵੱਖ ਵੱਖ ਦਲਪੰਥਾ ਨੇ ਜਥੇਦਾਰ ਜੋਗਾ ਸਿੰਘ ਦੀ ਅਗਵਾਈ’ਚ ਮਹੱਲਾ ਪ੍ਰਦਰਸ਼ਨ ਕੀਤਾ- ਭਾਈ ਵਿਰਸਾ ਸਿੰਘ ਖਾਲਸਾ

ਬਾਬਾ ਬਕਾਲਾ ਸਾਹਿਬ, ਗੁਰਦਾਸਪੁਰ, 10 ਅਗਸਤ (ਸਰਬਜੀਤ ਸਿੰਘ)– ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚੱਲ ਰਹੇ ਰਹੇ ਰੱਖੜ ਪੁੰਨਿਆਂ ਸਲਾਨਾ ਜੋੜ ਮੇਲੇ ਦੇ ਗੁਰਮਤਿ ਸਮਾਗਮਾਂ ਸਬੰਧੀ ਆਖਰੀ ਤੇ ਚੌਥੇ ਰੋਜ਼ ‘ਚ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂ ਸਾਹਿਬਾਨਾਂ ਤੇ ਹੋਰ ਨਿਹੰਗ ਸਿੰਘ ਫ਼ੌਜਾਂ ਵੱਲੋਂ ਆਪਣੇ ਆਪਣੇ ਘੌੜਿਆ ਤੇ ਸਵਾਰ […]

Continue Reading

ਕਿਰਨ ਨਾਲੇ ਵਿੱਚ ਡੁੱਬਣ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਚੇਅਰਮੈਨ ਰਮਨ ਬਹਿਲ ਨੇ ਦੁੱਖ ਸਾਂਝਾ ਕੀਤਾ

ਗੁਰਦਾਸਪੁਰ, 09 ਅਗਸਤ (ਸਰਬਜੀਤ ਸਿੰਘ) – ਬੀਤੇ ਦਿਨੀਂ ਕਿਰਨ ਨਾਲੇ ਵਿੱਚ ਪਾਣੀ ਦੇ ਵਹਾਅ ਵਿੱਚ ਵਹਿ ਕੇ ਜਾਨਾਂ ਗਵਾਉਣ ਵਾਲੇ ਮਰਹੂਮ ਪੱਪੂ ਮਸੀਹ ਅਤੇ ਗੁਰਕੀਰਤ ਸਿੰਘ ਦੇ ਪਰਿਵਾਰਾਂ ਨਾਲ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਡੂੰਘੀ ਸੰਵੇਦਨਾਂ ਜ਼ਾਹਰ ਕੀਤੀ ਹੈ। ਅੱਜ ਪਿੰਡ ਚੱਗੂਵਾਲ ਵਿਖੇ ਪੱਪੂ ਮਸੀਹ ਅਤੇ ਮੁਕੰਦਪੁਰ ਵਿਖੇ ਗੁਰਕੀਰਤ ਸਿੰਘ ਦੇ […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕੇ ਦੇ ਪਿੰਡ ਬੂਲੇਵਾਲ, ਕੋਟਲਾ ਖੁਰਦ ਤੇ ਪੀਰਮਨਾ ਵਿਖੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕੀਤਾ

ਨਸ਼ਿਆਂ ਦੇ ਮੁਕਮੰਲ ਖਾਤਮੇ ਹਿਤ ਸਰਕਾਰ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਲੋਕ: ਵਿਧਾਇਕ ਰੰਧਾਵਾ ਡੇਰਾ ਬਾਬਾ ਨਾਨਕ/ਗੁਰਦਾਸਪੁਰ, 09 ਅਗਸਤ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਤਹਿਤ ਪਿੰਡ-ਪਿੰਡ ਨਸ਼ਾ ਮੁਕਤੀ ਯਾਤਰਾ ਕੱਢ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ […]

Continue Reading