ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਵੱਖ-ਵੱਖ ਵਿਭਾਗਾਂ ਦੀ ਪ੍ਰਗਤੀ ਦਾ ਮੁਲਾਂਕਣ ਕੀਤਾ

25 ਕਰੋੜ ਰੁਪਏ ਦੀ ਲਾਗਤ ਨਾਲ ਧਾਰੀਵਾਲ ਸ਼ਹਿਰ ਵਿੱਚ ਪਾਇਆ ਜਾਵੇਗਾ ਸੀਵਰੇਜ : ਜਗਰੂਪ ਸਿੰਘ ਸੇਖਵਾਂ ਅਧਿਕਾਰੀਆਂ ਨੂੰ ਵਿਕਾਸ ਪ੍ਰੋਜੈਕਟ ਤਹਿ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗੁਰਦਾਸਪੁਰ, 04 ਜੁਲਾਈ (ਸਰਬਜੀਤ ਸਿੰਘ) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਲੋਕ ਨਿਰਮਾਣ ਵਿਭਾਗ, ਸੀਵਰੇਜ ਬੋਰਡ, ਪਾਵਰਕਾਮ, […]

Continue Reading

ਥਾਣਾ ਸਦਰ ਅੰਮ੍ਰਿਤਸਰ ਦੇ ਰਿਟਾਇਰ ਡੀ ਐਸ ਪੀ ਤਰਸੇਮ ਸਿੰਘ ਵੱਲੋਂ ਆਪਣੇ ਪੁੱਤਰ, ਨੂੰਹ ਅਤੇ ਪਤਨੀ ਨੂੰ ਗੋਲੀਆਂ ਮਾਰਨ ਵਾਲੀ ਘਟਨਾ ਦੀ ਹੋਵੇ ਜਾਂਚ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 4 ਜੁਲਾਈ ( ਸਰਬਜੀਤ ਸਿੰਘ)–ਅੰਮ੍ਰਿਤਸਰ ਵਿਖੇ ਰਿਟਾਇਰ ਡੀ ਐਸ ਪੀ ਤਰਸੇਮ ਸਿੰਘ ਵੱਲੋਂ ਥਾਣਾ ਸਦਰ ਅੰਮ੍ਰਿਤਸਰ ਦੇ ਬਾਹਰ ਆਪਣੇ ਸਰਵਿਸ ਰਿਵਾਲਵਰ ਨਾਲ ਆਪਣੀ ਪਤਨੀ, ਪੁੱਤਰ ਅਤੇ ਨੂੰਹ ਤੇ ਤਾਬੜਤੋੜ ਚਾਰ ਗੋਲੀਆਂ ਚਲਾਈਆਂ । ਜਿਸ ਦੇ ਸਿੱਟੇ ਵਜੋਂ ਪੁੱਤਰ ਦੀ ਮੌਤ ਹੋ ਚੁੱਕੀ ਹੈ, ਪਤਨੀ ਅਤੇ ਨੂੰਹ ਨੂੰ ਜੇਰੇ ਇਲਾਜ ਹਸਪਤਾਲ ਵਿੱਚ ਹੈ, ਇਸ ਵਾਰਦਾਤ […]

Continue Reading

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਰਾਧਾ ਸਵਾਮੀ ਮੁੱਖੀ ਨਾਲ ਮੁਲਾਕਾਤ ਕਰਕੇ ਕੋਈ ਗੁਨਾਹ ਨਹੀਂ ਕੀਤਾ ? ਅਕਾਲ ਤਖ਼ਤ ਜਾਣ ਦੀ ਕੋਈ ਤੁਕ ਨਹੀਂ ਬਣਦੀ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 4 ਜੁਲਾਈ (ਸਰਬਜੀਤ ਸਿੰਘ)— ਡੇਰਾ ਰਾਧਾ ਸੁਆਮੀ ਪੂਰੀ ਤਰ੍ਹਾਂ ਮਨੁੱਖਤਾ ਨੂੰ ਸਮਰਪਿਤ ਹੈ ਅਤੇ ਇਸ ਅਸਥਾਨ ਤੇ ਦੇਸ਼ਾਂ ਵਿਦੇਸ਼ਾਂ ਦੀਆਂ ਕਰੋੜਾਂ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ ਅਤੇ ਉਹ ਸ਼ਰਧਾ ਭਾਵਨਾਵਾਂ ਨਾਲ ਇਥੇ ਨਤਮਸਤਕ ਹੁੰਦੀਆਂ ਹਨ, ਇਥੇ ਹੀ ਬਸ ਨਹੀਂ ਰਾਧਾ ਸੁਆਮੀ ਡੇਰੇ ਵੱਲੋਂ ਬਿਆਸ ਵਿਖੇ ਬਣਾਏ ਹਸਪਤਾਲ ਵਿੱਚ ਕਿਸੇ ਨੂੰ ਜਾਤ ਮਜ਼ਹਬ […]

Continue Reading

ਪੰਜਾਬ ਸਰਕਾਰ ਵੱਲੋਂ ਵਿਕਾਸ ਕ੍ਰਾਂਤੀ ਤਹਿਤ ਪਿੰਡਾਂ ਦਾ ਵਿਕਾਸ ਜਾਰੀ

ਚੇਅਰਮੈਨ ਰਮਨ ਬਹਿਲ ਨੇ ਪਿੰਡ ਸੁੱਖਾ ਬਥਵਾਲਾ ਵਿਖੇ 5.40 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਕਾਸ ਪੱਖੋਂ ਪਿੰਡਾਂ ਤੇ ਸ਼ਹਿਰਾਂ ਦਾ ਫ਼ਰਕ ਦੂਰ ਕੀਤਾ ਜਾਵੇਗਾ –  ਰਮਨ ਬਹਿਲਗੁਰਦਾਸਪੁਰ, 03 ਜੁਲਾਈ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਵਿਕਾਸ ਕ੍ਰਾਂਤੀ ਜਰੀਏ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡ ਬੱਬਰੀ, ਜੀਵਨਵਾਲ ਅਤੇ ਸੋਹਲ ਵਿਖੇ ਬਣੀਆਂ ਅਣ-ਅਧਿਕਾਰਤ ਕਲੋਨੀਆਂ ਉੱਪਰ ਚਲਾਇਆ ਪੀਲਾ ਪੰਜਾ

ਗੈਰ-ਮਨਜ਼ੂਰਸ਼ੁਦਾ ਕਲੋਨੀਆਂ ਵਿੱਚ ਲੋਕ ਪਲਾਟ ਬਿਲਕੁਲ ਨਾ ਖ਼ਰੀਦਣ – ਵਧੀਕ ਡਿਪਟੀ ਕਮਿਸ਼ਨਰਗੁਰਦਾਸਪੁਰ, 03 ਜੁਲਾਈ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਜਿੰਦਰ ਸਿੰਘ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਣ-ਅਧਿਕਾਰਤ ਕਲੋਨੀਆਂ ਨੂੰ ਸਮੇਂ-ਸਮੇਂ ਤੇ ਪਾਪਰਾ ਐਕਟ 1995 ਦੀ ਉਲੰਘਣਾ ਤਹਿਤ ਨੋਟਿਸ ਜਾਰੀ ਕਰਕੇ ਕਾਰਵਾਈ […]

Continue Reading

ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ਨੌਜਵਾਨਾਂ ਲਈ ਸ਼ੁਰੂ ਕੀਤਾ ਮਿਸ਼ਨ ਉਮੀਦ

ਮਿਸ਼ਨ ਉਮੀਦ ਤਹਿਤ ਨੌਜਵਾਨਾਂ ਲਈ ਯੂ.ਪੀ.ਐੱਸ.ਸੀ. ਤੇ ਪੀ.ਸੀ.ਐੱਸ. ਦੀ ਮੁਫ਼ਤ ਤਿਆਰੀ ਕਰਵਾਈ ਜਾਵੇਗੀਗੁਰਦਾਸਪੁਰ, 3 ਜੁਲਾਈ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਨ ਦੇਣ ਲਈ ਮਿਸ਼ਨ ਉਮੀਦ ਸ਼ੁਰੂ ਕੀਤਾ ਗਿਆ ਹੈ। ਮਿਸ਼ਨ ਉਮੀਦ ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਗੁਰਦਾਸਪੁਰ ਵੱਲੋਂ ਚੇਤਨ ਭਾਰਤ ਲਰਨਿੰਗ ਦੇ ਸਹਿਯੋਗ ਨਾਲ ਜ਼ਿਲ੍ਹਾ ਰੁਜ਼ਗਾਰ ਬਿਊਰੋ […]

Continue Reading

9 ਜੁਲਾਈ ਨੂੰ ਆਲ ਇੰਡੀਆ ਮਜ਼ਦੂਰ ਹੜਤਾਲ ਨੂੰ ਵੱਡੇ ਪੱਧਰ ‘ਤੇ ਸਫ਼ਲ ਬਣਾਓ –ਲਾਭ  ਸਿੰਘ ਅਕਲੀਆ

ਗੁਰਦਾਸਪੁਰ, 3 ਜੁਲਾਈ (ਸਰਬਜੀਤ ਸਿੰਘ)— 9 ਜੁਲਾਈ ਨੂੰ ਪੂਰੇ ਭਾਰਤ ਵਿੱਚ ਕੇਂਦਰੀ ਟ੍ਰੇਡ ਯੂਨੀਅਨਾਂ, ਮੁਲਾਜ਼ਮ ਫੈਡਰੇਸ਼ਨਾਂ, ਸਟੇਟ ਪੱਧਰੀ ਜਥੇਬੰਦੀਆਂ ਵੱਲੋਂ ਹੜਤਾਲ ਕੀਤੀ ਜਾ ਰਹੀ ਹੈ। ਜਿਸ ਵਿੱਚ  ਹਰ ਖੇਤਰ ਦੇ ਮਜ਼ਦੂਰ  ਆਪਣੇ ਕੰਮ ਧੰਦੇ ਬੰਦ ਕਰਕੇ ਇਸ ਹੜਤਾਲ ਵਿੱਚ ਸ਼ਾਮਲ ਹੋਣਗੇ। ਇਹ ਹੜਤਾਲ ਮੋਦੀ ਸਰਕਾਰ ਵੱਲੋਂ ਚਾਰ ਸਾਲ ਪਹਿਲਾਂ ਮਜ਼ਦੂਰ ਪੱਖੀ 44 ਕਿਰਤ ਕਾਨੂੰਨਾਂ ਨੂੰ […]

Continue Reading

ਮਜੀਠੀਆ ਦੀ ਮੋਹਾਲੀ ਅਦਾਲਤ ਪੇਸ਼ੀ ਮੌਕੇ ਸੁਖਬੀਰ ਬਾਦਲ ਸਮੇਤ ਕੁਝ ਅਕਾਲੀਆਂ ਨੂੰ ਨਜ਼ਰਬੰਦ ਅਤੇ ਬਹੁਤ ਸਾਰਿਆਂ ਨੂੰ ਰਸਤੇ ‘ਚ ਰੋਕਣਾ ਗੈਰ ਕਾਨੂੰਨੀ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 2 ਜੁਲਾਈ (ਸਰਬਜੀਤ ਸਿੰਘ)–ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫਤਾਰ ਕਰਨ ਤੋਂ ਉਪਰੰਤ ਅਦਾਲਤ ਨੇ ਉਨ੍ਹਾਂ ਦਾ ਸੱਤ ਦਿਨ ਦਾ ਰਿਮਾਂਡ ਦਿੱਤਾ ਸੀ ਅਤੇ ਇਹ ਰੀਮਾਡ ਅਜ ਖ਼ਤਮ ਹੋਣ ਤੋਂ ਉਪਰੰਤ ਮਜੀਠੀਆ ਨੂੰ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਸੀ, ਪਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮਜੀਠੀਆ ਦੇ ਹੱਕ […]

Continue Reading

ਪੰਜਾਬ ਸਰਕਾਰ ਨੇ ਸੂਬੇ ਵਿੱਚ ਉਦਯੋਗ ਪੱਖੀ ਮਾਹੌਲ ਸਿਰਜਿਆ – ਰਮਨ ਬਹਿਲ

ਉਦਯੋਗਾਂ ਨੂੰ ਹੁਣ ਹਰ ਸਾਲ ਨਹੀਂ ਲੈਣਾ ਹੋਵੇਗਾ ਫਾਇਰ ਐਨਓਸੀ ਗੁਰਦਾਸਪੁਰ, 2 ਜੁਲਾਈ (ਸਰਬਜੀਤ ਸਿੰਘ) – ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗ ਪੱਖੀ ਮਾਹੌਲ ਸਿਰਜਣ ਲਈ ਲਗਾਤਾਰ ਕੰਮ ਕਰ ਰਹੀ ਹੈ ਜਿਸਦੇ ਹਾਂ ਪੱਖੀ ਨਤੀਜੇ ਵੀ ਸਾਹਮਣੇ ਆ ਰਹੇ ਹਨ। ਹਾਲ ਹੀ ਵਿੱਚ ਪੰਜਾਬ ਸਰਕਾਰ ਨੇ ਰਾਜ ਵਿੱਚ […]

Continue Reading

ਪੰਜਾਬ ਸਰਕਾਰ ਨੇ ਪਿਛਲੇ ਚਾਰ ਮਹੀਨਿਆਂ ਦੌਰਾਨ 19880 ਨਸ਼ਾ ਤਸਕਰ ਜੇਲ੍ਹਾਂ ਵਿੱਚ ਭੇਜੇ : ਵਿਧਾਇਕ ਰੰਧਾਵਾ

786 ਕਿਲੋ ਹੈਰੋਇਨ ਅਤੇ 11.5 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਡੇਰਾ ਬਾਬਾ ਨਾਨਕ/ਗੁਰਦਾਸਪੁਰ, 02 ਜੁਲਾਈ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਫੈਸਲਾਕੁੰਨ ਜੰਗ ’ਯੁੱਧ ਨਸ਼ਿਆਂ ਵਿਰੁੱਧ’ ਦੇ ਚਾਰ ਮਹੀਨਿਆਂ ਦੌਰਾਨ  ਪੰਜਾਬ ਪੁਲਿਸ ਨੇ 12135 ਐਫਆਈਆਰਜ਼ ਦਰਜ ਕਰਕੇ 19880 ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਹੈ। ਇਸੇ […]

Continue Reading