ਖੇਤੀਬਾੜੀ ਵਿਭਾਗ ਦੀ ਜ਼ਿਲਾ ਪੱਧਰੀ ਟੀਮ ਵੱਲੋਂ ਬਲਾਕ ਗੁਰਦਾਸਪੁਰ ਦੇ ਕੀਟਨਾਸਕ ਵਿਕਰੇਤਾਵਾਂ ਦੀਆਂ ਦੁਕਾਨਾਂ ਤੋਂ 4 ਕੀਟ ਨਾਸ਼ਕਾਂ ਦੇ ਨਮੂਨੇ ਭਰੇ

ਗੁਰਦਾਸਪੁਰ : 24 ਜੂਨ (ਸਰਬਜੀਤ ਸਿੰਘ)– ਕਿਸਾਨਾਂ ਨੂੰ ਚਾਲੂ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਅਤੇ ਨਦੀਨਨਾਸ਼ਕ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਬਲਾਕ ਗੁਰਦਾਸਪੁਰ ਦੇ ਪਿੰਡ ਜੌੜਾ ਛਤਰਾਂ ਅਤੇ ਮੁਕੰਦਪੁਰ ਵਿੱਚ ਕੀਟਨਾਸ਼ਕ ਵਿਕ੍ਰੇਤਾਵਾਂ ਦੇ ਕਾਰੋਬਾਰੀ ਅਦਾਰਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ […]

Continue Reading

ਵਿਰਾਸਤੀ ਮੰਚ ਬਟਾਲਾ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 29 ਜੂਨ ਨੂੰ ਦੀਨਾਨਗਰ ਵਿਖੇ ਮਨਾਈ ਜਾਵੇਗੀ ਮਹਾਰਾਜਾ ਰਣਜੀਤ ਸਿੰਘ ਦੀ 186ਵੀਂ ਬਰਸੀ

ਦੀਨਾਨਗਰ, ਗੁਰਦਾਸਪੁਰ 24 ਜੂਨ (ਸਰਬਜੀਤ ਸਿੰਘ) – ਵਿਰਾਸਤੀ ਮੰਚ ਬਟਾਲਾ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਗੁਰਦੁਆਰਾ ਕਮੇਟੀ ਦੀਨਾਨਗਰ, ਬਾਬਾ ਸ੍ਰੀ ਚੰਦ ਜੀ ਸੇਵਾ ਸੁਸਾਇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 29 ਜੂਨ ਨੂੰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਗੁਰਦੁਆਰਾ ਦੀਨਾਨਗਰ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ 186ਵੀਂ ਬਰਸੀ ਪੂਰੀ ਸ਼ਰਧਾ ਭਾਵਨਾ ਨਾਲ ਮਨਾਈ ਜਾਵੇਗੀ।  ਬਰਸੀ ਸਮਾਗਮ ਦੀਆਂ […]

Continue Reading

ਸ਼੍ਰੋਮਣੀ ਅਕਾਲੀ ਦਲ ਦੀ ਸ਼ਰਮ ਨਾਇਕ ਹਾਰ ਦੀ ਜ਼ੁਮੇਵਾਰੀ ਨੂੰ ਮੁੱਖ ਰੱਖਦਿਆਂ ਬਾਦਲ ਨੂੰ ਅਸਤੀਫ਼ਾ ਦੇ ਕੇ ਘਰ ਬੈਠਣਾ ਚਾਹੀਦਾ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 24 ਜੂਨ (ਸਰਬਜੀਤ ਸਿੰਘ)– ਲੁਧਿਆਣਾ ਦੀ ਜ਼ਿਮਨੀ ਚੋਣਾਂ ਦਾ ਰਿਜਲਟ ਆ ਗਿਆ ਹੈ ਅਤੇ ਇਹ ਸੀਟ ਸਤਾਧਾਰੀ ਪਾਰਟੀ ਦੇ ਸੰਜੀਵ ਗੁਪਤਾ ਵੱਡੇ ਮਾਰਜਨ ਨਾਲ ਜਿੱਤ ਪ੍ਰਾਪਤ ਕਰ ਗਏ ਹਨ, ਜਦੋਂ ਕਿ ਕਾਂਗਰਸ ਦੇ ਆਸ਼ੂਤੋਸ਼ ਨੂੰ ਨਿਮੋਸ਼ੀ ਵਾਲੀ ਹਾਰ ਦਾ ਸਾਹਮਣਾ ਕਰਨਾ ਪਿਆ, ਤੀਜੇ ਨੰਬਰ ਤੇ ਭਾਜਪਾ ਰਹੀ ਜਿੰਨਾ ਦੀ ਵੋਟ ਬੈਂਕ ਵਿਚ ਪਹਿਲਾਂ ਨਾਲੋਂ […]

Continue Reading

ਜ਼ਿਲ੍ਹੇ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਲਈ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ

ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਦੀ ਸੰਭਾਲ ਲਈ ਵੀ ਕੀਤੀਆਂ ਵਿਚਾਰਾਂ ਗੁਰਦਾਸਪੁਰ, 24 ਜੂਨ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਮੈਂਬਰਾਂ ਨਾਲ ਮੀਟਿੰਗ ਕਰਕੇ ਸੁਸਾਇਟੀ ਦੇ ਕੰਮਾਂ ਅਤੇ ਛੋਟਾ ਘੱਲੂਘਾਰਾ ਮੈਮੋਰੀਅਲ ਕਾਹਨੂੰਵਾਨ ਦੇ ਪੈਡਿੰਗ ਕੰਮਾਂ ਦੀ ਸਮੀਖਿਆ ਕੀਤੀ ਗਈ। ਇਸ ਮੀਟਿੰਗ ਵਿੱਚ ਐੱਸ.ਡੀ.ਐੱਮ. […]

Continue Reading

ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇ ਰਹੀਆਂ ਵੱਡਾ ਹੁਲਾਰਾ – ਰਮਨ ਬਹਿਲ

15 ਮਿੰਟਾਂ ਦੇ ਅੰਦਰ-ਅੰਦਰ ਐਂਬੂਲੈਂਸ ਸੇਵਾ ਪੀੜਤਾਂ ਤੱਕ ਪਹੁੰਚ ਰਹੀ ਹੈ : ਬਹਿਲ ਤੁਰੰਤ ਰਿਸਪਾਂਸ ਲਈ ਸਾਰੀਆਂ ਨਵੀਆਂ ਐਂਬੂਲੈਂਸਾਂ ਉੱਨਤ ਡਾਕਟਰੀ ਉਪਕਰਣਾਂ ਅਤੇ ਜੀਪੀਐਸ ਨਾਲ ਲੈਸ ਗੁਰਦਾਸਪੁਰ, 24 ਜੂਨ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸਮੇਂ ਸਿਰ, ਪਹੁੰਚਯੋਗ ਅਤੇ ਮਿਆਰੀ ਸਿਹਤ ਸੰਭਾਲ ਯਕੀਨੀ ਬਣਾਉਣ ਪ੍ਰਤੀ ਵਚਨਬੱਧ […]

Continue Reading

ਕਾਮਰੇਡ ਬੱਖਤਪੁਰਾ ਨੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਸੀਟ ਤੇ ਆਮ ਆਦਮੀ ਪਾਰਟੀ ਦੀ ਹੋਈ ਜਿਤ ਨੂੰ ਭ੍ਰਿਸ਼ਟ ਹਥਕੰਡਿਆ, ਸਿਆਸੀ ਧੌਂਸ ਅਤੇ ਸਰਕਾਰੀ ਮਸ਼ੀਨਰੀ ਦੀ ਕੀਤੀ ਦੁਰਵਰਤੋ ਦੀ ਜਿੱਤ ਦੱਸਿਆ

ਗੁਰਦਾਸਪੁਰ, 24 ਜੂਨ (ਸਰਬਜੀਤ ਸਿੰਘ)– ਸੀ ਪੀ ਆਈ ਐਮ ਐਲ ਲਿਬਰੇਸ਼ਨ ਨੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਸੀਟ ਤੇ ਆਮ ਆਦਮੀ ਪਾਰਟੀ ਦੀ ਹੋਈ ਜਿਤ ਨੂੰ ਭ੍ਰਿਸ਼ਟ ਹਥਕੰਡਿਆ, ਸਿਆਸੀ ਧੌਂਸ ਅਤੇ ਸਰਕਾਰੀ ਮਸ਼ੀਨਰੀ ਦੀ ਕੀਤੀ ਦੁਰਵਰਤੋ ਦੀ ਜਿਤ ਦੱਸਿਆ ਹੈ। ਇਸ ਬਾਬਤ ਪ੍ਰੈਸ ਨਾਲ ਗਲਬਾਤ ਕਰਦਿਆਂ ਲਿਬਰੇਸ਼ਨ ਦੇ ਸੂਬਾ ਸੱਕਤਰ ਗੁਰਮੀਤ ਸਿੰਘ ਬੱਖਤਪੁਰਾ ਨੇ […]

Continue Reading

ਲੁਧਿਆਣਾ ਪੱਛਮੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਮਾਨ ਸਰਕਾਰ ਦੀਆਂ ਲੋਕ ਪੱਖੀ ਤੇ ਵਿਕਾਸ ਪੱਖੀ ਨੀਤੀਆਂ ‘ਤੇ ਮੋਹਰ ਦੇ ਨਾਲ ਆਮ ਆਦਮੀ ਦੀ ਜਿੱਤ – ਰਮਨ ਬਹਿਲ

ਆਮ ਆਦਮੀ ਪਾਰਟੀ ਨੇ ਸੈਮੀਫਾਈਨਲ ਜਿੱਤ ਲਿਆ, ਹੁਣ 2027 ਵਿੱਚ ਫਾਈਨਲ ਜਿੱਤ ਕੇ ਇੱਕ ਵਾਰ ਫਿਰ ‘ਆਪ’ ਰਾਜ ਵਿੱਚ ਸਰਕਾਰ ਬਣਾਏਗੀ – ਬਹਿਲਲੁਧਿਆਣਾ ਪੱਛਮੀ ਤੇ ਗੁਜਰਾਤ ਦੀ ਜ਼ਿਮਨੀ ਚੋਣਾਂ ਜਿੱਤਣ ਲਈ ਪਾਰਟੀ ਹਾਈਕਮਾਨ ਨੂੰ ਦਿੱਤੀ ਵਧਾਈਗੁਰਦਾਸਪੁਰ, 23 ਜੂਨ (ਸਰਬਜੀਤ ਸਿੰਘ) – ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ […]

Continue Reading

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਸ਼ਾਨਦਾਰ ਜਿੱਤ ਲਈ ਪਾਰਟੀ ਹਾਈਕਮਾਨ ਤੇ ਵਲੰਟੀਅਰਜ਼ ਨੂੰ ਵਧਾਈ ਦਿੱਤੀ

2027 ਵਿੱਚ ਆਮ ਆਦਮੀ ਪਾਰਟੀ ਮੁੜ ਸੱਤਾ ਵਿੱਚ ਆਵੇਗੀ – ਜਗਰੂਪ ਸਿੰਘ ਸੇਖਵਾਂ ਗੁਰਦਾਸਪੁਰ, 23 ਜੂਨ (ਸਰਬਜੀਤ ਸਿੰਘ) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਜਗਰੂਪ ਸਿੰਘ ਸੇਖਵਾਂ ਨੇ ਲੁਧਿਆਣਾ ਪੱਛਮੀਂ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੀ ਹੋਈ ਰਿਕਾਰਡ ਅਤੇ ਸ਼ਾਨਦਾਰ ਜਿੱਤ ਲਈ […]

Continue Reading

ਕਾਮਰੇਡ ਬੱਖਤਪੁਰਾ ਨੇ ਅਮਰੀਕਾ ਵੱਲੋਂ ਈਰਾਨ ਉਪਰ ਹਮਲਾ ਕਰਕੇ ਦੁਨੀਆਂ ਨੂੰ ਤੀਸਰੇ ਸੰਸਾਰ ਯੁੱਧ ਵਲ ਧਕਣ ਦੀ ਕਾਰਵਾਈ ਦੱਸਿਆ

ਗੁਰਦਾਸਪੁਰ,23 ਜੂਨ (ਸਰਬਜੀਤ ਸਿੰਘ)–ਸੀ ਪੀ ਆਈ ਐਮ ਐਲ ਲਿਬਰੇਸਨ ਨੇ ਅਮਰੀਕਾ ਵੱਲੋਂ ਈਰਾਨ ਉਪਰ ਹਮਲਾ ਕਰਕੇ ਦੁਨੀਆਂ ਨੂੰ ਤੀਸਰੇ ਸੰਸਾਰ ਯੁੱਧ ਵਲ ਧਕਣ ਦੀ ਕਾਰਵਾਈ ਦੱਸਿਆ ਹੈ,ਜਿਸ ਹਮਲੇ ਦਾ ਦੁਨੀਆਂ ਦੀ ਜਨਤਾ ਨੂੰ ਖੁਲ ਕੇ ਵਿਰੋਧ ਕਰਨਾ ਚਾਹੀਦਾ ਹੈ.ਹੈਰਾਨੀ ਤਾਂ ਇਹ ਹੈ ਕਿ ਅਮਰੀਕੀ ਰਾਸ਼ਟਰਪਤੀ ਟਰੰਪ ਈਰਾਨ ਉਪਰ ਹਮਲਾ ਕਰਨ ਤੋਂ ਬਾਅਦ ਈਰਾਨ ਨੂੰ ਸ਼ਾਤੀਂ […]

Continue Reading

ਚੇਅਰਮੈਨ ਰਮਨ ਬਹਿਲ ਨੇ ਇੱਕ ਵਾਰ ਫਿਰ ਆਰੀਆ ਨਗਰ ਦੇ ਜੰਜ ਘਰ ਦੀ ਲਈ ਸਾਰ

ਆਰੀਆ ਨਗਰ ਵਿੱਚ 27 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮਿੰਨੀ ਪੈਲੇਸ ਦਾ ਨੀਂਹ ਪੱਥਰ ਰੱਖਿਆ ਅਗਲੇ ਤਿੰਨ ਮਹੀਨੇ ਵਿੱਚ ਮਿੰਨੀ ਪੈਲੇਸ ਬਣ ਕੇ ਹੋਵੇਗਾ ਤਿਆਰ – ਰਮਨ ਬਹਿਲ ਰਮਨ ਬਹਿਲ ਨੇ ਮਿੰਨੀ ਪੈਲੇਸ ਲਈ 27 ਲੱਖ ਰੁਪਏ ਗ੍ਰਾਂਟ ਦੇਣ ਲਈ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ ਕਾਂਗਰਸੀ ਆਗੂ ਨਗਰ ਕੌਂਸਲ ਜਰੀਏ […]

Continue Reading