ਇਤਿਹਾਸਕ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਪੰਜ ਮੈਂਬਰੀ ਭਰਤੀ ਕਮੇਟੀ ਨੂੰ ਰੋਕਣ ਲਈ ਪ੍ਰਬੰਧਕਾਂ ਵੱਲੋਂ ਹਾਲ ਦਾ ਗੇਟ ਬੰਦ ਕਰਕੇ ਟ੍ਰੈਕਟਰ ਲਾਉਣਾ ਨਿੰਦਣਯੋਗ-ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 26 ਅਪ੍ਰੈਲ (ਸਰਬਜੀਤ ਸਿੰਘ)– ਇਤਿਹਾਸਕ ਗੁਰਦੁਆਰਾ ਫਤਿਹਗੜ ਸਾਹਿਬ ਵਿਖੇ ਪੰਜ ਮੈਂਬਰੀ ਭਰਤੀ ਕਮੇਟੀ ਦੀ ਮੀਟਿੰਗ ਨੂੰ ਰੋਕਣ ਲਈ ਗੁਰਦੁਵਾਰਾ ਪਰਬੰਧਕ ਕਮੇਟੀ ਦੇ ਸਥਾਨਕ ਪਰਬੰਧਕਾਂ ਵਲੋਂ ਦੀਵਾਨ ਹਾਲ ਦਾ ਗੇਟ ਬੰਦ ਕਰਕੇ ਗੇਟ ਅਗੇ ਟਰੈਕਟਰ ਖੜਾ ਕਰਨਾ ਬਹੁਤ ਹੀ ਨਿੰਦਣਯੋਗ ਵਰਤਾਰਾ ਕਿਹਾ ਜਾ ਸਕਦਾ ਹੈ ਕਿਉਕਿ ਇਸ ਨੂੰ ਇਸਤੇਮਾਲ ਕਰਨਾ ਸਮੁਚੀ ਸਿਖ ਸੰਗਤ ਦਾ ਬਰਾਬਰ […]
Continue Reading

