ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਪਰਾਲੀ ਦੀ ਅੱਗ ਨੂੰ ਰੋਕਣ ਲਈ ਮੋਰਚਾ ਸੰਭਾਲਿਆ
ਰੋਜ਼ਾਨਾਂ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕੀਤਾ ਜਾ ਰਿਹਾ ਪ੍ਰੇਰਿਤ ਪਿੰਡ ਮਨੋਹਰਪੁਰਾ ਦੇ ਕਿਸਾਨਾਂ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਅਹਿਦ ਕੀਤਾ ਗੁਰਦਾਸਪੁਰ, 30 ਸਤੰਬਰ (ਸਰਬਜੀਤ ਸਿੰਘ ) – ਇਸ ਵਾਰ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ […]
Continue Reading

