ਵਿਧਾਇਕ ਸ਼ੈਰੀ ਕਲਸੀ, ਵਿਧਾਇਕ ਜਰਨੈਲ ਸਿੰਘ, ਜੋਬਨ ਰੰਧਾਵਾ ਤੇ ਸ਼ਮਸ਼ੇਰ ਸਿੰਘ ਨੇ ਰਾਵੀ ਦਰਿਆ ਤੋਂ ਪਾਰਲੇ ਪਿੰਡਾਂ ਵਿੱਚ ਜਾ ਕੇ ਵੰਡੀ ਰਾਹਤ ਸਮਗਰੀ
ਦੀਨਾਨਗਰ, ਗੁਰਦਾਸਪੁਰ, 5 ਸਤੰਬਰ (ਸਰਬਜੀਤ ਸਿੰਘ)– ਜ਼ਿਲ੍ਹਾ ਗੁਰਦਾਸਪੁਰ ਦੇ ਕੁਝ ਖੇਤਰਾਂ ਵਿੱਚ ਰਾਵੀ ਦਰਿਆ ਦੇ ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਲਈ ਅੱਜ ਰਾਹਤ ਸਮਗਰੀ ਲੈ ਕੇ ਤਿਲਕ ਨਗਰ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਅਤੇ ਹਲਕਾ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੀਨਾਨਗਰ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਬਟਾਲਾ ਤੋਂ ਵਿਧਾਇਕ ਅਤੇ ਆਮ ਆਦਮੀ […]
Continue Reading

