ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿਚ ਕਮੀ ਕਰਨ ਲਈ ਪ੍ਰਭਾਵਸ਼ਾਲੀ ਵਿਉਂਤਬੰਦੀ ਕੀਤੀ ਗਈ :ਮੁੱਖ ਖੇਤੀਬਾੜੀ ਅਫ਼ਸਰ

ਵਿਭਾਗੀ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਖੇਤੀਬਾੜੀ ਅਧਿਕਾਰੀਆਂ ਦੀ ਮਹੀਨਾਵਾਰ ਮੀਟਿੰਗ ਹੋਈ ਗੁਰਦਾਸਪੁਰ 9 ਅਗਸਤ (ਸਰਬਜੀਤ ਸਿੰਘ) ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੁਆਰਾ ਜ਼ਿਲਾ ਗੁਰਦਾਸਪੁਰ ਵਿਚ ਲਈ ਚਲਾਈਆਂ ਜਾ ਰਹੀਆਂ ਕਿਸਾਨ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਲਈ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਮੁੱਖ ਖ਼ੇਤੀਬਾੜੀ ਦਫਤਰ ਵਿਚ […]

Continue Reading

ਨੈਸ਼ਨਲ ਅਚੀਵਮੈਂਟ ਸਰਵੇਖਣ 2024-25 ਵਿੱਚ ਜ਼ਿਲ੍ਹਾ ਗੁਰਦਾਸਪੁਰ ਦੂਸਰੇ ਸਥਾਨ ਤੇ ਆਉਣ ਤੇ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਗੁਰਦਾਸਪੁਰ 9 ਅਗਸਤ (ਸਰਬਜੀਤ ਸਿੰਘ)– ਜ਼ਿਲ੍ਹਾ ਗੁਰਦਾਸਪੁਰ ਕਰਵਾਏ ਪੰਜਾਬ ਅਚੀਵਮੈਂਟ ਸਰਵੇਖਣ ਵਿੱਚ ਦੂਸਰੇ ਸਥਾਨ ਉੱਪਰ ਰਿਹਾ ਹੈ। ਇਸ ਖੁਸ਼ੀ ਵਿੱਚ ਤੇ ਸਿੱਖਿਆ ਵਿਭਾਗ ਦੀ ਚੜ੍ਹਦੀ ਕਲਾ ਲਈ ਸਿੱਖਿਆ ਤੇ ਸਿਖਲਾਈ ਸੰਸਥਾ ( ਡਾਈਟ ) ਗੁਰਦਾਸਪੁਰ ਵਿਖੇ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਪਰਮਜੀਤ ਨੇ ਦੱਸਿਆ ਕਿ […]

Continue Reading

ਘੱਟ ਗਿਣਤੀ ਲੋਕ ਭਲਾਈ ਸੰਸਥਾ ਦੇ ਪ੍ਰਧਾਨ ਸਤਨਾਮ ਸਿੰਘ ਗਿੱਲ ਨੇ ਪੀੜਤ ਪੱਤਰਕਾਰ ਦੀ ਫੜ੍ਹੀ ਬਾਂਹ

ਪੁਲਸ ਅਫਸਰਾਂ ਵੱਲੋਂ ਢਾਹੇ ਗਏ ਅੰਨ੍ਹੇ ਤਸ਼ੱਦਦ ਦਾ ਮਾਮਲਾ ਐਸਐਸਪੀ ਨੇ ਪੀੜਤ ਪੱਤਰਕਾਰ ਦੇ ਤਰਤੀਮਾ ਬਿਆਨ ਦਰਜ ਕਰਨ ਲਈ ਦਿੱਤੇ ਨਿਰਦੇਸ਼ ਬਟਾਲਾ, ਗੁਰਦਾਸਪੁਰ, 8 ਅਗਸਤ (ਸਰਬਜੀਤ ਸਿੰਘ)– ਬਠਿੰਡਾ ਦੇ 2 ਸਬ ਇੰਸਪੈਕਟਰਾਂ ਦੁਆਰਾ ਬਟਾਲਾ ਦੇ ਸੀਨੀਅਰ ਪੱਤਰਕਾਰ ਬਲਵਿੰਦਰ ਭੱਲਾ ਤੇ ਅਣਮਨੁੱਖੀ ਤਸ਼ੱਦਦ ਢਾਹੁਣ ਦੇ ਮਾਮਲੇ ਦਾ ਸੂ ਮੋਟੋ ਲੈਂਦਿਆਂ ਅੱਜ ਘੱਟ ਗਿਣਤੀ ਲੋਕ ਭਲਾਈ ਸੰਸਥਾ […]

Continue Reading

16 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਹੋਵੇਗੀ”ਜ਼ਮੀਨ ਬਚਾਓ ਰੈਲੀ” – ਭੋਜਰਾਜ

ਗੁਰਦਾਸਪੁਰ, 8 ਅਗਸਤ (ਸਰਬਜੀਤ ਸਿੰਘ– ਸੰਯੂਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਵਿੱਚ ਸ਼ਾਮਿਲ ਜਥੇ ਬੰਦੀਆਂ ਦੇ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਮੋਰਚੇ ਦੇ ਆਗੂ ਅਤੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਦੇ ਗ੍ਰਹਿ ਵਿਖੇ ਹੋਈ। ਇਸ ਮੀਟਿੰਗ ਵਿੱਚ ਪਗੜੀ ਸੰਭਾਲ ਲਹਿਰ ਦੇ ਪ੍ਰਧਾਨ ਸਤਨਾਮ ਸਿੰਘ ਬਾਗੜੀਆਂ, ਭਾਰਤੀ ਕਿਸਾਨ ਯੂਨੀਅਨ ਮਾਝਾ ਦੇ […]

Continue Reading

ਅਜ਼ਾਦੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਗੁਰਦਾਸਪੁਰ ਵਿਖੇ  ਰਿਹਰਸਲ ਹੋਈ

ਰਿਹਰਸਲ ਦੌਰਾਨ ਵਿਦਿਆਰਥੀਆਂ ਨੇ ਸਭਿਆਚਾਰਕ ਪ੍ਰੋਗਰਾਮ ਦੀ ਖ਼ੂਬਸੂਰਤ ਪੇਸ਼ਕਾਰੀ ਕੀਤੀਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਜ਼ਾਦੀ ਦਿਹਾੜੇ ਮੌਕੇ ਕੌਮੀ ਝੰਡਾ ਲਹਿਰਾਉਣਗੇਗੁਰਦਾਸਪੁਰ, 08 ਅਗਸਤ (ਸਰਬਜੀਤ ਸਿੰਘ) – 15 ਅਗਸਤ ਨੂੰ ਮਨਾਏ ਜਾ ਰਹੇ ਕੌਮੀ ਅਜ਼ਾਦੀ ਦਿਹਾੜੇ ਦੀ ਦੂਸਰੀ ਰਿਹਰਸਲ ਅੱਜ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਹੋਈ।  ਐੱਸ.ਡੀ.ਐੱਮ. ਮਨਜੀਤ ਸਿੰਘ ਰਾਜਲਾ ਅਤੇ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਣ-ਅਧਿਕਾਰਤ ਕਲੋਨੀਆਂ ਉੱਪਰ ਵੱਡੀ ਕਾਰਵਾਈ

ਪਿੰਡ ਸੇਖੂਪਰਾ ਅਤੇ ਕਲਾਨੌਰ ਵਿਖੇ ਬਣੀਆਂ ਅਣ-ਅਧਿਕਾਰਤ ਕਲੋਨੀਆਂ ਉੱਪਰ ਚਲਾਇਆ ਪੀਲਾ ਪੰਜਾਗੁਰਦਾਸਪੁਰ, 08 ਅਗਸਤ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਣ-ਅਧਿਕਾਰਤ ਕਲੋਨੀਆਂ ਨੂੰ ਸਮੇਂ-ਸਮੇਂ ‘ਤੇ ਪਾਪਰਾ ਐਕਟ 1995 ਦੀ ਉਲੰਘਣਾ ਤਹਿਤ ਨੋਟਿਸ ਜਾਰੀ ਕੀਤੇ ਗਏ ਅਤੇ ਸਮੇਂ-ਸਮੇਂ ਤੇ ਡਿਮੋਲਿਸ ਕੀਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਜਿੰਦਰ ਸਿੰਘ […]

Continue Reading

ਸਾਉਣੀ ਦੀ ਰੁੱਤ ਦੀ ਮੱਕੀ ਦੀ ਵੈਰੀਫਿਕੇਸ਼ਨ 10 ਅਗਸਤ ਤੱਕ ਮੁਕੰਮਲ ਕੀਤੀ ਜਾਵੇ : ਮੁੱਖ ਖੇਤੀਬਾੜੀ ਅਫ਼ਸਰ

ਮੱਕੀ ਦੀ ਫ਼ਸਲ ਦਾ ਜਾਇਜ਼ਾ ਲੈਣ ਲਈ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਵੱਖ ਵੱਖ ਬਲਾਕਾਂ ਦਾ ਕੀਤਾ ਦੌਰਾਕਲਾਨੌਰ/ਗੁਰਦਾਸਪੁਰ, 08 ਅਗਸਤ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਵੱਲੋਂ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿਚ ਵਿਭਿੰਨਤਾ ਲਿਆਉਣ ਲਈ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿਚ ਕਿਸਾਨਾਂ ਵੱਲੋਂ ਕਾਸ਼ਤ ਕੀਤੀ ਗਈ ਸਾਉਣੀ ਰੁੱਤ ਦੀ ਮੱਕੀ ਦੀ ਪਹਿਲੀ ਵੈਰੀਫਿਕੇਸ਼ਨ ਦਾ […]

Continue Reading

ਭਾਰਤੀ ਫ਼ੌਜ ਦੇ ਜਵਾਨ ਸ਼ਹੀਦ ਏ.ਐੱਲ.ਡੀ. ਦਲਜੀਤ ਸਿੰਘ ਨੂੰ ਅੰਤਿਮ ਅਰਦਾਸ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸ਼ਹੀਦ ਦਲਜੀਤ ਸਿੰਘ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਐਕਸਗ੍ਰੇਸ਼ੀਆ ਗ੍ਰਾਂਟ ਦੀ ਰਾਸ਼ੀ ਦੇਣ ਦਾ ਕੀਤਾ ਐਲਾਨਸ਼ਹੀਦ ਪਰਿਵਾਰ ਦੇ ਭਰਾ ਨੂੰ ਸਰਕਾਰੀ ਨੌਂਕਰੀ ਅਤੇ ਪਿੰਡ ਦੇ ਸਕੂਲ ਦਾ ਨਾਮ ਸ਼ਹੀਦ ਦੇ ਨਾਮ ਉੱਪਰ ਰੱਖਣ ਦਾ ਵੀ ਕੀਤਾ ਐਲਾਨਸ਼ਹੀਦ ਦਲਜੀਤ ਸਿੰਘ ਦੀ ਯਾਦ ਵਿੱਚ ਪਿੰਡ ਵਿੱਚ ਬਣਾਇਆ ਜਾਵੇਗਾ ਯਾਦਗਾਰੀ ਗੇਟਦੀਨਾਨਗਰ/ਗੁਰਦਾਸਪੁਰ, 08 […]

Continue Reading

ਕਿਸਾਨਾਂ ਲਈ ਆਈ ਯੂਰੀਆ ਖਾਦ ਦੀ ਉਦਯੋਗਿਕ ਵਰਤੋਂ ਨੂੰ ਸਹਿਣ ਨਹੀਂ ਕੀਤਾ ਜਾਵੇਗਾ – ਏ.ਡੀ.ਸੀ. ਡਾ. ਬੇਦੀ

ਕਿਸਾਨ ਖਾਦ ਦੀ ਕਾਲਾਬਾਜ਼ਾਰੀ ਸਬੰਧੀ ਸ਼ਿਕਾਇਤ ਲਈ ਹੈਲਪ ਲਾਈਨ ਨੰਬਰ 1800-180-1852 ਉੱਪਰ ਕਰ ਸਕਦੇ ਹਨ ਸੰਪਰਕ ਖਾਦ ਵਿਕਰੇਤਾ ਸਟਾਕ ਬੋਰਡ ਉੱਪਰ ਰੋਜ਼ਾਨਾ ਖਾਦ ਦਾ ਸਟਾਕ ਅਤੇ ਰੇਟ ਲਾਜ਼ਮੀ ਲਿਖਣ ਗੁਰਦਾਸਪੁਰ, 07 ਅਗਸਤ (ਸਰਬਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਜ਼ਿਲ੍ਹੇ ਦੇ ਸਮੂਹ ਖਾਦ ਵਿਕਰੇਤਾ ਡੀਲਰਾਂ ਨੂੰ ਹਦਾਇਤ ਕੀਤੀ ਕਿ ਉਹ ਯੂਰੀਆ […]

Continue Reading

ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਨੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੋਟਰ ਸੂਚੀਆਂ ਦੀ ਤਿਆਰੀ/ਸੁਧਾਈ ਲਈ ਨਿਯੁਕਤ ਕੀਤੇ ਜਾਣ ਵਾਲੇ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਬਾਰੇ ਵਿਚਾਰ ਵਟਾਂਦਰਾ ਕੀਤਾ

ਰਾਜਸੀ ਪਾਰਟੀਆਂ ਬੀ.ਐੱਲ.ਏ. ਦੀ ਨਿਯੁਕਤੀ ਲਈ ਅਧਿਕਾਰਤ ਪ੍ਰਤੀਨਿਧੀਆਂ ਦੀ ਤਜਵੀਜ਼ 18 ਅਗਸਤ 2025 ਤੱਕ ਸਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਭੇਜਣਗੁਰਦਾਸਪੁਰ, 07 ਅਗਸਤ (ਸਰਬਜੀਤ ਸਿੰਘ) – ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਸਕੱਤਰਾਂ ਨਾਲ ਮੀਟਿੰਗ ਕੀਤੀ ਗਈ। ਇਸ […]

Continue Reading