ਸੁਸ਼ਾਸ਼ਨ ਸਪਤਾਹ-ਪ੍ਰਸ਼ਾਸਨ ਗਾਓਂ ਕੀ ਔਰ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਵਿੱਚ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ
ਗੁਰਦਾਸਪੁਰ, 23 ਦਸੰਬਰ (ਸਰਬਜੀਤ ਸਿੰਘ) – ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ 19 ਦਸੰਬਰ ਤੋਂ 25 ਦਸੰਬਰ ਤੱਕ ਗੁਡ ਗਵਰਨੈਂਸ ਹਫ਼ਤਾ ਮਨਾਇਆ ਜਾ ਰਿਹਾ ਹੈ। ‘ਸੁਸ਼ਾਸ਼ਨ ਸਪਤਾਹ-ਪ੍ਰਸ਼ਾਸਨ ਗਾਓਂ ਕੀ ਔਰ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ‘ਗੁਡ ਗਵਰਨੈਂਸ ਹਫ਼ਤੇ’ […]
Continue Reading
