ਸਾਉਣੀ ਦੀ ਰੁੱਤ ਦੀ ਮੱਕੀ ਦੀ ਵੈਰੀਫਿਕੇਸ਼ਨ 10 ਅਗਸਤ ਤੱਕ ਮੁਕੰਮਲ ਕੀਤੀ ਜਾਵੇ : ਮੁੱਖ ਖੇਤੀਬਾੜੀ ਅਫ਼ਸਰ
ਮੱਕੀ ਦੀ ਫ਼ਸਲ ਦਾ ਜਾਇਜ਼ਾ ਲੈਣ ਲਈ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਵੱਖ ਵੱਖ ਬਲਾਕਾਂ ਦਾ ਕੀਤਾ ਦੌਰਾਕਲਾਨੌਰ/ਗੁਰਦਾਸਪੁਰ, 08 ਅਗਸਤ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਵੱਲੋਂ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿਚ ਵਿਭਿੰਨਤਾ ਲਿਆਉਣ ਲਈ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿਚ ਕਿਸਾਨਾਂ ਵੱਲੋਂ ਕਾਸ਼ਤ ਕੀਤੀ ਗਈ ਸਾਉਣੀ ਰੁੱਤ ਦੀ ਮੱਕੀ ਦੀ ਪਹਿਲੀ ਵੈਰੀਫਿਕੇਸ਼ਨ ਦਾ […]
Continue Reading

