ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਿੰਡ ਪੁਰੀਆਂ ਖੁਰਦ ਪਹੁੰਚੇ, ਖੁਦ ਬੇਲਰ ਚਲਾ ਕੇ ਪਰਾਲੀ ਦੀਆਂ ਗੱਠਾਂ ਬਣਾਈਆਂ
ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਦੀ ਸ਼ੁਰੂਆਤ ਗੁਰਦਾਸਪੁਰ, 21 ਸਤੰਬਰ 2026 (ਸਰਬਜੀਤ ਸਿੰਘ)– ਅੱਜ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ ਪਰਾਲੀ ਪ੍ਰਬੰਧਨ ਦਾ ਕੰਮ ਗੱਠਾਂ ਬਣਵਾ ਕੇ ਸ਼ੁਰੂ ਕੀਤਾ ਗਿਆ ਅਤੇ ਉਹਨਾਂ ਦੇ ਨਾਲ ਡਾ. ਸ਼ਾਹਬਾਜ਼ ਸਿੰਘ ਚੀਮਾ ਮੁੱਖ […]
Continue Reading
