ਰਮਨ ਬਹਿਲ ਨੇ ਹੜ੍ਹਾਂ ਕਾਰਨ ਪ੍ਰਭਾਵਿਤ ਘਰਾਂ ਦੀ ਫ਼ੜੀ ਬਾਂਹ, 80 ਲਾਭਪਾਤਰੀਆਂ ਨੂੰ ਦਿੱਤੀ 28 ਲੱਖ ਰੁਪਏ ਦੀ ਵਿੱਤੀ ਸਹਾਇਤਾ
ਹਲਕਾ ਗੁਰਦਾਸਪੁਰ ਵਿੱਚ ਵਿਕਾਸ ਦੀ ਰਫ਼ਤਾਰ ਨਾ ਰੁਕੀ ਹੈ, ਨਾ ਰੁਕਣ ਦੇਵਾਂਗਾ : ਰਮਨ ਬਹਿਲ ਮਾਨ ਸਰਕਾਰ ਦੀ ਕਥਨੀ ਤੇ ਕਰਨੀ ਵਿੱਚ ਕੋਈ ਫ਼ਰਕ ਨਹੀਂ : ਰਮਨ ਬਹਿਲ ਗੁਰਦਾਸਪੁਰ, 5 ਸਤੰਬਰ (ਸਰਬਜੀਤ ਸਿੰਘ)– ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ […]
Continue Reading
