ਪੰਜਾਬ ਦੀ ਕਾਨੂੰਨ ਵਿਵਸਥਾ ਖ਼ਰਾਬ, ਸੂਬੇ ਵਿੱਚ ਘੁੰਮ ਰਹੇ ਕਈ ਗੈਂਗਸਟਰ – ਪ੍ਰਤਾਪ ਬਾਜਵਾ

ਬਾਜਵਾ ਨੇ ਰਾਹੁਲ ਗਾਂਧੀ ਖ਼ਿਲਾਫ਼ ਕੇਂਦਰ ਸਰਕਾਰ ਦੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗੁਰਦਾਸਪੁਰ, 1 ਸਤੰਬਰ (ਸਰਬਜੀਤ ਸਿੰਘ)– ਪੰਜਾਬ ਯੂਥ ਕਾਂਗਰਸ ਵੱਲੋਂ ਪੇਪਰ ਲੀਕ ਅਤੇ ਸੂਬੇ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਜਤਾਉਣ ਲਈ ਸੋਮਵਾਰ ਨੂੰ ਸਥਾਨਕ ਰਿਜ਼ਾਰਟ ਵਿੱਚ ਵੱਡੀ ਰੈਲੀ ਕੀਤੀ ਗਈ। ਇਸ ਮੌਕੇ ਵਿਰੋਧੀ ਧਿਰ ਦੇ ਆਗੂ […]

Continue Reading

2 ਸਤੰਬਰ ਨੂੰ ਸਵੇਰੇ 6.30 ਵਜੇ ਸ੍ਰੀ ਗੁਰੂ ਰਵੀਦਾਸ ਮਹਾਰਾਜ ਚੌਕ ਗੁਰਦਾਸਪੁਰ ਤੋਂ ਮੈਰਾਥਨ ਸ਼ੁਰੂ ਹੋਵੇਗੀ-ਗੁਰਸਿਮਰਨ ਸਿੰਘ ਢਿੱਲੋਂ

ਵਧੀਕ ਡਿਪਟੀ ਕਮਿਸ਼ਨਰ ਗੁਰਸਿਮਰਨ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇ ਅਧਿਕਾਰੀਆਂ ਨਾਲ ਮੀਟਿੰਗ ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦੀਪ ਦੀ ਪ੍ਰਧਾਨਗੀ ਮੀਟਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਸਿਮਰਨਜੀਤ ਸਿੰਘ, ਡੀ ਐੱਸ ਪੀ ਬਟਾਲਾ ਤੇਜਿੰਦਰਪਾਲ […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿੱਚ ‘ਮਿਸ਼ਨ ਕਲੀਨ ਮੁਹਿੰਮ’ ਜਾਰੀ

ਆਪਣੇ ਘਰਾਂ ਦੇ ਨਾਲ-ਨਾਲ ਆਲੇ-ਦੁਆਲੇ ਦੇ ਇਲਾਕੇ ਨੂੰ ਵੀ ਸਾਫ਼-ਸੁਥਰਾ ਰੱਖਿਆ ਜਾਵੇ- ਵਿਧਾਇਕ ਗੁਰਦੀਪ ਸਿੰਘ ਰੰਧਾਵਾ ਡੇਰਾ ਬਾਬਾ ਨਾਨਕ/ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ) ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਪਿੰਡ ਸ਼ਾਹਪੁਰ ਜਾਜਨ ਵਿਖੇ ਸਫ਼ਾਈ ਅਭਿਆਨ ਤਹਿਤ ਸਫ਼ਾਈ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਨਾਲ ਸਫ਼ਾਈ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਅਪੀਲ ਕੀਤੀ ਕਿ ਆਪਣੇ ਘਰਾਂ […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਹੇਠ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਡੇਰਾ ਬਾਬਾ ਨਾਨਕ ਵਿਖੇ ਵਿਆਪਕ ਸਫ਼ਾਈ ਮੁਹਿੰਮ ਜਾਰੀ

ਹਰੇਕ ਵਿਅਕਤੀ ਨੂੰ ਆਪਣੇ ਆਲੇ-ਦੁਆਲੇ ਸਫ਼ਾਈ ਰੱਖਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਲੋੜ- ਵਿਧਾਇਕ ਗੁਰਦੀਪ ਸਿੰਘ ਰੰਧਾਵਾ ਡੇਰਾ ਬਾਬਾ ਨਾਨਕ/ਗੁਰਦਾਸਪੁਰ, 30 ਅਗਸਤ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਬਣਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਹੇਠ ਡੇਰਾ ਬਾਬਾ ਨਾਨਕ ਸ਼ਹਿਰ ਦੇ […]

Continue Reading

ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 61 ਹਜ਼ਾਰ ਤੋਂ ਵੱਧ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਵਿੱਚ ਸਖੀਆਂ ਦਾ ਅਹਿਮ ਯੋਗਦਾਨ: ਰਮਨ ਬਹਿਲ

ਰਮਨ ਬਹਿਲ ਦੀ ਅਗਵਾਈ ਹੇਠ ‘ਸਤਿਕਾਰ ਸਖੀ ਸਨਮਾਨ ਸਮਾਰੋਹ’ ਸਮਾਜ ਸੇਵਾ ਅਤੇ ਯੋਜਨਾ ਨੂੰ ਘਰ-ਘਰ ਪਹੁੰਚਾਉਣ ਲਈ ਸਖੀਆਂ ਦਾ ਵਿਸ਼ੇਸ਼ ਸਨਮਾਨ ਕਿਹਾ-ਇਸ ਨੇਕ ਸੇਵਾ ਲਈ ਤੁਹਾਡਾ ਨਾਂ ਇਤਿਹਾਸ ਵਿੱਚ ਦਰਜ ਗੁਰਦਾਸਪੁਰ, 29 ਅਗਸਤ 2026 (ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣੀ ਗਾਰੰਟੀ ਨੂੰ ਪੂਰਾ […]

Continue Reading

ਰਾਈਸ ਮਿਲਰਜ਼ ਦੀਆਂ ਮੰਗਾਂ ਪਹਿਲ ਦੇ ਆਧਾਰ ‘ਤੇ ਹੱਲ ਕੀਤੀਆਂ ਜਾਣਗੀਆਂ-ਕੈਬਨਿਟ ਮੰਤਰੀ, ਲਾਲ ਚੰਦ ਕਟਾਰੂਚੱਕ

ਗੁਰਦਾਸਪੁਰ ਜ਼ਿਲ੍ਹੇ ਦੇ ਸਮੂਹ ਰਾਈਸ ਮਿਲਰਜ਼ ਦੀ ਅਹਿਮ ਮੀਟਿੰਗ ਹੋਈ ਸਮੂਹ ਰਾਈਸ ਮਿਲਰਜ਼ ਵੱਲੋਂ ਸਰਬਸੰਮਤੀ ਨਾਲ ਅਜੇ ਬੇਦੀ ਨੂੰ ਗੁਰਦਾਸਪੁਰ ਦਾ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ ਗੁਰਦਾਸਪੁਰ, 29 ਅਗਸਤ (ਸਰਬਜੀਤ ਸਿੰਘ)– ਅੱਜ ਗੋਲਡਨ ਪਾਮ ਹੋਟਲ ਵਿਖੇ ਗੁਰਦਾਸਪੁਰ ਜ਼ਿਲ੍ਹੇ ਦੇ ਸਮੂਹ ਰਾਈਸ ਮਿਲਰਜ਼ ਦੀ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਮੁੱਖ […]

Continue Reading

ਬਾਬਾ ਬਕਾਲਾ ਸਾਹਿਬ ਰੱਖੜ ਪੁੱਨਿਆ ਦੇ ਸਲਾਨਾ ਜੋੜ ਮੇਲੇ ਦੇ ਆਖ਼ਰੀ ਦਿਨ ਨਿਹੰਗ ਸਿੰਘ ਜਥੇਬੰਦੀਆਂ ਨੇ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕੀਤਾ- ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ

ਬਾਬਾ ਬਕਾਲਾ ਸਾਹਿਬ, ਗੁਰਦਾਸਪੁਰ, 29 ਅਗਸਤ (ਸਰਬਜੀਤ ਸਿੰਘ)– ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਤਪ ਅਸਥਾਨ ਭੋਰਾ ਸਾਹਿਬ ਬਾਬਾ ਬਕਾਲਾ ਸਾਹਿਬ ਵਿਖੇ 26 ਅਗਸਤ ਤੋਂ ਲਗਾਤਾਰ ਚੱਲ ਰਹੇ ਰੱਖੜ ਪੁੰਨਿਆ ਦੇ ਸਲਾਨਾ ਜੋੜ ਦੇ ਆਖਰੀ ਦਿਨ ਨਿਹੰਗ ਸਿੰਘ ਜਥੇਬੰਦੀਆਂ ਨੇ ਸ਼ਾਨਦਾਰ ਮੁਹੱਲੇ ਦੇ ਪ੍ਰਦਰਸ਼ਨ ਰਾਹੀਂ ਆਈਆਂ ਸੰਗਤਾਂ ਨੂੰ ਖਾਲਸਾਈ ਖੇਡਾਂ ਦੇ […]

Continue Reading

ਰਮਨ ਬਹਿਲ ਨੇ ਨਬੀਪੁਰ ਕਲੋਨੀ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਕੀਤੀ ਪੂਰੀ

ਘਰਾਂ ਉਪਰੋਂ ਲੰਘਦੀਆਂ ਹਾਈ ਵੋਲਟੇਜ਼ ਬਿਜਲੀ ਦੀਆਂ ਲਾਈਨਾਂ ਨੂੰ ਸਿਫਟ ਕਰਨ ਦੇ ਕੰਮ ਦੀ ਸ਼ੁਰੂਆਤ ਹਲਕਾ ਇੰਚਾਰਜ ਰਮਨ ਬਹਿਲ ਨੇ 33 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦੀ ਸ਼ੁਰੂਆਤ ਕਰਵਾਈ, 200 ਤੋਂ 300 ਘਰਾਂ ਨੂੰ ਮਿਲੇਗੀ ਵੱਡੀ ਰਾਹਤ ਗੁਰਦਾਸਪੁਰ, 28 ਅਗਸਤ (ਸਰਬਜੀਤ ਸਿੰਘ)– ਗੁਰਦਾਸਪੁਰ ਵਿਧਾਨ ਸਭਾ ਹਲਕੇ ਦੇ ਨਬੀਪੁਰ ਕਲੋਨੀ ਵਾਸੀਆਂ ਦੀ ਲੰਬੇ ਸਮੇਂ ਤੋਂ […]

Continue Reading

ਏਕ ਪੇੜ ਮਾਂ ਕੇ ਨਾਮ ਅਤੇ ਐਸ. ਐਚ. ਆਰ. ਵੀ. ਸਬੰਧੀ ਸਕੂਲ ਮੁਖੀਆਂ ਦੀ ਬਲਾਕ ਪੱਧਰੀ ਮੀਟਿੰਗ ਹੋਈ

ਬਟਾਲਾ, ਗੁਰਦਾਸਪੁਰ, 28 ਅਗਸਤ (ਸਰਬਜੀਤ ਸਿੰਘ)— ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਮਜੀਤ ਦੀ ਅਗਵਾਈ ਹੇਠ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 1 ਜਸਵਿੰਦਰ ਸਿੰਘ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 2 ਲਖਵਿੰਦਰ ਸਿੰਘ ਸੇਖੋਂ ਦੇ ਸਹਿਯੋਗ ਨਾਲ ਏਕ ਪੇੜ ਮਾਂ ਕੇ ਨਾਮ ਅਤੇ ਐਸ਼. ਐਚ. ਆਰ. ਵੀ. ਸਬੰਧੀ ਸਕੂਲ ਮੁਖੀਆਂ ਦੀ ਬਲਾਕ ਪੱਧਰੀ ਮੀਟਿੰਗ ਬੀ.ਪੀ.ਈ.ਓ. ਦਫ਼ਤਰ ਤੇ […]

Continue Reading

ਸਰਕਾਰ ਵੱਲੋਂ ਬਾਬਾ ਬਕਾਲਾ ਸਾਹਿਬ ਦੇ ਇਤਿਹਾਸਕ ਜੋੜ ਮੇਲੇ ਤੇ ਸਿਆਸੀ ਸਟੇਜ ਦੀ ਕਾਮਯਾਬੀ ਖਾਤਰ 700 ਦੇ ਲਗਭਗ ਸਰਕਾਰੀ ਬੱਸਾਂ ਦਾ ਇਸਤੇਮਾਲ ਕਰਨਾ ਨਿੰਦਣਯੋਗ ਤੇ ਭ੍ਰਿਸ਼ਟਾਚਾਰੀ ਦੇ ਸਮਾਨ – ਭਾਈ ਵਿਰਸਾ ਸਿੰਘ ਖਾਲਸਾ

ਬਾਬਾ ਬਕਾਲਾ ਸਾਹਿਬ , ਗੁਰਦਾਸਪੁਰ, 27 ਅਗਸਤ (ਸਰਬਜੀਤ ਸਿੰਘ)– ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਤਪ ਅਸਥਾਨ ਭੋਰਾ ਸਾਹਿਬ ਬਾਬਾ ਬਕਾਲਾ ਸਾਹਿਬ ਵਿਖੇ ਹਰ ਸਾਲ ਰੱਖੜਪੁਨਿਆ ਦਾ ਜੋੜ ਮੇਲਾ ਬਹੁਤ ਹੀ ਭਾਰੀ ਲੱਗਦਾ ਹੈ, ਦੇਸ਼ਾਂ ਵਿਦੇਸ਼ਾਂ ਤੋਂ ਲੱਖਾਂ ਦੀ ਗਿਣਤੀ’ਚ ਸੰਗਤਾਂ ਇਸ ਮੇਲੇ ਵਿੱਚ ਨਕਮਸਕਤ ਹੁੰਦੀਆਂ ਹਨ ਅਤੇ ਰੱਖੜ ਪੁੰਨਿਆ ਵਾਲੇ ਦਿਨ […]

Continue Reading