ਜੰਮੂ ਕਸ਼ਮੀਰ ਦੇ ਸਾਂਬਾ’ਚ ਗੁਰਦੁਆਰੇ ਸਿੰਘ ਸਭਾ ਵਿਖੇ ਇਕ ਵਿਅਕਤੀ ਵੱਲੋਂ ਪੰਜ ਸਰੂਪਾਂ ਨੂੰ ਅੱਗ ਲਾ ਕੇ ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਮੌਤ ਦੀ ਸਜ਼ਾ ਹੋਣੀ ਚਾਹੀਦੀ – ਏ ਆਈ ਐਸ ਐਸ ਐਫ ਖਾਲਸਾ
ਗੁਰਦਾਸਪੁਰ, 9 ਅਕਤੂਬਰ (ਸਰਬਜੀਤ ਸਿੰਘ)– ਅਕਾਲੀ ਭਾਜਪਾ ਸਰਕਾਰ ਦੇ ਸਮੇਂ ਤੋਂ ਗੁਰਬਾਣੀ ਦੀਆਂ ਸ਼ੁਰੂ ਹੋਇਆ ਬੇਅਦਬੀ ਘਟਨਾਵਾਂ ਅਜੇ ਰੁਕਦੀਆਂ ਨਜ਼ਰ ਨਹੀਂ ਆ ਰਹੀਆਂ, ਸਰਕਾਰਾਂ ਦਾ ਬੇਅਦਬੀ ਘਟਨਾਵਾਂ ਨੂੰ ਰੋਕਣ ਲਈ ਕੋਈ ਵਿਸ਼ੇਸ਼ ਤੇ ਸਖਤ ਕਾਨੂੰਨ ਬਣਾਉਣਾ ਸਮੇਂ ਤੇ ਲੋਕਾਂ ਦੀ ਮੰਗ ਸੀ ਪਰ ਸਰਕਾਰ ਲੋਕਾਂ ਦੀ ਮੰਗ ਨੂੰ ਅਣਗੌਲਿਆਂ ਕੀਤਾ ਅਤੇ ਇਸ ਦੇ ਸਿੱਟੇ ਵਜੋਂ […]
Continue Reading

