ਜ਼ਿਲ੍ਹਾ ਪੱਧਰੀ ਸੈਕੰਡਰੀ ਅਥਲੈਟਿਕਸ ਮੀਟ ਦਾ ਆਗਾਜ਼
ਡੀ.ਈ.ਓ. ਸੈਕੰਡਰੀ ਪਰਮਜੀਤ ਵੱਲੋਂ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕੀਤੀ ਗਈ ਗੁਰਦਾਸਪੁਰ 2 ਅਕਤੂਬਰ (ਸਰਬਜੀਤ ਸਿੰਘ)– ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਅਸ਼ੋਕ ਚੱਕਰ ਸਪੋਰਟਸ ਸਟੇਡੀਅਮ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਸੈਕੰਡਰੀ ਸਕੂਲਾਂ ਦੀ ਸਲਾਨਾ ਅਥਲੈਟਿਕਸ ਮੀਟ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਰਮਜੀਤ ਵੱਲੋਂ ਵਿਸ਼ੇਸ਼ ਤੌਰ ਤੇ ਪਹੁੰਚ ਕੇ ਭਾਗ ਲੈਣ ਵਾਲੇ ਖਿਡਾਰੀਆਂ ਦੀ […]
Continue Reading

