ਭਾਰਤੀ ਹਵਾਈ ਸੈਨਾ ਵਿੱਚ ਅਗਨੀਵੀਰ ਵਾਯੂ ਦੀ ਭਰਤੀ ਲਈ ਉਮੀਦਵਾਰ 23 ਨਵੰਬਰ ਤੱਕ ਆਨ ਲਾਇਨ ਮਾਧਿਅਮ ਰਾਹੀਂ ਕਰ ਸਕਦੇ ਹਨ ਅਪਲਾਈ – ਡਿਪਟੀ ਕਮਿਸ਼ਨਰ
ਗੁਰਦਾਸਪੁਰ, 11 ਨਵੰਬਰ (ਸਰਬਜੀਤ ਸਿੰਘ) – ਭਾਰਤੀ ਹਵਾਈ ਸੈਨਾ ਵੱਲੋਂ ਅਗਨੀਪੱਥ ਸਕੀਮ ਦੇ ਤਹਿਤ ਅਗਨੀਵੀਰ ਵਾਯੂ ਦੀ ਚਾਰ ਸਾਲਾਂ ਲਈ ਭਰਤੀ ਲਈ ਕੀਤੀ ਜਾ ਰਹੀ ਹੈ। ਅਗਨੀਵੀਰ ਵਾਯੂ ਵਿੱਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰ 23 ਨਵੰਬਰ 2022 ਤੱਕ ਆਨ ਲਾਇਨ ਮਾਧਿਅਮ ਰਾਹੀਂ ਅਪਲਾਈ ਕਰ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ […]
Continue Reading
