ਸੀਨੀਅਰ ਆਈ.ਏ.ਐੱਸ. ਅਧਿਕਾਰੀ ਵਰੁਣ ਰੂਜ਼ਮ ਅਤੇ ਬਸੰਤ ਗਰਗ ਨੇ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲਿਆ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 02 ਸਤੰਬਰ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਦੇ ਸੀਨੀਅਰ ਆਈ.ਏ.ਐੱਸ. ਅਧਿਕਾਰੀ ਸ੍ਰੀ ਵਰੁਣ ਰੂਜ਼ਮ ਅਤੇ ਸ੍ਰੀ ਬਸੰਤ ਗਰਗ ਵੱਲੋਂ ਅੱਜ ਡੇਰਾ ਬਾਬਾ ਨਾਨਕ ਵਿਖੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਡਾ. ਆਦਿੱਤਯ ਸ਼ਰਮਾ, ਐੱਸ.ਡੀ.ਐੱਮ. ਫ਼ਤਹਿਗੜ੍ਹ ਚੂੜੀਆਂ ਗੁਰਮੰਦਰ […]
Continue Reading

