ਸਿਹਤ ਵਿਭਾਗ ਨੇ ਟੀ.ਬੀ. ਸਰਵੈ ਟੀਮਾਂ ਨੂੰ ਰਵਾਨਾ ਕੀਤਾ

ਗੁਰਦਾਸਪੁਰ, 24 ਦਸੰਬਰ (ਸਰਬਜੀਤ ਸਿੰਘ) – ਸਹਾਇਕ ਕਮਿਸ਼ਨਰ ਗੁਰਦਾਸਪੁਰ ਡਾ. ਵਰੁਣ ਕੁਮਾਰ ਅਤੇ ਸਿਵਲ ਸਰਜਨ ਡਾ. ਕੁਲਵਿੰਦਰ ਕੌਰ ਦੁਆਰਾ ਨੈਸ਼ਨਲ ਟੀ.ਬੀ ਇਲੋਮੀਨੇਸ਼ਨ ਸਰਟੀਫਿਕੇਟ ਦੇ ਬ੍ਰੋਨਜ਼ ਮੈਡਲ ਲਈ ਜ਼ਿਲ੍ਹਾ ਗੁਰਦਾਸਪੁਰ ਨੂੰ ਨੌਮੀਨੇਟ ਕਰਨ ਤਹਿਤ ਅੱਜ ਹਰੀ ਝੰਡੀ ਦਿਖਾ ਕੇ ਟੀ.ਬੀ. ਸਰਵੈ ਟੀਮਾਂ ਨੂੰ ਰਵਾਨਾ ਕੀਤਾ ਗਿਆ। ਹਰੇਕ ਟੀਮ ਵਿੱਚ ਦੋ ਕਮਿਊਨਿਟੀ ਵਲੰਟੀਅਰਾਂ ਨੂੰ ਨਿਯੁਕਤ ਕੀਤਾ ਗਿਆ […]

Continue Reading

ਸ਼ੱਕੀ ਹਾਲਾਤਾਂ ਚ ਹੋਟਲ ਦੇ ਕਮਰੇ ਚੋਂ ਲੜਕੇ ਅਤੇ ਵਿਆਹੀ ਲੜਕੀ ਦੀ ਮਿਲੀ ਲਾਸ਼

ਪੁਲਿਸ ਵਲੋਂ ਦੋਵਾਂ ਲਾਸ਼ਾਂ ਕਬਜ਼ੇ ਚ ਲਏ ਮਾਮਲਾ ਦਰਜ਼ ਕਰ ਤਫਤੀਸ਼ ਕੀਤੀ ਜਾ ਰਹੀ ਹੈ -ਉਪ ਪੁਲਸ ਕਪਤਾਨ ਰਿਪੁਤਪਨ ਸਿੰਘ ਸੰਧੂ ਗੁਰਦਾਸਪੁਰ, 24 ਦਸੰਬਰ (ਸਰਬਜੀਤ ਸਿੰਘ)–ਗੁਰਦਾਸਪੁਰ ਅੰਮ੍ਰਿਤਸਰ ਜੰਮੂ ਨੈਸ਼ਨਲ ਹਾਈਵੇ ਤੇ ਸਥਿਤ ਇਕ ਨਿੱਜੀ ਹੋਟਲ ਦੇ ਕਮਰੇ ਵਿੱਚੋ ਭੇਦਭਰੇ ਹਲਾਤਾਂ ਵਿੱਚ ਲੜਕਾ ਤੇ ਲੜਕੀ ਦੀ ਲਾਸ਼ ਬਰਾਮਦ ਹੋਈ। ਮ੍ਰਿਤਕ ਨੌਜਵਾਨ ਉਸੇ ਹੋਟਲ ਵਿੱਚ ਕੰਮ ਕਰਦਾ […]

Continue Reading

ਮੱਸਿਆ ਦੇ ਸ਼ੁਭ ਦਿਹਾੜੇ ਤੇ ਦੀਵਾਨ ਸਜਾਏ ਤੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚਾਰ ਅਖੰਡ ਪਾਠਾਂ ਦੇ ਪਾਠ ਅਰੰਭ ਹੋਏ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 24 ਦਸੰਬਰ (ਸਰਬਜੀਤ ਸਿੰਘ)–ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਵਿਖੇ ਮੱਸਿਆ ਦੇ ਸ਼ੁਭ ਦਿਹਾੜੇ ਤੇ ਜਿਥੇ ਧਾਰਮਿਕ ਦੀਵਾਨ ਸਜਾਏ ਗਏ ਉਥੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਹਾੜੇ ਤੇ ਚਾਰ ਅਖੰਡ ਪਾਠਾਂ ਦੇ ਪਾਠ ਅਰੰਭ ਕੀਤੇ ਗਏ ਜਿਨ੍ਹਾਂ ਦੇ ਸੰਪੂਰਨ ਭੋਗ 25 ਦਸੰਬਰ ਪਾਉਣ ਤੋਂ ਉਪਰੰਤ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ […]

Continue Reading

ਸ਼ਿਕਾਇਤ ਮਿਲਣ ਦੇ ਕੁਝ ਘੰਟਿਆਂ ਵਿੱਚ ਹੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੇ ਪ੍ਰਵਾਸੀ ਭਾਰਤੀ ਨੂੰ ਉਸਦੀ ਜਾਇਦਾਦ ਦਾ ਕਬਜ਼ਾ ਦਿਵਾਇਆ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਅੱਜ ਹੀ ਦਿੱਤੇ ਸਨ ਜਾਂਚ ਕਰਕੇ ਸ਼ਿਕਾਇਤ ਹੱਲ ਕਰਨ ਦੇ ਨਿਰਦੇਸ਼ ਗੁਰਦਾਸਪੁਰ, 24 ਦਿਸੰਬਰ (ਸਰਬਜੀਤ ਸਿੰਘ) – ਗੁਰਦਾਸਪੁਰ ਸ਼ਹਿਰ ਨਾਲ ਸਬੰਧਤ ਇੱਕ ਪ੍ਰਵਾਸੀ ਭਾਰਤੀ ਜਸਪਿੰਦਰਜੀਤ ਸਿੰਘ ਵੱਲੋਂ ਅੱਜ ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੇ ਧਿਆਨ ਵਿੱਚ ਮਸਲਾ ਲਿਆਂਦਾ ਗਿਆ […]

Continue Reading

ਸੰਥੈਟਿਕ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ਵਿਸ਼ੇਸ਼ ਮੁਹਿੰਮ ਅਰੰਭੀ

ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀਆਂ ਨਿਗਰਾਨ ਟੀਮਾਂ ਗਠਿਤ ਪਾਬੰਦੀਸ਼ੁਦਾ ਡੋਰ ਮਿਲਣ ’ਤੇ ਕੀਤੀ ਜਾਵੇਗੀ ਸਖਤ ਕਾਨੂੰਨੀ ਕਾਰਵਾਈ ਸੂਤੀ ਡੋਰ ਨੂੰ ਉਤਸ਼ਾਹਤ ਕਰਨ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਜਨਵਰੀ ਦੇ ਦੂਸਰੇ ਹਫ਼ਤੇ ਗੁਰਦਾਸਪੁਰ ਵਿੱਚ ਕਰਵਾਇਆ ਜਾਵੇਗਾ ‘ਪਤੰਗ ਉਤਸਵ’ ਗੁਰਦਾਸਪੁਰ, 24 ਦਸੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਪੁਲਿਸ ਤੇ ਸਿਵਲ ਅਧਿਕਾਰੀਆਂ […]

Continue Reading

ਥਾਣਾ ਸਿਟੀ ਪੁਲਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਗੁਰਦਾਸਪੁਰ, 23 ਦਸੰਬਰ (ਸਰਬਜੀਤ ਸਿੰਘ)–ਪੰਜਾਬ ਸਰਕਾਰ ਵੱਲੋਂ ਨਸ਼ੇ ਵਿਰੋਧੀ ਛੇੜੀ ਗਈ ਮੁਹਿੰਮ ਤਹਿਤ ਐਸ.ਐਸ.ਪੀ ਗੁਰਦਾਸਪੁਰ ਦੀਪਕ ਹਿਲੋਰੀ ਆਈ.ਪੀ.ਐਸ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਥਾਣਾ ਸਿਟੀ ਦੀ ਪੁਲਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਕਾਬੂ ਕਰਕੇ ਐਨ.ਡੀ.ਪੀ.ਐਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ |ਸਹਾਇਕ ਸਬ ਇੰਸਪੈਕਟਰ ਜਸਵੰਤ ਸਿੰਘ ਵਿਰਦੀ ਨੇ ਦੱਸਿਆ ਕਿ ਉਹ ਪੁਲਸ ਪਾਰਟੀ […]

Continue Reading

ਮੁਅੱਤਲ ਕੀਤੇ ਮੁਲਾਜ਼ਮਾਂ ਦੀ ਬਹਾਲੀ ਲਈ ਸੰਯੁਕਤ ਸੰਘਰਸ਼ ਕਮੇਟੀ ਪਾਵਰਕਾਮ ਵੱਲੋਂ ਕੀਤੀ ਗਈ ਰੋਸ਼ ਰੈਲੀ

ਗੁਰਦਾਸਪੁਰ, 23 ਦਸੰਬਰ (ਸਰਬਜੀਤ ਸਿੰਘ)–ਅੱਜ ਸਬ ਡਵੀਜ਼ਨ ਸ਼ਹਿਰੀ ਗੁਰਦਾਸਪੁਰ ਵਿੱਚ ਮੁਅੱਤਲ ਕੀਤੇ ਮੁਲਾਜ਼ਮਾਂ ਦੀ ਬਹਾਲੀ ਲਈ ਸੰਯੁਕਤ ਸੰਘਰਸ਼ ਕਮੇਟੀ ਪਾਵਰਕਾਮ ਗੁਰਦਾਸਪੁਰ ਵੱਲੋਂ ਰੋਸ਼ ਰੈਲੀ ਕੀਤੀ ਗਈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ 11 ਦਸੰਬਰ ਦਿਨ ਐਤਵਾਰ ਨੂੰ ਪਿੰਡ ਕੋਟਲੀ ਸ਼ਾਹਪੁਰ ਵਿਖੇ ਖੱਪਤਕਾਰ ਵੱਲੋਂ ਪ੍ਰਾਈਵੇਟ ਮਜ਼ਦੂਰਾਂ ਵੱਲੋਂ ਤਬਾਦਲਾ ਕੀਤਾ ਜਾ ਰਿਹਾ ਸੀ। ਜੇਈ ਨੇ ਸਟਾਫ਼ ਸਮੇਤ ਮੌਕੇ […]

Continue Reading

‘ਆਪ’ ਸਰਕਾਰ ਦਾ ਇਸ਼ਤਿਹਾਰਾਂ ਰਾਹੀਂ ਮੀਡੀਆ ‘ਤੇ ਕੰਟਰੋਲ ਸ਼ਰਮਨਾਕ: ਬਾਜਵਾ

ਮੀਡੀਆ ਤੋਂ ਤੁਹਾਡੇ ਮਾੜੇ ਸ਼ਾਸਨ ਦੀ ਪਰਸ਼ੰਸਾ ਦੀ ਉਮੀਦ ਨਾ ਕਰੋ। ਗੁਰਦਾਸਪੁਰ, 23 ਦਸੰਬਰ (ਸਰਬਜੀਤ ਸਿੰਘ)–ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਭਗਵੰਤ ਮਾਨ ਸਰਕਾਰ ਵੱਲੋਂ ਇਸ਼ਤਿਹਾਰਾਂ ਦੀ ਵੰਡ ਨੂੰ ਰੋਕ ਕੇ ਮੀਡੀਆ ਨੂੰ ਕਾਬੂ ਕਰਨ ਦੀ ਕੋਸ਼ਿਸ਼ ਦੀ ਆਲੋਚਨਾ ਕੀਤੀ। ਬਾਜਵਾ ਨੇ ਕਿਹਾ ਕਿ ਮੀਡੀਆ […]

Continue Reading

ਅਸਫ਼ਲ ‘ਦਿੱਲੀ ਮਾਡਲ’ ਦੇ ਪ੍ਰਚਾਰ ਲਈ ‘ਆਪ’ ਨੇ ‘ਪੰਜਾਬ ਮਾਡਲ’ ਦੀਆਂ ਪ੍ਰਾਪਤੀਆਂ ਨੂੰ ਬਦਨਾਮ ਕੀਤਾ – ਬਾਜਵਾ

‘ਆਪ’ ਸਰਕਾਰ ਨੇ ਪਿਛਲੀ ਕਾਂਗਰਸ ਸਰਕਾਰ ਦੇ ਕੰਮ ਅਤੇ ਪ੍ਰਾਪਤੀਆਂ ਨੂੰ ਅਨੈਤਿਕ ਤੌਰ ‘ਤੇ ਆਪਣੇ ਹੱਥਾਂ ਵਿੱਚ ਲਿਆ ਹੈ। ਗੁਰਦਾਸਪੁਰ, 23 ਦਸੰਬਰ (ਸਰਬਜੀਤ ਸਿੰਘ)—ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਤੇ ਬਾਅਦ ਹੁਣ ਤਕ ਪੰਜਾਬ ਮਾਡਲ ਅਤੇ ਕਾਂਗਰਸ ਦੀਆਂ […]

Continue Reading

ਜ਼ਮੀਨ ਦੀ ਹੋਈ ਨਿਸ਼ਾਨਦੇਹੀ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਵਾਇਆ ਜਾਵੇ-ਬਖਤਪੁਰਾ

ਗੁਰਦਾਸਪੁਰ, 23 ਦਸੰਬਰ (ਸਰਬਜੀਤ ਸਿੰਘ)–ਅੱਜ ਸੰਯੁਕਤ ਕਿਸਾਨ ਮੋਰਚੇ ਦੇ ਆਗੂਆ ਦਾ ਇੱਕ ਵਫਦ ਸੁਖਦੇਵ ਸਿੰਘ ਭਾਗੋਕਾਵਾਂ, ਮੱਖਣ ਸਿੰਘ ਕੁਹਾੜ, ਗੁਰਦੀਪ ਸਿੰਘ ਮੁਸਤਫਾਬਾਦ ਅਤੇ ਤ੍ਰਿਲੋਕ ਸਿੰਘ ਦੀ ਅਗਵਾਈ ਵਿੱਚ‌ ਐਸ ਐਸ ਪੀ ਗੁਰਦਾਸਪੁਰ ਨੂੰ ਮਿਲਿਆ ਅਤੇ ਮੰਗ ਕੀਤੀ ਕਿ ਤਹਿਸੀਲ ਕਲਾਨੌਰ ਦੇ ਪਿੰਡ ਬੱਖਤਪੁਰ ਵਿਚ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਦੀ ਜ਼ਮੀਨ ਦੀ ਹੋਈ ਨਿਸ਼ਾਨਦੇਹੀ ਨੂੰ ਜ਼ਮੀਨੀ […]

Continue Reading