ਡਿਸਟ੍ਰਿਕਟ ਲੀਗਲ ਸਰਵਿਸ ਅਥਾਰਟੀ ਦੇ ਨਿਰਦੇਸ਼ ਹੇਠ ਸੀਬੀਏ ਇੰਫੌਟੈਕ ਵਿੱਚ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ

ਗੁਰਦਾਸਪੁਰ, 9 ਮਾਰਚ (ਸਰਬਜੀਤ ਸਿੰਘ)— ਜਿਲਾ ਲੀਗਲ ਸਰਵਿਸ ਅਥਾਰਿਟੀ ਗੁਰਦਾਸਪੁਰ ਦੇ ਸੀਜੇਐਮ-ਕਮ-ਸੈਕੇਰਟਰੀ ਦੇ ਨਿਰਦੇਸ਼ਾਂ ਹੇਠ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਅਤੇ ਸੰਸਥਾਵਾਂ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਕਰਵਾਏ ਗਏ। ਇਸੇ ਤਹਿਤ ਸੀਬੀਏ ਇੰਫੌਟੈਕ ਕਾਹਨੂਵਾਨ ਰੋਡ ਗੁਰਦਾਸਪੁਰ ਵਿਖੇ ਵੀ ਇਕ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਮੌਕੇ ਤੇ ਪੈਰਾ ਲੀਗਲ ਵਲੰਟੀਅਰ ਰਾਹੁਲ ਸਭਰਵਾਲ ਵੱਲੋਂ ਵਿਦਿਆਰਥੀਆਂ […]

Continue Reading

ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਗੁਰਦੀਪ ਸਿੰਘ ਰੰਧਾਵਾ ਅਤੇ ਰਮਨ ਬਹਿਲ ਗੁਰਦਾਸਪੁਰ ਵਿਖੇ ਲੁੱਟ ਦਾ ਸ਼ਿਕਾਰ ਹੋਏ ਸੁਨਿਆਰੇ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇ

ਪੀੜਤ ਪਰਿਵਾਰ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ- ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਕਿਹਾ-ਦੋਸ਼ੀ ਜਲਦ ਹੋਣਗੇ ਸਲਾਖਾਂ ਦੇ ਪਿਛੇ ਗੁਰਦਾਸਪੁਰ, 9 ਮਾਰਚ (ਸਰਬਜੀਤ ਸਿੰਘ)– ਬੀਤੇ ਦਿਨੀ ਇੰਪਰੂਵਮੈਂਟ ਟਰੱਸਟ ਸਕੀਮ ਨੰਬਰ 5 ਗੁਰਦਾਸਪੁਰ ਵਿਖੇ ਸੁਨਿਆਰਾ ਪਰਿਵਾਰ ਦੇ ਘਰੇ ਲੁਟੇਰਿਆਂ ਵਲੋਂ ਕੀਤੀ ਲੁੱਟ ਸਬੰਧੀ ਪੀੜਤ ਪਰਿਵਾਰ ਨੂੰ ਮਿਲਣ ਲਈ ਅੱਜ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਡੇਰਾ ਬਾਬਾ […]

Continue Reading

ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਮਾਵਾਂ, ਧੀਆਂ ਸਤਿਕਾਰ ਯੋਜਨਾ’ ਤਹਿਤ ਮਹਿਲਾਵਾਂ ਨੂੰ 1000 ਅਤੇ 1500 ਰੁਪਏ ਦੇਣ ਦਾ ਐਲਾਨ- ਰਮਨ ਬਹਿਲ

ਗੁਰਦਾਸਪੁਰ ਵਿਖੇ ਹਜ਼ਾਰਾਂ ਮਹਿਲਾਵਾਂ ਨੇ ਲਾਈਵ ਟੈਲੀਕਾਸਟ ਬਜਟ ਮੌਕੇ ਕੀਤੀ ਸ਼ਿਰਕਤ ਰਮਨ ਬਹਿਲ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਦਾ ਕੀਤਾ ਧੰਨਵਾਦ ਗੁਰਦਾਸਪੁਰ, 8 ਮਾਰਚ (ਸਰਬਜੀਤ ਸਿੰਘ)—ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਜਿਵੇਂ ਹੀ ਵਿੱਤ ਮੰਤਰੀ ਪੰਜਾਬ ਸ. ਹਰਪਾਲ ਸਿੰਘ ਚੀਮਾ ਨੇ ‘ਮੁੱਖ ਮੰਤਰੀ ਮਾਵਾਂ, […]

Continue Reading

ਸਰਕਾਰ ਨੇ ਆਖਰੀ ਸਾਲ ‘ਚ ਮਹਿਲਾਵਾਂ ਨੂੰ 1000/1000 ਰੁਪਏ ਦੇਣ ਵਾਲਾ ਵਧੀਆ ਫ਼ੈਸਲਾ ਲਿਆ,ਪਰ ਮਹਿਲਾ ਦਿਵਸ ਤੇ 48000 ਰੁਪਏ ਬਕਾਇਆ ਮੰਗਣ ਵਾਲੀਆਂ ਮਹਿਲਾਵਾਂ ਨੂੰ ਗਿਰਫ਼ਤਾਰ ਕਰਨਾ ਨਿੰਦਣਯੋਗ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 8 ਮਾਰਚ (ਸਰਬਜੀਤ ਸਿੰਘ)– ਆਪ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੋਣ ਵਾਅਦੇ ‘ਚ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਬਣਨ ਤੇ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦਿੱਤੇ ਜਾਣਗੇ, ਹੁਣ ਸਤਾ ਦਾ ਪੰਜਵਾਂ ਤੇ ਆਖਰੀ ਸਾਲ ਹੈ,ਵਿਰਧੀ ਮੁੜ ਮੁੜ ਸਰਕਾਰ ਨੂੰ ਘੇਰ ਰਹੇ ਸਨ ਕਿ ਔਰਤਾਂ ਨਾਲ ਕੀਤਾ ਵਾਅਦਾ ਪੂਰਾ ਕਰੋਂ […]

Continue Reading

ਮੋਗੇ ਵਾਲੇ ਹੈਪੀ ਸਰਪੰਚ ਕਤਲ ਮਾਮਲੇ ‘ਚ ਪੁਲਸ ਉੱਚ ਪੱਧਰੀ ਜਾਂਚ ਕਰੇ, ਨਿਰਦੋਸ਼ਾਂ ਨੂੰ ਤੰਗ ਨਾ ਕੀਤਾ ਜਾਵੇ, ਆਸ਼ਕੀ ਹੀ ਬਣੀ ਸਰਪੰਚ ਦੀ ਮੌਤ ਦਾ ਕਾਰਨ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 8 ਮਾਰਚ (ਸਰਬਜੀਤ ਸਿੰਘ)– ਮੋਗੇ ਵਾਲੇ ਹੈਪੀ ਸਰਪੰਚ ਦੇ ਕਤਲ ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਸਪੱਸ਼ਟ ਕੀਤਾ ਰੁਪਿੰਦਰ ਕੌਰ ਨਾਂ ਦੀ ਔਰਤ ਦੇ ਹੈਪੀ ਸਰਪੰਚ ਨਾਲ ਨਜਾਇਜ਼ ਸਬੰਧ ਚੱਲ ਰਹੇ ਸਨ,ਜੋ ਆਪਣੇ ਪਤੀ ਤੋਂ ਅਲੱਗ ਬਿਨਾਂ ਤਲਾਕ  ਰਹੇ ਰਹੀ ਸੀ,ਰੁਪਿੰਦਰ ਕੌਰ ਦਾ ਆਪਣੇ ਸੌਹਰੇ ਪ੍ਰਵਾਰ ਨਾਲ ਤਲਾਕ […]

Continue Reading

34 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ 12 ਮੁੱਖ ਸੜਕਾਂ ਦੇ ਨਵੀਨੀਕਰਨ ਦੇ ਕਾਰਜਾਂ ਦਾ ਰੱਖਿਆ ਨੀਂਹ ਪੱਥਰ

ਮੇਰਾ ਮਕਸਦ, ਸੁਖਾਲੀ ਆਵਾਜਾਈ ਅਤੇ ਗੁਰਦਾਸਪੁਰ ਦੀ ਨਵੀਂ ਨੁਹਾਰ- ਰਮਨ ਬਹਿਲ ਕਿਹਾ-ਅਸੀਂ ਜੋ ਕਹਿੰਦੇ ਹਾਂ, ਉਹ ਕਰਕੇ ਦਿਖਾਉਂਦੇ ਹਾਂ ਗੁਰਦਾਸਪੁਰ, 7 ਮਾਰਚ (ਸਰਬਜੀਤ ਸਿੰਘ)– ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਗੁਰਦਾਸਪੁਰ ਸ਼ਹਿਰ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦਿੰਦਿਆਂ 34 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ 12 ਮੁੱਖ ਸੜਕਾਂ ਦੇ ਨਵੀਨੀਕਰਨ ਦੇ […]

Continue Reading

ਡੇਰਾ ਸਿਰਸਾ ਮੁੱਖੀ ਰਾਮ ਰਹੀਮ ਨੂੰ ਛੱਤਰਪਤੀ ਪੱਤਰਕਾਰ ਕਤਲਕਾਂਡ ਮਾਮਲੇ ‘ਚ ਹਾਈ ਕੋਰਟ ਨੇ ਬਰੀ ਕਰਕੇ ਦੱਸ ਦਿੱਤਾ ਹੈ ਕਿ ਭਾਰਤੀ ਅਦਾਲਤਾਂ ਵਿੱਚ ਇਨਸਾਫ਼ ਨਾ ਦੀ ਕੋਈ ਗੱਲ ਨਹੀਂ ? ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 7 ਮਾਰਚ (ਸਰਬਜੀਤ ਸਿੰਘ)–ਇੱਕ ਪਾਸੇ ਅਦਾਲਤਾਂ ਵੱਲੋਂ ਮਿਲੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਸਿੱਖ ਬਹੁਤ ਸਾਰੀਆਂ ਜੇਲ੍ਹਾਂ ਵਿੱਚ ਸੜ ਰਹੇ ਹਨ ਅਤੇ ਦੂਸਰੇ ਪਾਸੇ ਬਲਾਤਕਾਰੀ ਤੇ ਕਾਤਲ ਸਾਧ ਰਾਮ ਰਹੀਮ ਨੂੰ ਗੈਰ ਕਾਨੂੰਨੀ ਤੌਰ ਤੇ ਬਾਰ ਬਾਰ ਜੇਲ੍ਹ ਤੋਂ ਪਰੂਲ ਦੇ ਕੇ ਸਿੱਖਾਂ ਨੂੰ ਚਿੜਾਉਣਾ ਭਾਰਤ ਸਰਕਾਰ ਦਾ ਸ਼ੁਗਲ ਬਣ ਗਿਆ ਹੈ ਅਤੇ ਹੁਣ […]

Continue Reading

ਅਮਰੀਕਾ ਈਰਾਨ ਜੰਗ ‘ਚ ਦੁਬਈ ਤੋਂ ਹਵਾਈ ਉਡਾਨਾਂ ਬੰਦ ਹੋਣ ਤੇ ਈਰਾਨ ਵੱਲੋਂ ਅਮਰੀਕਾ ਅੱਗੇ ਗੇਡੇ ਨਾਂ ਟੇਕਣ ਦੇ ਨਾਲ ਨਾਲ ਆਖ਼ਰੀ ਸਾਹਾਂ ਤੱਕ ਲੜਨ ਤੋਂ ਸਾਫ ਹੈ ਕਿ ਜੰਗ ਲੰਬੀ ਚੱਲੇਗੀ,ਭਾਰਤ ਵਰਤੇ ਕੂਟਨੀਤੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 7 ਮਾਰਚ (ਸਰਬਜੀਤ ਸਿੰਘ)–ਅਜਰਾਈਲ ਅਮਰੀਕਾ ਵੱਲੋਂ ਈਰਾਨ ਤੇ ਬੇਵਜ੍ਹਾ ਕਮਲਾ ਕੀਤਾ ਗਿਆ ਇਸ ਦਾ ਸਭ ਤੋ ਪਤਾ ਹੈ ਕਿ ਅਮਰੀਕਾ ਆਪਣੀ ਤਾਕ਼ਤ ਦਾ ਗਲਤ ਇਸਤੇਮਾਲ ਕਰਦਾ ਹਰ ਅਜ਼ਾਦ ਪਸੰਦ ਮੁਲਕਾਂ ਨੂੰ ਆਪਣੇ ਗੁਲਾਮ ਬਣਾਉਣ ਤੇ ਤੁਲਿਆ ਹੋਇਆ ਹੈ ਅਤੇ ਇਸੇ ਕੜੀ ਤਹਿਤ ਅਮਰੀਕਾ ਈਰਾਨ ਵਿਚ ਆਪਣੀ ਦਖਲਅੰਦਾਜ਼ੀ ਰਾਹੀਂ ਪ੍ਰਸ਼ਾਸਨ ਚਲਾਉਣ ਲਈ ਵਚਨਬੱਧ ਹੈ ਅਤੇ […]

Continue Reading

ਰਮਨ ਬਹਿਲ ਵੱਲੋਂ ‘ਆਪਣਾ ਕਾਰੋਬਾਰ, ਆਪਣੀ ਪਹਿਚਾਣ’ ਮੁਹਿੰਮ ਤਹਿਤ ਮਹਿਲਾ ਉੱਦਮੀਆਂ ਦਾ ਸਨਮਾਨ

‘ਅੰਤਰ ਰਾਸ਼ਟਰੀ ਮਹਿਲਾ ਦਿਵਸ’ ਮੌਕੇ ਕਲਾ ਕੇਂਦਰ ਗੁਰਦਾਸਪੁਰ ਵਿਖੇ ਸਮਾਗਮ-ਉਦਮੀ ਔਰਤਾਂ ਨੂੰ ਪ੍ਰਸ਼ੰਸਾ ਪੱਤਰ ਤੇ ਟਰਾਫੀਆਂ ਭੇਂਟ ਗੁਰਦਾਸਪੁਰ, 6 ਮਾਰਚ (ਸਰਬਜੀਤ ਸਿੰਘ)– ‘ਅੰਤਰਰਾਸ਼ਟਰੀ ਮਹਿਲਾ ਦਿਵਸ’ ਮੌਕੇ ਪੰਜਾਬ ਸਰਕਾਰ ਵੱਲੋਂ ਕਲਾ ਕੇਂਦਰ ਗੁਰਦਾਸਪੁਰ ਵਿੱਚ ‘ਆਪਣਾ ਕਾਰੋਬਾਰ, ਆਪਣੀ ਪਹਿਚਾਣ’ ਮੁਹਿੰਮ ਤਹਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਹਲਕਾ ਇੰਚਾਰਜ ਗੁਰਦਾਸਪੁਰ ਸ੍ਰੀ ਰਮਨ ਬਹਿਲ ਮੁੱਖ ਮਹਿਮਾਨ ਵਜੋਂ […]

Continue Reading

ਚੱਲ ਰਹੇ ਅਜਰਾਇਲ ਇਰਾਨ ਯੁੱਧ ਸਮੇਂ ਭਾਰਤ ਨੂੰ ਤੇਲ ਵਿੱਚ ਵਿਗਨ ਨਹੀਂ ਪਵੇਗਾ,ਈਰਾਨ ਨੇ ਸਪੱਸ਼ਟ ਕੀਤਾ ਕਿ ਜੋ ਰਸਤਾ ਬੰਦ ਕੀਤਾ ਹੈ ਉਹ ਸਿਰਫ਼ ਅਮਰੀਕਾ ਅਜਰਾਈਲ ਵਾਸਤੇ ? ਭਾਰਤ ਲਈ ਨਹੀਂ – ਭਾਈ ਵਿਰਸਾ ਸਿੰਘ ਖ਼ਾਲਸਾ

ਗੁਰਦਾਸਪੁਰ, 6 ਮਾਰਚ (ਸਰਬਜੀਤ ਸਿੰਘ)–ਅਜਰਾਈਲ ਇਰਾਨ ਯੁੱਗ ਬਹੁਤ ਜ਼ੋਰਾਂ ਤੇ ਚਲ ਰਿਹਾ ਹੈ ਅਮਰੀਕਾ ਅਜਰਾਈਲ ਨਾਲ ਈਰਾਨ ਕੋਈ ਗੱਲ ਬਾਤ ਨੂੰ ਤਿਆਰ ਨਹੀਂ ! ਅਤੇ ਇਰਾਨ ਨੇ ਅਮਰੀਕਾ ਅਜਰਾਈਲ ਤੇ ਜ਼ਬਰਦਸਤ ਹਮਲੇ ਕਰਨੇ ਸ਼ੁਰੂ ਕਰ ਦਿੱਤੇ ਹਨ ਅਤੇ ਕਰੋ ਜਾਂ ਮਰੋ ਵਾਲੀ ਨੀਤੀ ਤੇ ਚੱਲ ਪਿਆ ਹੈ ਜਦੋਂ ਕਿ ਇਸ ਦਰਮਿਆਨ ਅਮਰੀਕਾ ਨੇ ਸਪੱਸ਼ਟ ਕਰ […]

Continue Reading