ਗੁਰਦਾਸਪੁਰ ਦੇ ਸ਼ਿਵਸੈਨਾ ਆਗੂ ਹਰਵਿੰਦਰ ਸੋਨੀ ਖਿਲਾਫ ਐਸ.ਐਸ.ਪੀ ਦਫਤਰ ਵਿਖੇ ਸਿੱਖ ਜੱਥੇਬੰਦੀਆਂ ਵੱਲੋਂ ਦਿੱਤਾ ਗਿਆ ਧਰਨਾ, ਸੌਂਪਿਆ ਮੰਗ ਪੱਤਰ, ਧਰਨਾ ਅਜੇ ਤੱਕ ਜਾਰੀ

ਸੋਨੀ ਨੂੰ ਪਾਰਟੀ ਦੀਆਂ ਗਤੀਵਿਧੀਆ ਖਿਲਾਫ ਚੱਲਣ ਕਰਕੇ ਕੀਤਾ ਬਰਖਾਸਤ-ਯੋਗਰਾਜ ਸ਼ਰਮਾਗੁਰਦਾਸਪੁਰ, 16 ਨਵੰਬਰ (ਸਰਬਜੀਤ ਸਿੰਘ)-ਗੁਰਦਾਸਪੁਰ ਦੇ ਸ਼ਿਵਸੈਨਾ ਆਗੂ ਹਰਵਿੰਦਰ ਸੋਨੀ ਵੱਲੋਂ ਸਿੱਖਾਂ ਖਿਲਾਫ ਕੀਤੀ ਗਈ ਟਿੱਪਣੀ ਦੇ ਵਿਰੋਧ ਵਿੱਚ ਸਿੱਖ ਜੱਥੇਬੰਦੀਆਂ ਵੱਲੋਂ ਐਸ.ਐਸ.ਪੀ ਗੁਰਦਾਸਪੁਰ ਦਫਤਰ ਦਾ ਘਿਰਾਉ ਕਰਦੇ ਹੋਏ ਪਰਚਾ ਦਰਜ ਕਰਨ ਦੀ ਮੰਗ ਕੀਤੀ ਗਈ | ਠੰਡ ਦੇ ਬਾਵਜੂਦ ਸਿੱਖ ਜੱਥੇਬੰਦੀਆਂ ਵੱਲੋਂ ਆਪਣੀ ਮੰਗ […]

Continue Reading

ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਮੈਂਬਰ ਪਾਰਲੀਮੈਂਟ, ਵਿਧਾਇਕਾਂ, ਸਰਪੰਚਾਂ ਆਦਿ ਦੀ ਪੈਨਸ਼ਨ ਬੰਦ ਕਰਨ ਵਾਲੀ ਸੁਪਰੀਮ ਕੋਰਟ’ਚ ਪਾਈ ਜਨਹਿਤ ਪਟੀਸ਼ਨ ਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਕਰਦੀ ਹੈ ਹਮਾਇਤ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 16 ਨਵੰਬਰ (ਸਰਬਜੀਤ ਸਿੰਘ)–ਹੁਣ ਦੇਸ਼ ਦੀ ਜਨਤਾ ਬਹੁਤ ਸਿਆਣੀ ਬਣ ਚੁੱਕੀ ਹੈ ਅਤੇ ਉਹ ਪ੍ਰਧਾਨ ਮੰਤਰੀ ਸਮੇਤ ਸਾਂਸਦ ਮੈਂਬਰਾਂ ਵਧਾਇਕਾਂ ਸਰਪੰਚਾਂ ਆਦਿ ਪਬਲਿਕ ਸੇਵਾਦਾਰਾਂ ਦੀ ਐਸ਼ ਪ੍ਰਸਤੀ ਰਾਹੀਂ ਦੇਸ਼ ਦੀ ਜਨਤਾ ਤੇ ਪੈ ਰਹੇ ਫਾਲਤੂ ਕਰੋੜਾਂ ਅਰਬਾਂ ਦੇ ਬੋਜ ਨੂੰ ਸਹਿਣ ਕਰਨ ਲਈ ਤਿਆਰ ਨਹੀਂ? ਅਤੇ ਇਸੇ ਹੀ ਕਰਕੇ ਦੇਸ਼ ਦੇ ਸਿਆਣੇ ਬੁੱਧੀਜੀਵੀਆਂ ਵਲੋਂ […]

Continue Reading

ਉਡਾਰੀਆਂ ਬਾਲ ਵਿਕਾਸ ਮੇਲੇ ਤਹਿਤ ਆਂਗਣਵਾੜੀ ਸੈਂਟਰਾਂ ਵਿੱਚ ਰਾਸ਼ਟਰੀ ਬਾਲ ਦਿਵਸ ਦੀ ਸ਼ੁਰੂਆਤ

ਆਂਗਣਵਾੜੀ ਸੈਂਟਰਾਂ ’ਚ 20 ਨਵੰਬਰ ਤੱਕ ਕਰਵਾਈਆਂ ਜਾਣਗੀਆਂ ਵੱਖ-ਵੱਖ ਗਤੀਵਿਧੀਆਂ – ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਦਾਸਪੁਰ, 16 ਨਵੰਬਰ (ਸਰਬਜੀਤ ਸਿੰਘ) – ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਰਾਸ਼ਟਰੀ ਬਾਲ ਦਿਵਸ ਮੌਕੇ ਜ਼ਿਲ੍ਹਾ ਗੁਰਦਾਸਪੁਰ ਦੇ ਅਧੀਨ ਆਉਦੇ ਆਂਗਣਵਾੜੀ ਸੈਟਰਾਂ ਵਿੱਚ ਉਡਾਰੀਆਂ ਬਾਲ ਵਿਕਾਸ ਮੇਲੇ ਦੀ ਸ਼ੁਰੂਆਤ ਕੀਤੀ […]

Continue Reading

ਚੋਣ ਕਮਿਸ਼ਨ ਨੇ ਐੱਸ.ਡੀ.ਐੱਮ. ਫ਼ਤਹਿਗੜ੍ਹ ਚੂੜੀਆਂ ਨੂੰ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਚੂੜੀਆਂ ਦਾ ਰਿਟਰਨਿੰਗ ਅਫ਼ਸਰ ਅਤੇ ਇਲੈਕਟੋਰਲ ਰਜਿਸਟਰੇਸ਼ਨ ਅਧਿਕਾਰੀ ਨਿਯੁਕਤ ਕੀਤਾ

ਗੁਰਦਾਸਪੁਰ, 16 ਨਵੰਬਰ (ਸਰਬਜੀਤ ਸਿੰਘ) – ਭਾਰਤ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਹਲਕਾ 09-ਫ਼ਤਹਿਗੜ੍ਹ ਚੂੜੀਆਂ ਦੇ ਰਿਟਰਨਿੰਗ ਅਫ਼ਸਰ ਅਤੇ ਇਲੈਕਟੋਰਲ ਰਜਿਸਟਰੇਸ਼ਨ ਅਧਿਕਾਰੀ ਲਈ ਉੱਪ ਮੰਡਲ ਮੈਜਿਸਟਰੇਟ ਫ਼ਤਹਿਗੜ੍ਹ ਚੂੜੀਆਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਸਬੰਧੀ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ 11 ਨਵੰਬਰ 2022 ਨੂੰ ਨੋਟੀਫਿਕੇਸ਼ਨ ਕਰ ਜਾਰੀ ਕਰ ਦਿੱਤਾ ਗਿਆ ਹੈ। ਵਿਧਾਨ ਸਭਾ ਹਲਕਾ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਪਿਛਲੇ 25 ਹਫ਼ਤਿਆਂ ਤੋਂ ਸਰਹੱਦੀ ਪਿੰਡਾਂ ਵਿੱਚ ਲਗਾਤਾਰ ਲਗਾਏ ਜਾ ਰਹੇ ਹਨ ਮੁਫ਼ਤ ਮੈਡੀਕਲ ਕੈਂਪ

19000 ਤੋਂ ਵੱਧ ਵਿਅਕਤੀਆਂ ਨੇ ਇਨ੍ਹਾਂ ਮੈਡੀਕਲ ਕੈਂਪਾਂ ਦਾ ਲਾਭ ਉਠਾਇਆ ਗੁਰਦਾਸਪੁਰ, 16 ਨਵੰਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਹੀ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਮਕਸਦ ਤਹਿਤ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਪਿੰਡਾਂ ਵਿੱਚ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਗੁਰਦਾਸਪੁਰ ਵੱਲੋਂ […]

Continue Reading

ਗੁਰਦਾਸਪੁਰ ਵਿਖੇ ਚੱਲ ਰਿਹਾ ਸਖੀ ਵਨ ਸਟੌਪ ਸੈਂਟਰ ਔਰਤਾਂ ਲਈ ਵੱਡਾ ਸਹਾਰਾ ਬਣਿਆ

ਹਿੰਸਾ ਤੋਂ ਪੀੜ੍ਹਤ ਔਰਤਾਂ ਨੂੰ ਡਾਕਟਰੀ, ਕਾਨੂੰਨੀ, ਪੁਲਿਸ  ਅਤੇ ਕਾਉਂਸਲਿੰਗ ਦੀ ਦਿੱਤੀ ਜਾਂਦੀ ਹੈ ਸਹਾਇਤਾ ਸਖੀ ਵਨ ਸਟੌਪ ਸੈਂਟਰ ਦਾ ਮੁੱਖ ਉਦੇਸ਼ ਔਰਤਾਂ ਵਿੱਚ ਉਨ੍ਹਾਂ ਦੇ ਅਧਿਕਾਰਾ ਪ੍ਰਤੀ ਜਾਗਰੂਕਤਾ ਲਿਆਉਣਾ – ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਦਾਸਪੁਰ, 16 ਨਵੰਬਰ (ਸਰਬਜੀਤ ਸਿੰਘ) – ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿਖੇ ਚੱਲ ਰਿਹਾ ਸਖੀ ਵਨ ਸਟੌਪ ਸੈਂਟਰ ਔਰਤਾਂ ਲਈ ਵੱਡਾ ਸਹਾਰਾ ਬਣ […]

Continue Reading

ਦੇਸ਼ ਦੀ ਸੁਪਰੀਮ ਪਾਵਰ ਮਾਨਯੋਗ ਰਾਸ਼ਟਰਪਤੀ ਦਰੋਪਤੀ ਮੁਰਮੂ ਤੇ ਅਪਮਾਨ ਯੋਗ ਟਿੱਪਣੀ ਕਰਨ ਵਾਲੇ ਅਖਿਲ ਗਿਰੀ ਨੂੰ ਜੇਲ੍ਹ’ਚ ਭੇਜਿਆ ਜਾਵੇ- ਖਾਲਸਾ

ਗੁਰਦਾਸਪੁਰ, 15 ਨਵੰਬਰ (ਸਰਬਜੀਤ ਸਿੰਘ)—ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਭਾਰਤ ਵਰਗੇ ਵਿਸ਼ਾਲ ਦੇਸ਼ ਦੀ ਸੁਪਰੀਮ ਪਾਵਰ ਮਾਨਯੋਗ ਰਾਸ਼ਟਰਪਤੀ ਦਰੋਪਤੀ ਮੁਰਮੂ ਦੀ ਦਿੱਖ ਤੇ ਅਪਮਾਨਯੋਗ ਟਿੱਪਣੀ ਕਰਨ ਵਾਲੇ ਤਿਰਣਮੂਲ ਕਾਂਗਰਸ ਨੇਤਾ ਅਖਿਲ ਗਿਰੀ ਦੀ ਇਨਸਾਨੀਅਤ ਤੋਂ ਗਿਰੀ ਕਾਰਵਾਈ ਦਾ ਸਖਤ ਨੋਟਿਸ ਲੈਦਿਆਂ ਕਿਹਾ ਕਿ ਦੇਸ਼ ਵਿੱਚ ਐਸ ਸੀ ਸਮਾਜ ਦੇ ਉਚ ਆਉਂਦਿਆਂ ਤੇ ਬਿਰਾਜਮਾਨ […]

Continue Reading

ਜ਼ਿਲ੍ਹਾ ਮੈਜਿਸਟਰੇਟ ਨੇ ਜਨਤਕ ਇਕੱਠਾਂ ਵਿੱਚ ਹਥਿਆਰ ਲਿਜਾਣ ਅਤੇ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਲਗਾਈ ਪਾਬੰਦੀ

ਕਿਸੇ ਵੀ ਭਾਈਚਾਰੇ ਵਿਰੱਧ ਨਫ਼ਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੁੱਧ ਹੋਵੇਗੀ ਸਖਤ ਕਾਨੂੰਨੀ ਕਾਰਵਾਈ ਗੁਰਦਾਸਪੁਰ, 15 ਨਵੰਬਰ (ਸਰਬਜੀਤ ਸਿੰਘ) – ਜਨਾਬ ਮੁਹੰਮਦ ਇਸ਼ਫ਼ਾਕ, ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਜਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਪਾਸ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਕੋਈ ਵੀ ਵਿਅਕਤੀ ਜਨਤਕ ਇਕੱਠਾਂ, […]

Continue Reading