ਫੈਸ਼ਨ ਡਿਜਾਈਨਿੰਗ ਦਾ ਕੋਰਸ ਕਰਨ ਵਾਲੀ ਵਿਦਿਆਰਥਣ ਦੀ ਸੀ.ਬੀ.ਏ ਇੰਫੋਟੈਕ ਵਿਖੇ ਹੋਈ ਪਲੇਸਮੈਂਟ

ਵਿਦਿਆਰਥੀਆਂ ਚੰਗਾ ਭਵਿੱਖ ਬਣਾਉਣਾ ਸਾਡਾ ਮੁੱਖ ਮਕਸਦ : ਇੰਜੀ : ਸੰਦੀਪ ਕੁਮਾਰਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ) – ਕੰਪਿਊਟਰ ਅਤੇ ਆਈ.ਟੀ ਨਾਲ ਸਬੰਧਤ ਕੋਰਸਾਂ ਦੀ ਕੋਚਿੰਗ ਦੇਣ ਵਾਲੀ ਮਸ਼ੂਹਰ ਸੰਸਥਾ ਸੀ.ਬੀ.ਏ ਇਨਫੋਟੈਕ ਗੁਰਦਾਸਪੁਰ ਦੀ ਇਕ ਹੋਰ ਵਿਦਿਆਰਥਣ ਜਿਸ ਨੇ 6 ਮਹੀਨਿਆਂ ਦਾ ਫੈਸ਼ਨ ਡਿਜਾਈਨਿੰਗ ਦਾ ਕੋਰਸ ਕੀਤਾ ਸੀ ਉਸ ਨੂੰ ਸੀ.ਬੀ.ਏ ਇੰਫੋਟੈਕ ਵੱਲੋਂ ਪਲੇਸਮੈਂਟ ਕਰਦੇ ਹੋਏ […]

Continue Reading

ਵੈਬੇਕਸ ਐਪ ਅਤੇ ਵਟਸਐਪ ਨੰਬਰ 62393-01830 ਉੱਪਰ ਜ਼ਿਲ੍ਹਾ ਵਾਸੀ ਭੇਜ ਸਕਦੇ ਹਨ ਆਪਣੀ ਸ਼ਿਕਾਇਤ – ਡੀ.ਸੀ.

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਨ-ਲਾਈਨ ਸ਼ਿਕਾਇਤਾਂ ਸੁਣਨ ਨਾਲ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਬਚਤ ਹੋਈ ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫ਼ਾਕ ਵਲੋਂ ਜ਼ਿਲ੍ਹਾ ਵਾਸੀਆਂ ਦੀਆਂ ਮੁਸ਼ਕਿਲਾਂ/ਸ਼ਿਕਾਇਤਾਂ ਹੱਲ ਕਰਨ ਲਈ ਜਿਥੇ ਰੋਜ਼ਾਨਾਂ (ਹਰ ਵਰਕਿੰਗ ਡੇਅ) 11:00 ਵਜੇ ਵੈਬਕਸ ਐਪ https://dcofficegurdaspur.my.webex.com/meet/dcgsp ਜਰੀਏ ਆਨਲਾਈਨ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਓਥੇ ਜ਼ਿਲ੍ਹਾ ਵਾਸੀ ਵਟਸਐਪ ਨੰਬਰ 62393-01830 […]

Continue Reading

ਜ਼ਿਲ੍ਹਾ ਬਾਲ ਭਲਾਈ ਕੌਂਸਲ ਵੱਲੋਂ ਵਿਦਿਆਰਥੀਆਂ ਦੇ ਜ਼ਿਲਾ ਪੱਧਰੀ ਪੇਂਟਿੰਗ ਮੁਕਾਬਲੇ ਕਰਵਾਏ ਗਏ

ਵਿਦਿਆਰਥੀਆਂ ਨੇ ਆਪਣੀ ਕਲਪਨਾਂ ਨੂੰ ਕਾਗਜ਼ ’ਤੇ ਚਿੱਤਰਦੇ ਹੋਏ ਬਾਕਮਾਲ ਤਸਵੀਰਾਂ ਬਣਾਈਆਂ ਜੇਤੂ ਵਿਦਿਆਰਥੀ 14 ਅਕਤੂਬਰ ਨੂੰ ਕਪੂਰਥਲੇ ਡਵੀਜ਼ਨ ਪੱਧਰ ਦੇ ਮੁਕਾਬਲੇ ਵਿੱਚ ਹਿੱਸਾ ਲੈਣਗੇ ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ) – ਜ਼ਿਲ੍ਹਾ ਬਾਲ ਭਲਾਈ ਕੌਂਸਲ, ਗੁਰਦਾਸਪੁਰ ਵੱਲੋਂ ਅੱਜ ਐੱਚ.ਆਰ.ਏ. ਇੰਟਰਨੈਸ਼ਨਲ ਸੀਨੀਅਰ ਸਕੈਂਡਰੀ ਸਕੂਲ, ਗੁਰਦਾਸਪੁਰ ਵਿਖੇ ਜ਼ਿਲਾ ਪੱਧਰੀ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਸ ਪੇਟਿੰਗ ਮੁਕਾਬਲੇ ਵਿੱਚ […]

Continue Reading

ਡੇਂਗੂ, ਮਲੇਰੀਆ, ਚਿਕਨਗੁਨੀਆ ਅਤੇ ਹੋਰ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ  ਸਿਹਤ ਵਿਭਾਗ ਵਿਸ਼ੇਸ਼ ਚੌਕਸੀ ਵਰਤੇ : ਡਿਪਟੀ ਕਮਿਸ਼ਨਰ

ਡੇਂਗੂ ਲਾਰਵੇ ਦੀ ਚੈਕਿੰਗ, ਫਾਗਿੰਗ ਕਰਨ ਅਤੇ ਲੋਕਾਂ ਨੂੰ ਇਸ ਬਾਬਤ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੀਆਂ ਹਦਾਇਤਾਂ ਦਿੱਤੀਆਂ ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਮੌਜੂਦਾ ਨਮੀ ਅਤੇ ਬਾਰਿਸ਼ ਦੇ ਮੌਸਮ ਕਰਕੇ ਮੱਛਰਾਂ ਦੀ ਤਾਦਾਦ ਵਿੱਚ ਵਾਧੇ ਦੇ ਆਸਾਰ […]

Continue Reading

ਨਾਇਬ ਤਹਿਸੀਲਦਾਰ ਨੇ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਪਰਾਲੀ ਨੂੰ ਨਾ ਸਾੜਨ ਦਾ ਅਹਿਦ ਚੁਕਾਇਆ

ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ) – ਮਾਣਯੋਗ ਗਰੀਨ ਟ੍ਰਿਬਿਊਨਲ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਰਹਿੰਦ-ਖੂਹੰਦ/ਪਰਾਲੀ ਨੂੰ ਨਾ ਸਾੜਨ ਬਾਰੇ ਜਾਗਰੂਕ ਕਰਨ ਲਈ ਨਾਇਬ ਤਹਿਸੀਲਦਾਰ ਸ੍ਰੀਮਤੀ ਇੰਦਰਜੀਤ ਕੌਰ ਵਲੋ ਸਬ-ਤਹਿਸੀਲ ਧਾਰੀਵਾਲ ਅਤੇ ਨੌਸ਼ਹਿਰਾ ਮੱਝਾ ਸਿੰਘ ਅਧੀਨ ਆਉਂਦੇ ਪਿੰਡਾਂ ਦੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਉਨ੍ਹਾਂ ਹਾਜ਼ਰੀਨ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ […]

Continue Reading

ਪੰਜਾਬ ਸਟੇਟ ਮਨੀਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਦੂਜੇ ਦਿਨ ਵੀ ਕੀਤਾ ਦਫਤਰੀ ਕੰਮ ਠੱਪ – ਸਾਵਨ ਸਿੰਘ

ਦੂਜੇ ਦਿਨ ਵੀ ਸਰਕਾਰ ਸੁੱਤੀ ਕੁੰਭਕਰਨੀ ਨੀਂਦ ਗੁਰਦਾਸਪੁਰ 12 ਅਕਤੂਬਰ (ਸਰਬਜੀਤ ਸਿੰਘ)— ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਸੱਤਾ ਹਾਸਲ ਕਰਨ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਸਾਡੇ ਰਾਜ ਕਾਲ ਆਉਣ ਦੌਰਾਨ ਪੰਜਾਬ ਵਿੱਚ ਕੋਈ ਵੀ ਕਰਮਚਾਰੀ ਆਪਣੀਆਂ ਹੱਕੀ ਮੰਗਾਂ ਲਈ ਰੋਸ਼ ਪ੍ਰਦਰਸ਼ਨ ਨਹੀਂ ਕਰੇਗਾ। ਹਰ ਇੱਕ ਦੀ ਮੰਗ ਤੁਰੰਤ ਪੂਰੀ ਕੀਤੀ ਜਾਵੇਗੀ ਤਾਂ ਸੂਬੇ […]

Continue Reading

ਪਰਾਲੀ ਨੂੰ ਅੱਗ ਲਗਾਉਣ ਵਾਲੇ 6 ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ‘ਰੈੱਡ ਐਂਟਰੀ’ ਦਰਜ ਕੀਤੀ

ਪਰਾਲੀ ਦੀ ਅੱਗ ਨੂੰ ਰੋਕਣ ਲਈ ਗੁਰਦਾਸਪੁਰ ਤੇ ਬਟਾਲਾ ’ਚ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਜਨਾਬ ਮੁਹਮੰਦ ਇਸ਼ਫ਼ਾਕ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਹਾ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ […]

Continue Reading

ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ’ਤੇ ਸੁਪਰ ਸੀਡਰ ਦੇਣ ਲਈ 463 ਹੋਰ ਕਿਸਾਨਾਂ ਦੇ ਨਾਵਾਂ ਦਾ ਕੱਢਿਆ ਗਿਆ ਲੱਕੀ ਡਰਾਅ

ਵਧੀਕ ਡਿਪਟੀ ਕਮਿਸ਼ਨਰ, ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ, ਕਿਸਾਨਾਂ ਅਤੇ ਮੀਡੀਆ ਦੀ ਹਾਜ਼ਰੀ ਵਿੱਚ ਲੱਕੀ ਡਰਾਅ ਕੱਢਣ ਦੀ ਪ੍ਰੀਕ੍ਰਿਆ ਮੁਕੰਮਲ ਕੀਤੀ ਗਈ ਗੁਰਦਾਸਪੁਰ, 12 ਅਕਤੂਬਰ ( ਸਰਬਜੀਤ ਸਿੰਘ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋ ਕਿਸਾਨਾਂ ਨੂੰ ਖੇਤੀ ਸੰਦ ਸਬਸਿਡੀ ’ਤੇ ਦੇਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੱਕੀ ਡਰਾਅ ਕੱਢੇ ਗਏ। ਵਧੀਕ ਡਿਪਟੀ ਕਮਿਸ਼ਨਰ […]

Continue Reading

ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ 12 ਨਵੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ

ਲੋਕ ਅਦਾਲਤ ਰਾਹੀਂ ਕੇਸਾਂ ਦਾ ਫੈਸਲਾ ਕਰਵਾ ਕੇ ਸਮੇਂ ਤੇ ਪੈਸੇ ਦੀ ਕੀਤੀ ਜਾ ਸਕਦੀ ਹੈ ਬਚਤ ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ) – ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਅਗਲੀ ਕੌਮੀ ਲੋਕ ਅਦਾਲਤ 12 ਨਵੰਬਰ, 2022 ਨੂੰ ਲਗਾਈ ਜਾਵੇਗੀ। […]

Continue Reading