ਅਜ ਪ੍ਰਧਾਨ ਮੰਤਰੀ ਸ਼ਰਮ ਯੋਗ ਮਾਨ-ਧਨ ਯੋਜਨਾ ਤਹਿਤ ਬੱਸ ਅੱਡੇ ਗੁਰਦਾਸਪੁਰ ਵਿਖੇ ਵਿਸ਼ੇਸ ਕੈਂਪ ਲੱਗੇਗਾ
· ਪ੍ਰਧਾਨ ਮੰਤਰੀ ਸ਼ਰਮ ਯੋਗ ਮਾਨ-ਧਨ ਯੋਜਨਾ ਤਹਿਤ ਕਿਰਤੀ ਵੱਧ ਤੋਂ ਵੱਧ ਰਜਿਸ਼ਟਰੇਸ਼ਨ ਕਰਵਾਉਣ ਗੁਰਦਾਸਪੁਰ, 13 ਜੁਲਾਈ ( ਸਰਬਜੀਤ ) ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਰਹਿਨੁਮਾਈ ਹੇਠ ਕੱਲ 13 ਜੁਲਾਈ ਨੂੰ ਸਵੇਰੇ 9.30 ਵਜੇ ਤੋਂ ਪ੍ਰਧਾਨ ਮੰਤਰੀ ਸ਼ਰਮ ਯੋਗ ਮਾਨ-ਧਨ ਯੋਜਨਾ ਤਹਿਤ ਗੈਰ-ਸੰਗਠਿਤ ਕਿਰਤੀਆਂ ਦੀ ਈ-ਸ਼ਰਮ (e-S8R1M ) ਪੋਰਟਲ ਤੇ ਰਜਿਸ਼ਟਰੇਸ਼ਨ ਕਰਨ ਲਈ ਬੱਸ ਅੱਡਾ ਗੁਰਦਾਸਪੁਰ ਵਿਖੇ ਵਿਸ਼ੇਸ ਕੈਂਪ ਲਗਾਇਆ ਜਾਵੇਗਾ, ਜਿਸ ਵਿਚ ਕਿਰਤੀਆਂ ਦੀ […]
Continue Reading
